ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਰ ਇੱਕ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਤੁਹਾਨੂੰ ਦੱਸਦਈਏ ਕਿ ਤੁਹਾਡੇ ਲਈ ਇਕ ਬਹੁਤ ਹੀ ਵੱਡੀ ਖੁਸ਼ਖਬਰੀ ਦੀ ਗੱਲ ਆਈ ਹੈ ਸੀਐਮ ਭਗਵੰਤ ਮਾਨ ਦੇ ਵੱਲੋਂ 300ਪ੍ਰਤੀ ਮਹੀਨਾ ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ਨੂੰ ਲਾਗੂ ਕਰ ਦਿੱਤਾ ਗਿਆ ਹੈ ਪੰਜਾਬ ਦੇ ਲੋਕਾਂ ਨੂੰ ਇੱਕ ਜੁਲਾਈ ਤੋਂ ਮੁਫਤ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ ਇਸ ਸਬੰਧੀ ਬਜਟ ਸੈਸ਼ਨ ਚ ਐਲਾਨ ਵੀ ਕੀਤਾ ਗਿਆ ਸੀ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਹੋਏ ਜਿੱਥੇ ਪੰਜਾਬੀਆਂ ਨੂੰ ਬਿਜਲੀ ਸਬੰਧੀ ਖੁਸ਼ਖਬਰੀ ਦਿੱਤੀ ਉਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਵਿਰੋਧੀਆਂ ਤੇ
ਸ਼ਬਦੀ ਹਮਲਾ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੇ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਪੂਰੇ ਹੁੰਦਿਆਂ ਪੰਜ ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ਚ ਨਵੀਂ ਪਿਰਤ ਪਾ ਚੁੱਕੀ ਹੈ ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਨ ਅੱਜ ਤੋਂ ਪੂਰੇ ਪੰਜਾਬ ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ ਤਿੱਨ ਸੌ ਯੂਨਿਟ ਮੁਫਤ ਮਿਲਣਗੇ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ ਇੱਕ ਵੱਡੀ ਕਟੌਤੀ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪੈਟਰੋਲ ਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਦੌਰਾਨ ਐਲਪੀਜੀ ਸਿਲੰਡਰ ਦੀ ਕੀਮਤ ਚ ਵੱਡੀ ਰਾਹਤ ਮਿਲੀ ਹੈ ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198ਰੁਪਏ ਘੱਟ ਗਈ ਹੈ ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ਚ ਮਦਦ ਮਿਲੇਗੀ
ਇੰਡੀਅਨ ਆਇਲ ਵੱਲੋਂ ਇੱਕ ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿੱਲੋ ਦਾ ਕਮਰਸ਼ੀਅਲ ਸਿਲੰਡਰ 198ਰੁਪਏ ਸਸਤਾ ਹੋ ਗਿਆ ਹੈ ਦਿੱਲੀ ਵਿੱਚ 30 ਜੂਨ ਤਕ 19ਕਿਲੋ ਦਾ ਕਮਰਸ਼ੀਅਲ ਸਿਲੰਡਰ 2219ਚ ਮਿਲ ਰਿਹਾ ਸੀ ਜਿਸ ਦੀ ਕੀਮਤ ਇੱਕ ਜੁਲਾਈ ਤੋਂ ਘਟ ਕੇ 2021 ਰੁਪਏ ਹੋ ਗਈ ਹੈ ਇਸੇ ਇਸੇ ਤਰ੍ਹਾਂ ਕੋਲਕਾਤਾ ਚ 2322 ਰੁਪਏ ਦੇ ਮੁਕਾਬਲੇ ਹੁਣ ਇਹ ਸਿਲੰਡਰ 2140ਰੁਪਏ ਵਿੱਚ ਮਿਲੇਗਾ ਤੇ ਮੁੰਬਈ ਚ ਕੀਮਤ 2171.50 ਰੁਪਏ ਤੋਂ ਘਟ ਕੇ 1981 ਰੁਪਏ ਅਤੇ ਚੇਨੱਈ ਚ 2373ਰੁਪਏ ਤੋਂ ਘਟ ਕੇ 2186 ਰੁਪਏ ਤੇ ਆ ਗਿਆ ਹੈ ਦੂਜੇ ਪਾਸੇ ਤੇਲ ਕੰਪਨੀਆਂ ਵੱਲੋਂ
ਘਰੇਲੂ ਗੈਸ ਸਿਲੰਡਰਾਂ ਚ ਕੋਈ ਰਾਹਤ ਨਹੀਂ ਦਿੱਤੀ ਗਈ ਦਿੱਲੀ ਵਿਚ 14.2 ਕਿਲੋ ਦਾ ਗੈਸ ਸਿਲੰਡਰ 1003 ਰੁਪਏ ਚ ਮਿਲ ਰਿਹਾ ਹੈ ਇਸ ਤੋਂ ਪਹਿਲਾਂ ਇੱਕ ਜੂਨ ਨੂੰ ਕਮਰਸ਼ੀਅਲ ਐਲਪੀਜੀ ਸਿਲੰਡਰ 135 ਰੁਪਏ ਸਸਤਾ ਹੋ ਗਿਆ ਸੀ ਇਸ ਤਰ੍ਹਾਂ ਪਿਛਲੇ ਇਕ ਮਹੀਨੇ ਦੌਰਾਨ ਸਿਲੰਡਰ ਦੀ ਕੀਮਤ ਵਿੱਚ 300ਰੁਪਏ ਤੋਂ ਵੱਧ ਦੀ ਕਟੌਤੀ ਕੀਤੀ ਗਈ ਹੈ ਮਈ ਚ ਸਿਲੰਡਰ ਦੇ ਰੇਟ 2354 ਰੁਪਏ ਹੋ ਗਏ ਸਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ