ਸਿਮਰਨਜੀਤ ਮਾਨ ਦਾ ਵੱਡਾ ਬਿਆਨ, ਬਿਆਨ ਸੁਣ ਕੇ RSS ਤੇ ਮੋਦੀ ਭੜਕੇ ਕਹਿੰਦੇ ਨਹੀਂ ਬੜਨ ਦਿਆਂਗੇ ਪਾਰਲੀਮੈਂਟ ਵਿਚ!

Latest Update

ਜਿਵੇਂ ਕਿ ਤੁਹਾਨੂੰ ਪਤਾ ਸੰਗਰੂਰ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਦੌਰਾਨ ਸਿਮਰਨਜੀਤ ਮਾਨ ਦੀ ਵੱਡੀ ਜਿੱਤ ਹੋਈ ਹੈ ਜਿਸ ਦੇ ਵਿਚ ਉਨ੍ਹਾਂ ਨੇ ਆਪ ਸਰਕਾਰ ਨੂੰ ਕਰਾਰੀ ਹਾਰ ਦਿੱਤੀ ਹੈ ਹੁਣ ਉਨ੍ਹਾਂ ਦੇ ਜਿੱਤਣ ਤੋਂ ਬਾਅਦ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕਿ ਸਿਮਰਨਜੀਤ ਮਾਨ ਜਿੱਤ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਗੱਲ ਕਹੀ ਹੈ ਕਿ ਮੈਂ ਸਿੱਧੂ ਮੂਸੇਵਾਲਾ ਤੇ ਦੀਪ ਸਿੱਧੂ ਤੁਹਾਡਾ ਸੁਪਨਾ ਜ਼ਰੂਰ ਪੂਰਾ ਕਰਾਂਗਾ ਐੱਸਵਾਈਐੱਲ ਦਾ ਮੁੱਦਾ ਮੈਂ ਪਾਰਲੀਮੈਂਟ ਵਿੱਚ ਉਠਾਵਾ ਗਾ ਸਿੱਧੂ ਦੇ ਗਾਣੇ ਦੇ ਬੋਲਾਂ ਨੂੰ ਦੇ ਮੁਤਾਬਿਕ ਮਹਾਰਾਜਾ ਰਣਜੀਤ ਸਿੰਘ ਕਿ ਜਿੰਨਾ ਪੰਜਾਬ ਉਨ੍ਹਾਂ ਦੇ ਸਮੇਂ ਵਿੱਚ ਸੀ ਉਸ ਨੂੰ ਫਿਰ ਤੋਂ ਦੁਬਾਰਾ ਲੈਕੇ ਦੀ ਗੱਲ ਉਹ ਕਰਨਗੇ ਇਹ ਸਿਮਰਨਜੀਤ ਸਿੰਘ

ਮਾਨ ਵੱਲੋਂ ਤੁਹਾਨੂੰ ਦੱਸ ਦਿਆਂ ਕਿ ਸਿਮਰਨਜੀਤ ਸਿੰਘ ਮਾਨ ਜਿਹੜੇ ਨੇ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਨੇ ਜ਼ਿਮਨੀ ਚੋਣਾਂ ਦੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ ਦਰਅਸਲ ਇਹ ਵੀਹ ਬਾਈ ਸਾਲਾਂ ਦੇ ਬਾਅਦ ਇਹ ਜਿਹੜਾ ਮੌਕਾ ਉਹ ਸਿਮਰਨਜੀਤ ਮਾਨ ਨੂੰ ਮਿਲਿਆ ਹੈ ਜਿਸ ਤਰ੍ਹਾਂ ਉਨੀ ਸੌ ਨੜਿੱਨਵੇ ਦੇ ਵਿੱਚ ਸੰਗਤ ਵੱਲੋਂ ਮੌਕਾ ਦਿੱਤਾ ਗਿਆ ਸੀ ਸਿਮਰਨਜੀਤ ਸਿੰਘ ਮਾਨ ਨੂੰ ਪਰ ਕੁਝ ਕਾਰਨ ਰਹੇ ਸਨ ਕਿ ਉਹ ਪਾਰਲੀਮੈਂਟ ਦੇ ਵਿੱਚ ਨਹੀ ਜਾ ਸਕੇ ਸੀ ਕੁੱਝ ਆਧੁਨਿਕ ਕਾਰਨ ਸੀ ਹੁਣ ਇੱਥੇ ਸਿਮਰਨਜੀਤ ਮਾਨ ਜਿੱਤ ਚੁੱਕੇ ਨੇ ਤੇ ਸੰਗਰੂਰ ਦੇ ਪੈਂਦੇ ਪਿੰਡ ਹਲਕਿਆਂ ਨੇ ਪੂਰਾ ਸਾਥ ਦਿੱਤਾ ਸਿਮਰਨਜੀਤ ਸਿੰਘ ਮਾਨ ਦਾ ਤੇ ਅੱਜ ਜਿੱਤ ਤੋਂ ਬਾਅਦ ਕੁਝ ਨਵੇਂ ਐਲਾਨ ਵੀ ਕੀਤੇ ਨਜ਼ਰ ਆ ਰਹੇ

ਹਨ ਸਿਮਰਨਜੀਤ ਸਿੰਘ ਮਾਨ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ ਜਿਵੇਂ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਨਾਲ ਇਨ੍ਹਾਂ ਦਾ ਬਹੁਤ ਹੀ ਜ਼ਿਆਦਾ ਮੋਹ ਦੱਸਿਆ ਜਾ ਰਿਹਾ ਹੈ ਅਤੇ ਸਿੱਧੂ ਮੂਸੇਵਾਲੇ ਨੇ ਇਨ੍ਹਾਂ ਨੂੰ ਆਪਣਾ ਸਮਰਥਨ ਦੇਣ ਦੀ ਵੀ ਗੱਲ ਕੀਤੀ ਸੀ ਜ਼ਿਮਨੀ ਚੋਣਾਂ ਦੇ ਵਿੱਚ ਆਪਣਾ ਪ੍ਰਚਾਰ ਕਰਨ ਦੀ ਗਲ ਕਹੀ ਗਈ ਸੀ ਸਿੱਧੂ ਮੂਸੇਵਾਲੇ ਦੇ ਵੱਲੋਂ ਤੇ ਭਾਰਤ ਦੇ ਵੱਲੋਂ ਤੇ ਦੂਜੀ ਗੱਲ ਦੀਪ ਸਿੱਧੂ ਜਿਹੜੇ ਕੇ ਵਿਧਾਨ ਸਭਾ ਦੀਆਂ ਚੋਣਾਂ ਦੇ ਵਿਚ ਦੀਪ ਸਿੱਧੂ ਜੋ ਕਿ ਹਲਕਾ ਅਮਰਗੜ੍ਹ ਦੇ ਵਿਚ ਪ੍ਰਚਾਰ ਕਰਦਾ ਵੀ ਨਜ਼ਰ ਆਇਆ ਸੀ ਪਰ ਕੁਝ ਕਾਰਨ ਰਹੇ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਏ ਜਿਸਦੇ ਕਾਰਨ ਲੋਕਾਂ ਨੂੰ ਉਸ ਦੇ ਜਾਣ ਦਾ ਦੁੱਖ ਹੋਇਆ ਸਿਮਰਨਜੀਤ ਮਾਨ ਦੇ ਵਲੋਂ ਕਿਹਾ ਗਿਆ ਹੈ ਕਿ ਪਹਿਲਾਂ ਦੀਪ ਸਿੱਧੂ ਦੇ ਘਰ ਤੇ ਫਿਰ ਸਿੱਧੂ ਮੂਸੇ ਵਾਲੇ ਦੇ ਘਰ ਜਾ ਕੇ ਉਨ੍ਹਾਂ ਦੇ ਮਾਂ ਪਿਓ ਦੇ ਨਾਲ ਮਿਲ ਕੇ ਫਿਰ ਪਾਰਲੀਮੈਂਟ ਦੇ ਵਿੱਚ ਕੂਚ ਕਰਨ ਦੀ ਜੋ ਗੱਲ ਕੀਤੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *