ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਦਿਖਾਈ ਦੇ ਰਹੀ ਹੈ।ਰੋਜ਼ਾਨਾ ਹੀ ਬਹੁਤ ਸਾਰੇ ਸਿਆਸੀ ਸਮਾਗਮ ਹੋ ਰਹੇ ਹਨ ਜਾਂ ਫਿਰ ਸਿਆਸੀ ਲੀਡਰਾਂ ਦੇ ਵੱਲੋਂ ਵੱਡੇ ਤੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅੱਜਕੱਲ੍ਹ ਆਮ ਆਦਮੀ ਪਾਰਟੀ ਦਾ ਵੀ ਕਾਫ਼ੀ ਜ਼ਿਆਦਾ ਦਬਦਬਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ
ਜੋ ਭਗਵੰਤ ਮਾਨ ਤੇ ਪਿੱਛੇ ਆਮ ਆਦਮੀ ਪਾਰਟੀ ਨੂੰ ਵੀ ਸਪੋਰਟ ਕਰਦੇ ਹਨ। ਵੱਡੀ ਗਿਣਤੀ ਦੇ ਵਿੱਚ ਲੋਕ ਭਗਵੰਤ ਮਾਨ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਵੇਖਣਾ ਚਾਹੁੰਦੇ ਹਨ।ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਸ ਮਾਮਲੇ ਸਬੰਧੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਪਰ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ।
ਦੱਸ ਦਈਏ ਕਿ ਪਿਛਲੇ ਦਿਨਾਂ ਦੇ ਵਿੱਚ ਅਰਵਿੰਦ ਕੇਜਰੀਵਾਲ ਪੰਜਾਬ ਦੇ ਜਲੰਧਰ ਦੇ ਵਿੱਚ ਪਹੁੰਚੀ ਸੀ ਜਿੱਥੇ ਉਨ੍ਹਾਂ ਨੇ ਇੱਕ ਸਿਆਸੀ ਸਮਾਗਮ ਦੇ ਵਿੱਚ ਹਿੱਸਾ ਵੀ ਲਿਆ ਸੀ ਅਤੇ ਐਲਾਨ ਕੀਤਾ ਸੀ ਕਿ ਵੀਹ ਦਿਨਾਂ ਦੇ ਅੰਦਰ ਹੀ ਉਹ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦੇਣਗੇ।ਜਿਸ ਤੋਂ ਬਾਅਦ ਜਿਹੜੇ ਲੋਕ ਵੀ ਆਮ ਆਦਮੀ ਪਾਰਟੀ ਨੂੰ ਸਪੋਰਟ ਕਰਦੇ ਹਨ ਉਨ੍ਹਾਂ ਦੇ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ ਪਰ ਉੱਥੇ ਹੀ ਨਾਰਾਜ਼ਗੀ ਵੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਵਿੱਚ ਕਾਫ਼ੀ ਜ਼ਿਆਦਾ ਦੇਰੀ ਕੀਤੀ ਜਾ ਰਹੀ ਹੈ।
ਬਹੁਤ ਸਾਰੇ ਲੋਕ ਇਹ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ ਕਿਉਂਕਿ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਰੀਕੀ ਨਾਲ ਸਮਝਦੇ ਹਨ ਅਤੇ ਪਾਰਲੀਮੈਂਟ ਦੇ ਵਿੱਚ ਵੀ ਉਨ੍ਹਾਂ ਨੇ ਕਈ ਵਾਰ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾਈ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ