ਸ੍ਰੀ ਦਰਬਾਰ ਸਾਹਿਬ ਵਿੱਚ ਬੇਅਦਬੀ ਘਟਨਾ ਹੋਣ ਸਮੇਂ ਮੌਕੇ ਤੇ ਮੌਜੂਦ ਗ੍ਰੰਥੀ ਨੇ ਖੋਲ੍ਹ ਦਿੱਤੇ ਵੱਡੇ ਭੇਤ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੀ ਰਾਤ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਹੋ ਚੁੱਕਿਆ ਹੈ। ਜਾਣਕਾਰੀ ਮੁਤਾਬਕ ਇੱਥੇ ਇਕ ਨੌਜਵਾਨ ਵਿਅਕਤੀ ਜਿਸਦੀ ਉਮਰ ਬਾਈ ਸਾਲ ਦੱਸੀ ਜਾ ਰਹੀ ਹੈ ਉਸਦੇ ਵੱਲੋਂ ਇੱਥੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਵਿਅਕਤੀ ਯੂ ਪੀ ਦਾ ਦੱਸਿਆ ਜਾ ਰਿਹਾ ਹੈ

ਅਤੇ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਮੌਕੇ ਤੇ ਹੀ ਕੁਝ ਸਿੰਘ ਜੋ ਮੌਜੂਦ ਸੀ ਉਨ੍ਹਾਂ ਦੇ ਵੱਲੋਂ ਇਸ ਨੂੰ ਦਬੋਚ ਲਿਆ ਗਿਆ ਅਤੇ ਬਾਹਰ ਲਿਜਾ ਕੇ ਇਸ ਦਾ ਸੌਦਾ ਲਗਾਇਆ ਗਿਆ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੀ ਮੌਤ ਹੋ ਚੁੱਕੀ ਹੈ।ਜਿਸ ਤੋਂ ਬਾਅਦ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਵੀ ਹੋ ਚੁੱਕਿਆ ਹੈ ਹੁਣ ਉਸ ਸਿੰਘ ਦੀ ਇੰਟਰਵਿਊ ਸਾਹਮਣੇ ਆ ਰਹੀ ਹੈ ਜੋ ਮੌਕੇ ਤੇ ਹੀ ਮੌਜੂਦ ਸੀ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਮਰਿਆਦਾ ਨੂੰ ਭੰਗ ਨਹੀਂ ਹੋਣ ਦਿੱਤਾ ਬਹੁਤ ਹੀ ਜ਼ਿਆਦਾ ਅਨੁਸ਼ਾਸਨ ਦੇ ਵਿੱਚ ਰਹਿੰਦੇ ਹੋਏ

ਇਸ ਵਿਅਕਤੀ ਨੂੰ ਫੜਿਆ ਗਿਆ ਅਤੇ ਬਾਹਰ ਲਿਆਂਦਾ ਗਿਆ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਗਈ ਦੱਸ ਦੇਈਏ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਤਾਂ ਉਸੇ ਸਮੇਂ ਸ੍ਰੀ ਦਰਬਾਰ ਸਾਹਿਬ ਜੀ ਦੇ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਹੋ ਰਿਹਾ ਸੀ।ਪਰ ਜਿਵੇਂ ਹੀ ਇਸ ਦੋਸ਼ੀ ਨੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਤਾਂ ਸਿੰਘਾਂ ਨੇ ਰਹਿਰਾਸ ਦਾ ਪਾਠ ਚਾਲੂ ਰੱਖਿਆ ਭਾਵ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਵਿਘਨ ਨਹੀਂ ਪੈਣ ਦਿੱਤੀ ਅਤੇ ਹੁਣ ਇੱਕ ਕਾਲ ਰਿਕਾਡਿੰਗ ਵਾਇਰਲ ਹੋ ਰਹੀ ਹੈ

ਜਿਸਦੇ ਵਿਚ ਉਸ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਜੋ ਉੱਥੇ ਮੌਜੂਦ ਸੀ ਕਿ ਕਿਸ ਤਰੀਕੇ ਨਾਲ ਇਕ ਘੁਣਾ ਨੌਜਵਾਨ ਮੁੰਡਾ ਸ੍ਰੀ ਜੰਗਲਾਂ ਸਾਹਿਬ ਜੀ ਨੂੰ ਟੱਪਦਾ ਹੋਇਆ ਅੱਗੇ ਵਧਦਾ ਹੈ ਅਤੇ ਇੱਥੇ ਪਈ ਕਿਰਪਾਨ ਉਠਾ ਲੈਂਦਾ ਹੈ ਜਿਸ ਤੋਂ ਬਾਅਦ ਮੌਕੇ ਤੇ ਹੀ ਇਸ ਨੂੰ ਦਬੋਚਿਆ ਜਾਂਦਾ ਹੈ ਅਤੇ ਬਾਹਰ ਲਿਆਂਦਾ ਜਾਂਦਾ ਹੈ ਪਰ ਸ੍ਰੀ ਦਰਬਾਰ ਸਾਹਿਬ ਜੀ ਦੇ ਅੰਦਰ ਮਾਹੌਲ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਸੰਗਤਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਹੜਕੰਪ ਨਾ ਕੀਤੀ ਜਾਵੇ ਦੱਸਿਆ ਜਾ ਰਿਹਾ ਹੈ

ਕਿ ਸੰਗਤਾਂ ਨੇ ਵੀ ਪੂਰਾ ਸਹਿਯੋਗ ਦਿੱਤਾ ਪਰ ਇਸ ਘਟਨਾ ਤੋਂ ਬਾਅਦ ਸੰਗਤਾਂ ਦੇ ਵਿੱਚ ਗੁੱਸਾ ਜ਼ਰੂਰ ਸੀ ਇਸ ਦਾ ਨਤੀਜਾ ਵੀ ਸਾਡੇ ਸਾਹਮਣੇ ਹੈ ਕਿਉਂਕਿ ਬਹੁਤ ਸਾਰੀਆਂ ਵੀਡੀਓਜ਼ ਵੀ ਸਾਹਮਣੇ ਆ ਚੁੱਕੀਆਂ ਹਨ ਅਤੇ ਸਾਰਿਆਂ ਨੂੰ ਹੀ ਪਤਾ ਚੱਲ ਚੁੱਕਿਆ ਹੈ ਕਿ ਜਿਸ ਵਿਅਕਤੀ ਨੇ ਅਜਿਹੀ ਘਟੀਆ ਹਰਕਤ ਕੀਤੀ ਸੀ ਤਾਂ ਉਸ ਨੂੰ ਉਸ ਦਾ ਖਮਿਆਜ਼ਾ ਭੁਗਤਣਾ ਪਿਆ ਪਰ ਇੱਥੇ ਇਨ੍ਹਾਂ ਸਿੰਘਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਦੀ ਚੰਗੇ ਤਰੀਕੇ ਨਾਲ ਛਾਣਬੀਣ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *