ਰਾਤੋਂ ਰਾਤ ਨੌਜਵਾਨ ਨੂੰ ਪਿਆ 10 ਲੱਖ ਰੁਪਏ ਦਾ ਘਾਟਾ ਹੁਣ ਸਰਕਾਰ ਅੱਗੇ ਕੱਢ ਰਿਹਾ ਤਰਲੇ!

Latest Update

ਜਿਵੇਂ ਕਿ ਤੁਹਾਨੂੰ ਪਹਿਲਾਂ ਵੀ ਦੱਸਿਆ ਹੈ ਦੋਸਤੋ ਕੇ ਕੁਝ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜੋ ਕਿ ਅਚਾਨਕ ਹੀ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਕਾਰਨ ਲੋਕਾਂ ਦਾ ਬਹੁਤ ਹੀ ਵੱਡਾ ਭਾਰੀ ਨੁਕਸਾਨ ਹੋ ਜਾਂਦਾ ਹੈ ਅਤੇ ਉਹ ਕਈ ਵਾਰ ਸਦਮੇ ਵਿੱਚ ਵੀ ਚਲੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਮੰਗ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਦੇ ਇਸ ਨੁਕਸਾਨ ਦੀ ਭਰਪਾਈ ਕਰਨ ਵਿੱਚ ਉਨ੍ਹਾਂ ਦੀ ਮਦਦ ਕਰੇ ਅੱਜ ਤੁਹਾਨੂੰ ਇਕ ਅਜਿਹੀ ਹੀ ਖ਼ਬਰ ਦੱਸਣ ਜਾ ਰਹੇ ਹਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਅੰਮ੍ਰਿਤਸਰ ਦੇ ਸੋਹਲ ਕਾਰਡ ਸਟੂਡੀਓ ਵਿੱਚ ਅੱਗ ਲੱਗੀ ਜਿਸਦੇ ਚਲਦਿਆਂ ਉਸ ਨੌਜਵਾਨ ਦੀ ਦੁਕਾਨ ਦਾ ਸਾਰਾ ਸਾਮਾਨ ਮੱਚ ਗਿਆ ਅਤੇ ਉਸ ਨੌਜਵਾਨ ਦੇ ਵੱਲੋਂ ਦੱਸਿਆ ਗਿਆ ਕਿ ਉਸ ਦਾ ਪੂਰੇ ਦਸ ਲੱਖ ਦਾ

ਨੁਕਸਾਨ ਹੋ ਗਿਆ ਹੈ ਉਸ ਨੌਜਵਾਨ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਮੈਂ ਕੱਲ੍ਹ ਸ਼ਾਮ ਨੂੰ ਦੁਕਾਨ ਬੰਦ ਕਰਕੇ ਚਲਾ ਗਿਆ ਸੀ ਤਾਂ ਸਵੇਰੇ ਚਾਰ ਵਜੇ ਸਾਨੂੰ ਫੋਨ ਆਇਆ ਕਿ ਤੁਹਾਡੀ ਜੋ ਦੁਕਾਨ ਹੈ ਉਸ ਵਿਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਇਸ ਤੋਂ ਬਾਅਦ ਜਦੋਂ ਉਸ ਨੌਜਵਾਨ ਨੇ ਆ ਕੇ ਆਪਣੀ ਦੁਕਾਨ ਨੂੰ ਦੇਖਿਆ ਤਾਂ ਉਸਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਸੀ ਉਨ੍ਹਾਂ ਦੁਕਾਨ ਅੰਮ੍ਰਿਤਸਰ ਰੋਡ ਤੇ ਸੀ ਅਤੇ ਇਹ ਇੱਕ ਸੌਰ ਸਰਕਟ ਨਾਲ ਲੱਗੀ ਹੈ ਅਤੇ ਨੌਜਵਾਨ ਦੇ ਵੱਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਹੈ ਕਿ ਜੋ ਵੀ ਉਸ ਦਾ ਨੁਕਸਾਨ ਹੋਇਐ ਉਸ ਦਾ ਉਸ ਨੂੰ

ਮੁਆਵਜ਼ਾ ਦਿੱਤਾ ਜਾਵੇ ਤੁਸੀਂ ਇਸ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਉਸ ਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਰਾਖ ਹੋ ਗਿਆ ਹੈ ਅਤੇ ਬਿਲਕੁਲ ਹੀ ਖ਼ਰਾਬ ਹੋ ਗਿਆ ਹੈ ਜਿਸ ਦੇ ਨਾਲ ਉਸ ਦਾ ਜੋ ਕੰਮਕਾਜ ਹੈ ਉਹ ਬਿਲਕੁਲ ਹੀ ਰੁਕ ਗਿਆ ਹੈ ਅਤੇ ਹੁਣ ਉਹ ਪ੍ਰਸ਼ਾਸਨ ਤੇ ਆਸ ਰੱਖ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *