ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਏ ਦਿਨ ਹੀ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜੋ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੁੰਦੇ ਹਨ ਜਿਨ੍ਹਾਂ ਕਾਰਨ ਲੋਕਾਂ ਨੂੰ ਕਾਫੀ ਜ਼ਿਆਦਾ ਰਾਹਤ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਸ ਨਾਲੋਂ ਖੁਸ਼ੀ ਵੀ ਬਹੁਤ ਜ਼ਿਆਦਾ ਹੁੰਦੀ ਹੈ ਸਰਕਾਰ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਨਵੇਂ ਨਵੇਂ ਐਲਾਨ ਕਰਦੀ ਰਹਿੰਦੀ ਹੈ ਜਿੱਥੇ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਅਤੇ ਔਰਤਾਂ ਨੂੰ ਦੇਣ ਵਾਲੇ 1000-1000ਰੁਪਿਆਂ ਨੂੰ ਦੇਣ ਬਾਰੇ ਵੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਅਤੇ ਹੁਣ ਇਸਦੇ ਨਾਲ ਹੀ ਸਬੰਧਿਤ ਇੱਕ ਹੋਰ ਵੱਡੀ ਦਾ ਇਹ ਖ਼ਬਰ ਦੱਸਣ ਜਾ ਰਹੇ ਹਾ ਜਾਣਕਾਰੀ ਮੁਤਾਬਕ
ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹੁਣ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ ਤੁਹਾਨੂੰ ਦੱਸ ਦਈਏ ਕਿ ਦੋਸਤੋ 24 ਜੂਨ ਤੋਂ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਸੀ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਾਫ਼ੀ ਸਾਰੇ ਐਲਾਨ ਕੀਤੇ ਗਏ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਪਹਿਲਾਂ ਹੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਇਕ ਉਹਨਾਂ ਨੇ ਨਵਾਂ ਫੈਸਲਾ ਲਿਆ ਹੈ ਤੁਹਾਨੂੰ ਦੱਸ ਦਈਏ ਕਿ ਦੋਸਤੋ ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਰਥਾਟਕ ਪ੍ਰੋਗਰਾਮ ਦੇ ਤਹਿਤ 2000 ਹਜਾਰ ਰੁਪਏ ਹਰ ਵਿਦਿਆਰਥੀ ਨੂੰ ਦਿੱਤੇ ਜਾਣਗੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਅਨੁਸਾਰ ਵਿਦਿਆਰਥੀਆਂ ਵਾਸਤੇ ਇਸ ਯੋਜਨਾ
ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕਰਦਿਆਂ ਹੋਇਆ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜੋ ਕਿ ਵਿਦਿਆਰਥੀਆਂ ਦੇ ਲਈ ਬਹੁਤ ਹੀ ਵੱਡੀ ਖੁਸ਼ਖਬਰੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ