ਪੈਟਰੋਲ ਹੋਇਆ 33 ਰੁਪਏ ਸਸਤਾ ਹੁਣੇ ਆਈ ਵੱਡੀ ਖ਼ਬਰ ਲੋਕ ਹੋਏ ਖੁਸ਼!

Latest Update

ਜਿਵੇਂ ਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਕਿਉਂਕਿ ਲਗਾਤਾਰ ਹੀ ਗੈਸ ਸਿਲੰਡਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੋਹ ਰਹੀਆਂ ਹਨ ਇਸੇ ਦੌਰਾਨ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ ਸਰਕਾਰ ਨੇ ਇਸ ਗੱਲ ਦਾ ਸੰਕੇਤ ਦਿੱਤਾ ਹੈ ਕਿ ਅਗਲੇ ਮਹੀਨੇ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆ ਸਕਦੀ ਹੈ ਹੁਣ ਭਾਰਤ ਦੇ ਵਿੱਚ ਪੈਟਰੋਲ ਹੋਵੇਗਾ 33ਰੁਪਏ ਸਸਤਾ ਜਾਣੋ ਕਿਸ ਤਰ੍ਹਾਂ ਹੁਣ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ ਜੀ ਇੱਕ ਵੱਡੀ ਤਾਜ਼ਾ ਇਹ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕਿ ਪੈਟਰੋਲ ਤੇ ਡੀਜ਼ਲ ਜਿਹੜੇ ਨੇ ਉਹ ਛੇਤੀ ਹੀ ਸਸਤੇ ਹੋ ਸਕਦੇ ਹਨ ਕਿਉਂਕਿ ਜੋ ਪੈਟਰੋਲ

ਤੇ ਡੀਜ਼ਲ ਹਨ ਉਨ੍ਹਾਂ ਨੂੰ ਹੁਣ ਜੀਐੱਸਟੀ ਦੇ ਵਿੱਚ ਜੋੜਿਆ ਜਾ ਰਿਹਾ ਹੈ ਜਿੱਥੇ ਪਹਿਲਾਂ ਵੀ ਜਿਹੜੀ 8 ਰੁਪਏ ਤੋਂ ਲੈ ਕੇ 6ਰੁਪਏ ਤੱਕ ਦੀ ਕਟੌਤੀ ਹੋਈ ਸੀ ਜਿੱਥੇ ਲੋਕ ਦੂਜੇ ਪਾਸੇ ਮਹਿੰਗਾਈ ਦੀ ਮਾਰ ਲਗਾਤਾਰ ਚੱਲਦੇ ਨੇ ਲੋਕਾਂ ਦਾ ਕਹਿਣਾ ਹੈ ਕਿ ਖਾਣ ਵਾਲੀਆਂ ਚੀਜ਼ਾਂ ਤੋਂ ਲੈ ਕੇ ਹਰ ਚੀਜ਼ ਜਿਹੜੀ ਹੈ ਉਹ ਮਹਿੰਗੀ ਹੈ ਉਥੇ ਹੀ ਹੁਣ ਪੀਐਮ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਭਾਰਤ ਦੇ ਵਿੱਚ ਪੈਟਰੋਲ ਦੀ ਕੀਮਤ ਘਟ ਸਕਦੀ ਹੈ ਪੂਰੀ ਖਬਰ ਤੁਹਾਨੂੰ ਦੱਸ ਦਿੰਦੇ ਹਾਂ ਦਰਅਸਲ ਜੀਐੱਸਟੀ ਕੌਂਸਲ ਦੀ ਚੰਡੀਗਡ਼੍ਹ ਦੇ ਵਿਚ ਮੀਟਿੰਗਾਂ ਚੱਲ ਰਹੀ ਹੈ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਪੈਟਰੋਲੀਅਮ ਪਦਾਰਥਾਂ ਨੂੰ ਹੁਣ ਜੀ ਐੱਸ ਟੀ ਦੇ ਅੰਤਰਗਤ ਲਿਆਉਣ ਦੀ ਪੂਰੀ

ਵਿਚਾਰ ਕੀਤੀ ਜਾ ਸਕਦੀ ਹੈ ਇਸ ਵਾਰ ਜਿਹੜੀ ਇਹ ਖ਼ਬਰ ਆਈ ਹੈ ਕਿ ਹੁਣ ਭਾਰਤ ਵਿੱਚ ਪੈਟਰੋਲ ਸਸਤਾ ਹੋ ਸਕਦਾ ਹੈ ਮਿਲੀ ਜਾਣਕਾਰੀ ਅਨੁਸਾਰ ਇਕ ਮਹੀਨੇ ਦੇ ਵਿੱਚ ਪੈਟਰੋਲ 30 ਰੁਪਏ ਸਸਤੇ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜੀਐੱਸਟੀ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਪੀਐਮ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਚੇਅਰਮੈਨ ਟੀ ਦੇਬਰਾਏ ਨੇ ਪੈਟਰੋਲ ਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ ਦੇ ਸੰਕੇਤ ਦਿੱਤੇ ਹਨ ਸਾਰੇ ਹੀ ਹੁਣ ਪੈਟਰੋਲ ਤੇ ਡੀਜ਼ਲ ਜਿਹੜੀ ਨਿਊ ਜੀਐੱਸਟੀ ਦੇ ਦਾਇਰੇ ਵਿੱਚ ਆਉਣਗੇ ਜਿਸ ਕਰਕੇ ਕੀਮਤ ਘਟੇਗੀ ਜੇਕਰ ਭਾਰਤ ਵਿੱਚ 33 ਰੁਪਏ ਪੈਟਰੋਲ ਸਸਤਾ ਹੁੰਦਾ ਤਾਂ ਜਨਤਾ ਨੂੰ ਵੱਡੀ ਰਾਹਤ ਮਿਲੇਗੀ ਮਹਿੰਗਾਈ ਦੀ ਮਾਰ ਝੱਲ ਰਹੇ ਹਰ ਵਰਗ ਨੂੰ ਪ੍ਰੇਸ਼ਾਨੀ ਤੋਂ ਮੁਕਤੀ ਮਿਲੇਗੀ ਇਹ ਵੀ ਦੱਸ ਦੇਈਏ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਤੇ ਐਕਸਾੲੀਜ਼

ਡਿੳੂਟੀ ਸੀ ਜਿਥੇ 8 ਰੁਪਏ ਤੋਂ ਲੈ ਕੇ 6 ਰੁਪਏ ਤੱਕ ਦੀ ਕਟੌਤੀ ਕੀਤੀ ਸੀ ਜਿਸ ਕਰਕੇ ਜਨਤਾ ਨੂੰ ਰਾਹਤ ਮਿਲੀ ਸੀ ਤੇ ਹੁਣ ਜੇ ਪੈਟਰੋਲ ਤੇ ਡੀਜ਼ਲ ਜਿਹੜੇ ਨੇ ਉਹ ਜੀਐਸਟੀ ਦੇ ਦਾਇਰੇ ਵਿੱਚ ਲਿਆਂਦੇ ਜਾਂਦੇ ਨੇ ਤਾਂ ਕੀਮਤਾਂ 30 ਤੋਂ 33 ਰੁਪਏ ਤਕ ਘੱਟ ਸਕਦੀਆਂ ਨੇ ਅਤੇ ਜਿਹੜੀ ਇਹ ਖਬਰ ਸਾਹਮਣੇ ਆਈ ਹੈ ਤੁਹਾਨੂੰ ਕੀ ਲੱਗਦੈ ਤੁਸੀਂ ਆਪਣੇ ਵਿਚਾਰ ਸਾਨੂੰ ਜ਼ਰੂਰ ਦੱਸੋ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਜੋ ਕੀਮਤ ਹੈ ਘਟ ਜਾਏਗੀ ਜਲਦੀ ਹੀ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।.

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *