ਜਿਹੜੇ ਕਹਿੰਦੇ ਬੇਅਦਬੀ ਕਰਨ ਵਾਲੇ ਨੂੰ ਮਾਰਨਾ ਨਹੀਂ ਚਾਹੀਦਾ ਸੀ ਪੁਲੀਸ ਹਵਾਲੇ ਕਰਨਾ ਚਾਹੀਦਾ ਸੀ,ਸੁਣੋ ਜਵਾਬ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਬਹੁਤ ਹੀ ਘਟੀਆ ਹਰਕਤ ਕੀਤੀ ਗਈ ਭਾਵ ਇੱਥੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਇੱਥੇ ਮੌਜੂਦ ਸੰਗਤਾਂ ਵੱਲੋਂ ਅਤੇ ਜਥੇਦਾਰਾਂ ਦੇ ਵੱਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਸੌਦਾ ਲਗਾਇਆ ਗਿਆ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ।ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ

ਬਲਕਿ ਪੁਲਸ ਦੇ ਹਵਾਲੇ ਕਰਕੇ ਇਸਦੇ ਕੋਲੋਂ ਚੰਗੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਸੀ ਤਾਂ ਜੋ ਅਸਲੀ ਦੋਸ਼ੀ ਦਾ ਪਤਾ ਲੱਗ ਜਾਂਦਾ ਪਰ ਇੱਥੇ ਇੱਕ ਸਿੰਘ ਦੇ ਵੱਲੋਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਦੇ ਵਿੱਚ ਉਸ ਨੇ ਇਸ ਦਾ ਜਵਾਬ ਦਿੱਤਾ ਹੈ।ਇਸ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਦੋਸ਼ੀ ਨੂੰ ਜਿਹੜੀ ਵੀ ਸਜ਼ਾ ਦਿੱਤੀ ਗਈ ਹੈ ਉਹ ਬਿਲਕੁਲ ਸਹੀ ਹੈ ਕਿਉਂਕਿ ਕਿਸੇ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਕੋਈ ਵੀ

ਇਸ ਤਰ੍ਹਾਂ ਦੀਆਂ ਘਟਨਾਵਾਂ ਕਰਨ ਤੋਂ ਬਾਅਦ ਦਾ ਸੱਚ ਉਗ਼ਲੇਗਾ ਅਤੇ ਪੰਜਾਬ ਪੁਲਸ ਪ੍ਰਸ਼ਾਸਨ ਤੋਂ ਤਾਂ ਕਦੇ ਵੀ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਨਸਾਫ਼ ਕਰਨਗੇ ਜਾਂ ਫਿਰ ਦੋਸ਼ੀ ਦੇ ਕੋਲੋਂ ਸੱਚ ਉਗਲਵਾ ਲੈਣਗੇ।ਸਰਕਾਰਾਂ ਵੱਲੋਂ ਵੀ ਇਹੀ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਾ ਮਿਲੇ ਤਾਂ ਜੋ ਅਜਿਹੀਆਂ ਘਟਨਾਵਾਂ ਲਗਾਤਾਰ ਹੁੰਦੀਆਂ ਰਹਿਣ

ਅਤੇ ਸਿੱਖਾਂ ਨੂੰ ਬਦਨਾਮ ਕੀਤਾ ਜਾਂਦਾ ਰਹੇ ਇੱਥੇ ਇਨ੍ਹਾਂ ਨੇ ਇੱਕ ਵੱਡੀ ਉਦਾਹਰਨ ਦਿੰਦੇ ਹੋਏ ਇਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਲੋਕਾਂ ਨੂੰ ਵੱਡਾ ਜਵਾਬ ਦਿੱਤਾ ਹੈ ਭਾਵ ਜਿਹੜੇ ਲੋਕ ਕਹਿੰਦੇ ਹਨ ਕਿ ਵਿਅਕਤੀ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ ਬਲਕਿ ਪੁਲੀਸ ਹਵਾਲੇ ਕਰ ਕੇ ਛਾਣਬੀਣ ਅਤੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਸੀ ਤਾਂ ਇਹ ਸੋਚਣ ਕਿ ਜੌਲੀਆਂ ਪਿੰਡ ਦੇ ਵਿੱਚ ਇਕ ਔਰਤ ਨੇ ਸ਼ਰ੍ਹੇਆਮ ਬੇਅਦਬੀ ਕੀਤੀ ਸੀ।ਉਸ ਨੇ ਇਹ ਗੱਲ ਮੰਨੀ ਵੀ ਸੀ ਕਿ ਉਹ ਬੇਅਦਬੀ ਕਰਨ ਦੇ ਲਈ ਆਈ ਸੀ

ਉਸ ਤੋਂ ਬਾਅਦ ਉਸ ਨੂੰ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਅੱਜ ਦੇ ਸਮੇਂ ਵਿੱਚ ਵੀ ਉਹ ਜੇਲ੍ਹ ਦੇ ਵਿੱਚ ਹੀ ਹੈ ਪਰ ਅਜੇ ਤੱਕ ਕੋਈ ਵੀ ਪਤਾ ਨਹੀਂ ਚੱਲਿਆ ਕਿ ਕਿਸ ਦੇ ਕਹਿਣ ਤੇ ਉਸ ਨੇ ਅਜਿਹਾ ਕੀਤਾ ਸੀ ਜੇਕਰ ਇਸ ਮਾਮਲੇ ਦੇ ਵਿੱਚ ਵੀ ਇਹ ਵਿਅਕਤੀ ਜੇਲ੍ਹ ਦੇ ਅੰਦਰ ਜਾਂਦਾ ਤਾਂ ਪੁਲੀਸ ਮੁਲਾਜ਼ਮਾਂ ਨੇ ਕਦੇ ਵੀ ਇਸ ਨੂੰ ਬਾਹਰ ਨਹੀਂ ਆਉਣ ਦੇਣਾ ਸੀ ਕਿਉਂਕਿ ਜੇਕਰ ਇਹ ਬਾਹਰ ਆਉਂਦਾ ਤਾਂ ਇਸ ਤਰ੍ਹਾਂ ਦਾ ਹੀ ਕੰਮ ਹੋਣਾ ਸੀ

ਅਤੇ ਪੁਲੀਸ ਪ੍ਰਸ਼ਾਸਨ ਨੇ ਕਦੇ ਵੀ ਇਸ ਵਿਅਕਤੀ ਨੂੰ ਆਂਚ ਨਹੀਂ ਆਉਣ ਦੇਣੀ ਸੀ ਇਸਦੇ ਇਲਾਵਾ ਅਕਸਰ ਅਸੀਂ ਵੇਖਦੇ ਹਾਂ ਕਿ ਬੇਅਦਬੀ ਹੋਣ ਤੋਂ ਬਾਅਦ ਜਿਹੜੇ ਵੀ ਵਿਅਕਤੀ ਫੜੇ ਜਾਂਦੇ ਹਨ ਉਨ੍ਹਾਂ ਨੂੰ ਇਹ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਕਿ ਇਹ ਮੰਦਬੁੱਧੀ ਹਨ ਇਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *