ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਅਚਾਨਕ ਹੀ ਹੋਣ ਵਾਲੀਆਂ ਦੁਰਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਨਾਲ ਲੋਕਾਂ ਦਾ ਜਾਨੀ ਤੇ ਮਾਲੀ ਦੋਨੋਂ ਨੁਕਸਾਨ ਹੁੰਦਾ ਹੈ ਅਤੇ ਲੋਕ ਇਨ੍ਹਾਂ ਘਟਨਾਵਾਂ ਦੇ ਕਾਰਨ ਕਾਫੀ ਜ਼ਿਆਦਾ ਪਰੇਸ਼ਾਨ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅੱਜ ਤੁਹਾਨੂੰ ਅਜਿਹੀ ਹੀ ਅਚਾਨਕ ਹੋਈ ਦੁਰਘਟਨਾ ਬਾਰੇ ਦੱਸਣ ਜਾ ਰਹੇ ਹਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿਥੇ ਇੱਕ ਫੋਕਲ ਪੁਆਇੰਟ ਸਥਿਤ ਵ੍ਹਾਈਟ ਐਂਟਰਪ੍ਰਾਈਜ਼ ਨਾਮ ਦੀ ਇਕ ਪੇਂਟ ਫੈਕਟਰੀ ਵਿਚ ਸਵੇਰੇ ਅਚਾਨਕ ਹੀ ਅੱਗ ਲੱਗ ਗਈ ਜਿਸ ਕਾਰਨ ਕੈਮੀਕਲ ਧਮਾਕੇ ਦੇ ਨਾਲ ਆਸ ਪਾਸ ਦੇ ਇਲਾਕਿਆਂ ਵਿੱਚ ਹਫੜਾ ਦਫੜੀ ਮੱਚ ਗਈ ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਅੰਦਰ ਪਏ ਡਰੰਮ ਵੀ
ਪੂਰੀ ਤਰ੍ਹਾਂ ਮੱਚ ਗਏ ਨਗਰ ਨਿਗਮ ਦੀਆਂ ਫਾਇਰ ਬਿਗ੍ਰੇਡ ਦੀਆਂ ਅੱਠ ਗੱਡੀਆਂ ਸੇਵਾ ਸੁਸਾਇਟੀ ਇੱਕ, ਬਸਤੀ ਰਾਮ ਦੀ ਇਕ ਏਅਰ ਫੋਰਸ ਦੀ ਇਕ, ਖੰਨਾ ਪੇਪਰ ਮਿੱਲ ਦੀ ਇਕ ਅਤੇ ਨਗਰ ਕੌਂਸਲ ਤਰਨਤਾਰਨ ਦੀ ਇੱਕ ਯਾਨੀ ਕੁੱਲ ਬਾਰਾਂ ਅੱਗ ਬੁਝਾਊ ਗੱਡੀਆਂ ਮੌਕੇ ਤੇ ਪਹੁੰਚੀਆਂ ਜਿਨ੍ਹਾਂ ਨੂੰ ਕਈ ਵਾਰ ਪਾਣੀ ਨਾਲ ਭਰ ਅੱਗ ਬੁਝਾਉਣ ਲਈ ਇਸਤੇਮਾਲ ਕਰਿਆ ਨੇਡ਼ੇ ਕੋਈ ਫਾਇਰ ਸਟੇਸ਼ਨ ਦੇ ਨਾ ਹੋਣ ਦੇ ਕਾਰਨ ਇਨ੍ਹਾਂ ਅੱਗ ਬੁਝਾਊ ਗੱਡੀਆਂ ਨੂੰ ਪਾਣੀ ਭਰਨ ਦੇ ਵਿਚ ਕਾਫ਼ੀ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਫੈਕਟਰੀ ਕਰਮਚਾਰੀਆਂ ਦੇ ਮੁਤਾਬਿਕ ਸਵੇਰੇ ਕਰੀਬ ਪੰਜ ਵਜੇ ਉਨ੍ਹਾਂ ਨੇ ਧਮਾਕਿਆਂ ਦੀਆਂ ਆਵਾਜ਼ਾਂ
ਸੁਣੀ ਜਦੋਂ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਪੇਂਟ ਫੈਕਟਰੀ ਚ ਭਿਆਨਕ ਅੱਗ ਲੱਗੀ ਹੋਈ ਸੀ ਚਾਰ ਤੋਂ ਪੰਜ ਧਮਾਕੇ ਇਕੋ ਸਮੇਂ ਹੋਏ ਧਮਾਕੇ ਇੰਨੇ ਜ਼ਿਆਦਾ ਜ਼ਬਰਦਸਤ ਸਨ ਕਿ ਇਮਾਰਤ ਦੇ ਵਿਚ ਕਈ ਝਟਕੇ ਮਹਿਸੂਸ ਹੋਏ ਇਸ ਤੋਂ ਬਾਅਦ ਕਰਮਚਾਰੀਆਂ ਨੇ ਤੁਰੰਤ ਹੀ ਫੈਕਟਰੀ ਮਾਲਿਕ ਨੂੰ ਸੂਚਿਤ ਕੀਤਾ ਇਸਦੇ ਨਾਲ ਹੀ ਉਨ੍ਹਾਂ ਨੇ ਫਾਇਰ ਬਿਗ੍ਰੇਡ ਦੇ ਨੰਬਰ ਤੇ ਕਾਲ ਵੀ ਕੀਤੀ ਤੁਸੀਂ ਇਸ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਕੇ ਕਿੰਨਾ ਜ਼ਿਆਦਾ ਭਿਆਨਕੀ ਘਟਨਾ ਹੋਈ ਹੈ ਅਤੇ ਫੈਕਟਰੀ ਦਾ ਜੋ ਨੁਕਸਾਨ ਹੈ ਉਹ ਕਿੰਨਾ ਜਾਦੇ ਹੋ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ