ਪੈਨਸ਼ਨ ਚ ਹੋਵੇਗਾ ਵਾਧਾ, ਆਈ ਵੱਡੀ ਖੁਸ਼ਖਬਰੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿਚ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵੀ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਜਾਂ ਫਿਰ ਛੋਟਾ ਮੋਟਾ ਕੰਮ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪਰ ਅੱਜ ਦੇ ਸਮੇਂ ਵਿੱਚ ਜੋ ਮਹਿੰਗਾਈ ਹੈ ਉਸ ਦੇ ਨਾਲ ਥੋੜ੍ਹੀ ਬਹੁਤੀ ਤਨਖਾਹ ਦੇ ਨਾਲ ਕੰਮ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੈ ਦੇਖਿਆ ਜਾਵੇ ਤਾਂ ਰਸੋਈ ਦੇ ਵਿੱਚ ਵਰਤੀ ਜਾਣ ਵਾਲੀ ਹਰ ਇੱਕ ਚੀਜ਼ ਮਹਿੰਗੀ ਹੋ ਚੁੱਕੀ ਹੈ ਜਿਸ ਕਾਰਨ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।ਪਰ ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਕੁਝ ਲੋਕਾਂ ਨੂੰ ਰਾਹਤ ਮਿਲੇਗੀ ਦੱਸਿਆ ਜਾ ਰਿਹਾ ਹੈ ਕਿ ਫਰੀਡਮ ਫਾਈਟਰਜ਼ ਦੀ ਪੈਨਸ਼ਨ ਦੇ ਵਿਚ ਵਾਧਾ ਕੀਤਾ ਜਾ ਰਿਹਾ ਹੈ।

ਮਹਿੰਗਾਈ ਭੱਤੇ ਦੇ ਜ਼ਰੀਏ ਇਨ੍ਹਾਂ ਦੀ ਤਨਖਾਹ ਵੀ ਵਧਾਈ ਜਾ ਰਹੀ ਹੈ ਦੱਸ ਦਈਏ ਕਿ ਪਹਿਲਾਂ ਇਨ੍ਹਾਂ ਨੂੰ ਤਿੱਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਿਆ ਕਰਦੀ ਸੀ ਪਰ ਹੁਣ ਨੌੰ ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ ਜਿਸ ਤੋਂ ਬਾਅਦ ਬਹੁਤ ਸਾਰੇ ਫਰੀਡਮ ਫਾਈਟਰਜ਼ ਦੇ ਵੱਲੋਂ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਵਧਦੀ ਹੋਈ ਮਹਿੰਗਾਈ ਦੇ ਵਿਚ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ

ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ ਪਰ ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਨੂੰ ਰਾਹਤ ਜ਼ਰੂਰ ਮਿਲਦੀ ਹੈ ਪਰ ਇੱਥੇ ਸਰਕਾਰ ਨੂੰ ਨੌਜਵਾਨਾਂ ਦੇ ਰੁਜ਼ਗਾਰ ਵੱਲ ਧਿਆਨ ਦੇਣ ਦੀ ਜ਼ਿਆਦਾ ਜ਼ਰੂਰਤ ਹੈ।ਦੇਖਿਆ ਜਾਵੇ ਤਾਂ ਵੋਟਾਂ ਨਜ਼ਦੀਕ ਹੋਣ ਕਾਰਨ ਰੋਜ਼ਾਨਾ ਹੀ ਕੋਈ ਨਾ ਕੋਈ ਨਵਾਂ ਐਲਾਨ ਕਰ ਦਿੱਤਾ ਜਾਂਦਾ ਹੈ ਕਿ ਕੋਈ ਨਾ ਕੋਈ ਚੀਜ਼ ਸਸਤੀ ਦਿੱਤੀ ਜਾਵੇਗੀ ਜਾਂ ਫਿਰ ਮੁਫਤ ਦੇ ਵਿਚ ਦਿੱਤੀ ਜਾਵੇਗੀ

ਪਰ ਇੱਥੇ ਸਰਕਾਰ ਨੂੰ ਸੋਚਣ ਦੀ ਜ਼ਰੂਰਤ ਹੈ ਕਿ ਜੇਕਰ ਉਹ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹਨ ਤਾਂ ਇੱਥੇ ਨੌਜਵਾਨਾਂ ਨੂੰ ਕਿਸੇ ਵੀ ਸਸਤੀ ਚੀਜ਼ ਜਾਂ ਫਿਰ ਮੁਫਤ ਦੀ ਚੀਜ਼ ਦੀ ਜ਼ਰੂਰਤ ਨਹੀਂ ਪਵੇਗੀ ਉਹ ਇੰਨੀ ਕੁ ਕਮਾਈ ਕਰ ਸਕਣਗੇ ਜਿਸ ਨਾਲ ਉਹ ਆਪਣੀਆਂ ਜ਼ਰੂਰਤ ਦੀਆਂ ਚੀਜ਼ਾਂ ਖੁਦ ਖਰੀਦ ਸਕਣਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *