ਸ੍ਰੀ ਦਰਬਾਰ ਸਾਹਿਬ ਜੀ ਦੇ ਵਿਚ ਹੋਈ ਬੇਅਦਬੀ ਬਾਰੇ ਪੁਲੀਸ ਮੁਲਾਜ਼ਮਾਂ ਦਾ ਵੱਡਾ ਖੁਲਾਸਾ!

Latest Update

ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਜੋ ਮੰਦਭਾਗੀ ਘਟਨਾ ਵਾਪਰੀ ਹੈ ਉਸ ਨੇ ਬਹੁਤ ਸਾਰੀਆਂ ਸੰਗਤਾਂ ਦੇ ਦਿਲ ਨੂੰ ਠੇਸ ਪਹੁੰਚਾਈ ਹੈ ਅਕਸਰ ਹੀ ਪੰਜਾਬ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਨਸਾਫ਼ ਦੀ ਵੀ ਮੰਗ ਕੀਤੀ ਜਾਂਦੀ ਹੈ ਪਰ ਸਰਕਾਰਾਂ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਭਾਵ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਕੀਤਾ ਜਾ ਰਿਹਾ

ਜਾਂ ਫਿਰ ਇੰਝ ਕਹਿ ਲਵੋ ਕਿ ਸਰਕਾਰਾਂ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾਂਦਾ ਹੈ। ਕਿਉਂਕਿ ਇਸ ਤੋਂ ਇਲਾਵਾ ਹੋਰ ਕਿਸੇ ਨੂੰ ਇਸ ਦਾ ਕੋਈ ਫ਼ਾਇਦਾ ਨਹੀਂ ਹੋ ਸਕਦਾ ਅਕਸਰ ਹੀ ਸਰਕਾਰਾਂ ਦੇ ਵੱਲੋਂ ਧਰਮਾਂ ਦੇ ਨਾਂ ਤੇ ਲੋਕਾਂ ਨੂੰ ਲੜਾਇਆ ਜਾਂਦਾ ਹੈ ਅਤੇ ਆਪਣਾ ਫ਼ਾਇਦਾ ਕੱਢਿਆ ਜਾਂਦਾ ਹੈ ਕਾਫੀ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਉੱਤੇ ਵੀ ਇਸ ਦੇ ਇਲਜ਼ਾਮ ਲੱਗ ਰਹੇ ਹਨ ਪਰ ਕੋਈ ਵੀ ਇਨਸਾਫ ਨਹੀਂ ਹੋਇਆ

ਇਸ ਤੋਂ ਇਲਾਵਾ ਪੰਜਾਬ ਪੁਲੀਸ ਵੱਲੋਂ ਵੀ ਇਸ ਮਾਮਲੇ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਚੰਗਾ ਕੰਮ ਨਹੀਂ ਕੀਤਾ ਜਾ ਰਿਹਾ ਭਾਵ ਕੋਈ ਇਨਸਾਫ਼ ਨਹੀਂ ਕੀਤਾ ਜਾਂਦਾ ਜਿਸ ਕਾਰਨ ਹੁਣ ਸਿੱਖਾਂ ਨੇ ਖ਼ੁਦ ਹੀ ਅਜਿਹੇ ਮਾਮਲਿਆਂ ਦੇ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣੀ ਸਿੱਖ ਲਈ ਹੈ। ਪਹਿਲਾਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਦੋਂ ਦਿੱਲੀ ਬਾਰਡਰ ਉੱਤੇ ਵਿਅਕਤੀ ਨੇ ਬੇਅਦਬੀ ਕੀਤੀ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਉਸੇ ਤਰੀਕੇ ਨਾਲ ਵਿਅਕਤੀ ਨੂੰ ਜਾਨੋਂ ਮਾਰਿਆ ਗਿਆ ਹੈ

ਕਿਉਂਕਿ ਉਸ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਸਾਰਿਆਂ ਦੇ ਸਾਹਮਣੇ ਹੀ ਉਸ ਨੇ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਜਾ ਕੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਇਸ ਮਾਮਲੇ ਬਾਰੇ ਹੁਣ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਯੂਪੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ

ਕਿ ਇਸ ਵਿਅਕਤੀ ਦੇ ਪਰਿਵਾਰ ਬਾਰੇ ਵੀ ਪਤਾ ਕੀਤਾ ਜਾਵੇ ਅਤੇ ਉਹ ਕਿਸ ਤਰ੍ਹਾਂ ਦੇ ਹਾਲਾਤਾਂ ਦੇ ਵਿੱਚ ਰਹਿੰਦੇ ਹਨ ਜਾਂ ਫਿਰ ਉਨ੍ਹਾਂ ਦੇ ਕੋਲ ਕੋਈ ਪੈਸਾ ਹੈ ਜਾਂ ਨਹੀਂ ਇਸ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾਵੇ ਕਿਉਂਕਿ ਹੋ ਸਕਦਾ ਹੈ ਕਿ ਮਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਪੈਸਾ ਦਿੱਤਾ ਗਿਆ ਹੋਵੇ ਜਿਸ ਵਜ੍ਹਾ ਕਾਰਨ ਉਸ ਨੇ ਅਜਿਹਾ ਕੰਮ ਕੀਤਾ ਹੋਵੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *