ਇਕ ਹੋਰ ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਮ ਆਦਮੀ ਪਾਰਟੀ ਦੇ ਵੱਲੋਂ ਆਏ ਦਿਨ ਹੀ ਵੱਡੇ ਵੱਡੇ ਖੁਲਾਸੇ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਜੋ ਗੈਰ ਕਾਨੂੰਨੀ ਕੰਮ ਕਰ ਰਹੇ ਹਨ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਦੀ ਕੀਤੇ ਦੀ ਸਜ਼ਾ ਦਿੱਤੀ ਜਾ ਰਹੀ ਹੈ ਅਤੇ ਜਿਵੇਂ ਕੀ ਤੁਹਾਨੂੰ ਪਤਾ ਹੈ ਦੋਸਤੋ ਹਾਲੇ ਪਿੱਛੇ ਜਿਹੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇੱਕ ਕਾਨੂੰਗੋ ਨੂੰ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਸੀ ਅਤੇ ਹੁਣ ਕੁਝ ਦਿਨ ਪਹਿਲਾਂ ਹੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਵੀ ਰਿਸ਼ਵਤ ਦੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਪੰਜਾਬ ਸਰਕਾਰ ਦੇ ਵਿਧਾਇਕ ਇਨ੍ਹਾਂ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਰੰਗੇ ਹੱਥੀਂ ਫਡ਼ਦੀ ਹੈ ਤਾਂ ਕਿ ਜੋ ਇਨ੍ਹਾਂ ਦੇ ਖ਼ਿਲਾਫ਼ ਹੈ ਉਹ ਸਬੂਤ ਮਿਲ ਸਕੇ ਪੰਜਾਬ ਸਰਕਾਰ ਆਏ ਦਿਨ ਹੀ ਇਨ੍ਹਾਂ ਰਿਸ਼ਵਤਖੋਰੀ ਨੂੰ ਰੰਗੇ

ਹੱਥੀਂ ਫਡ਼ਦੀ ਰਹਿੰਦੀ ਹੈ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਉੱਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਵੱਲੋਂ ਹੋਰ ਕਈ ਇਨ੍ਹਾਂ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਦੇ ਉੱਪਰ ਵੀ ਨੱਥ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਅੱਜ ਇੱਕ ਅਜਿਹੀ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਇਹ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਪੁਲਿਸ ਦੇ ਕਰਮਚਾਰੀਆਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਨੇ ਦੱਸਿਆ ਕਿ ਸਾਡੇ ਕੋਲ ਅੱਜ ਇਕ ਕੰਪਲੇਂਟ ਆਈ ਸੀ ਜਿਸਦੇ ਵਿਚ ਉਨ੍ਹਾਂ ਨੇ ਦੱਸਿਆ ਕਿ

ਮਿਊਜੀਕਲ ਮੋਗਾ ਕੰਪਨੀ ਦੇ ਵਿੱਚ ਇੱਕ ਮੁਲਾਜ਼ਮ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਇਕ ਸਰਕਾਰੀ ਮੁਲਾਜ਼ਮ ਹਨ ਜੋ ਕਿ ਮੈਨੂੰ ਲਗਾਤਾਰ ਪਿਛਲੇ ਕੁਝ ਮਹੀਨਿਆਂ ਤੋਂ ਬਲੈਕਮੇਲ ਕਰ ਰਹੇ ਹਨ ਉਨ੍ਹਾਂ ਦੇ ਉੱਪਰ ਫ਼ਰਜ਼ੀ ਕੇਸ ਦਾ ਡਰਾਵਾ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰ ਰਹੇ ਸਨ ਜਿਸ ਦੇ ਲਈ ਉਨ੍ਹਾਂ ਨੇ ਉਨ੍ਹਾਂ ਤੋਂ 30 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ਤੁਸੀਂ ਇਸ ਵੀਡੀਓ ਦੇ ਵਿੱਚ ਵੀ ਦੇਖ ਸਕਦੇ ਹੋ ਕਿ ਜੋ ਇਨਸਾਨ ਹੈ ਕਿੱਦਾਂ ਲੁਕ ਕੇ ਰਿਸ਼ਵਤ ਲੈ ਰਿਹਾ ਅਤੇ ਫਿਰ ਜੋ ਨੌਜਵਾਨਾ ਜਿਸਦੇ ਵੱਲੋਂ ਰਿਸ਼ਵਤ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਆਖਦਾ ਹੈ ਕਿ ਇਹ 20 ਹਜ਼ਾਰ ਰੁਪਏ ਹੈ ਅਤੇ ਫਿਰ ਸਰਕਾਰੀ

ਮੁਲਾਜ਼ਮ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਠੀਕ ਹੈ ਬਾਕੀ 10 ਹਜ਼ਾਰ ਰੁਪਿਆ ਰਹਿ ਗਿਆ ਹੈ ਤਾਂ ਫਿਰ ਉਸ ਨੌਜਵਾਨ ਦੇ ਵੱਲੋਂ ਕਿਹਾ ਜਾਂਦਾ ਵੀ ਏਦਾਂ ਨਾ ਕਰੋ ਜੀ ਮੇਰੀ ਇੱਕ ਬੇਨਤੀ ਸੁਣੋ ਤੁਸੀਂ 20ਹਜ਼ਾਰ ਰੁਪਏ ਹੀ ਰੱਖ ਲਵੋ ਹੋਰ ਮੇਰੇ ਕੋਲ ਜੋ ਪੈਸੇ ਨਹੀਂ ਹਨ ਤੁਹਾਨੂੰ ਦੇਣ ਲਈ ਪਰ ਜੋ ਸਰਕਾਰੀ ਮੁਲਾਜ਼ਮ ਹੈ ਉਹ ਕਹਿ ਰਿਹਾ ਹੈ ਕਿ ਨਹੀਂ ਏਦਾਂ ਨਹੀਂ ਹੁੰਦਾ ਹੈ ਜੋ ਗੱਲ ਹੈ ਉਹੀ ਗੱਲ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *