ਮੂਸੇਵਾਲੇ ਦੇ ਕੱਟੜ ਫੈਨ ਨੇ ਕਰਾਈ ਤਸੱਲੀ ਰੌਸ਼ਨ ਪ੍ਰਿੰਸ ਵੀ ਹੋਇਆ ਫੈਨਜ਼ ਮਾਰੀਆਂ ਥਾਪੀਆਂ!

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਿੱਧੂ ਮੂਸੇਵਾਲਾ ਸਾਨੂੰ ਇਸ ਦੁਨੀਆਂ ਤੋਂ ਉਣੱਤੀ ਮਈ ਦੋ ਹਜਾਰ ਬਾਈ ਨੂੰ ਅਲਵਿਦਾ ਕਹਿ ਗਏ ਹਨ ਜਿਨ੍ਹਾਂ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਮੌਤ ਤੋਂ ਬਾਅਦ ਪੂਰੀ ਦੁਨੀਆਂ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਉਸ ਦੇ ਫੈਨਸ ਨੂੰ ਉਸ ਦੇ ਜਾਣ ਦਾ ਬਹੁਤ ਜ਼ਿਆਦਾ ਦੁੱਖ ਹੋਇਆ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਏ ਦਿਨ ਹੀ ਉਸ ਦੇ ਚਾਹੁਣ ਵਾਲਿਆਂ ਵੱਲੋਂ ਉਸ ਨੂੰ ਯਾਦ ਕਰ ਕੇ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜ਼ਿਆਦਾ ਵੀਡੀਓਜ਼ ਵੀ ਪਾਈਆਂ ਜਾਂਦੀਆਂ ਹਨ ਅਤੇ ਉਸ ਦੇ ਜੋ ਕਰੀਬੀ ਦੋਸਤ ਮਿੱਤਰ ਜੋ ਗਾਇਕ ਹਨ ਉਹ ਸਿੱਧੂ ਮੂਸੇਵਾਲੇ ਨੂੰ ਯਾਦ ਕਰਕੇ ਆਪਣੇ ਲਾਈਵ ਸ਼ੋਆਂ ਦੇ ਦੌਰਾਨ ਉਸ ਦੇ ਦੁਆਰਾ

ਗਾਏ ਹੋਏ ਗਾਣੇ ਗਾਉਂਦੇ ਹਨ ਅਤੇ ਉਸ ਨੂੰ ਯਾਦ ਕਰਦੇ ਹਨ ਅੱਜ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਗਾਇਕ ਰੌਸ਼ਨ ਪ੍ਰਿੰਸ ਦੇ ਵੱਲੋਂ ਇਕ ਲਾਈਵ ਸ਼ੋਅ ਕੀਤਾ ਗਿਆ ਸੀ ਜਿਸ ਦੇ ਵਿਚ ਉਹ ਸਿੱਧੂ ਮੂਸੇਵਾਲੇ ਦਾ ਗਾਣਾ ਗਾ ਰਹੇ ਹਨ “ਡਾਲਰਾਂ ਵਾਂਗੂੰ ਨੀ ਨਾਮ ਮੇਰਾ ਚਲਦਾ” ਅਤੇ ਰੌਸ਼ਨ ਪ੍ਰਿੰਸ ਦੇ ਲਾਈਵ ਸ਼ੋਅ ਦੌਰਾਨ ਸਿੱਧੂ ਮੂਸੇ ਵਾਲੇ ਦਾ ਇੱਕ ਕੱਟੜ ਫੈਨ ਸਟੇਜ ਤੇ ਆਉਂਦਾ ਹੈ ਅਤੇ ਰੌਸ਼ਨ ਪ੍ਰਿੰਸ ਦੇ ਨਾਲ ਸਿੱਧੂ ਮੂਸੇਵਾਲੇ ਦਾ ਗਾਣਾ ਗਾਉਣ ਲੱਗ ਜਾਂਦਾ ਹੈ ਅਤੇ ਉਸ ਨੂੰ ਯਾਦ ਕਰਨ ਦੇ ਹੋਏ ਥਾਪੀਆਂ ਮਾਰਦਾ ਹੈ ਅਤੇ ਸੋਸ਼ਲ ਮੀਡੀਆ ਦੀ

ਇਸ ਵੀਡੀਓ ਦੇ ਦੌਰਾਨ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਸ਼ਰਾਬ ਪੀਤੀ ਹੋਈ ਸੀ ਪਰ ਫਿਰ ਵੀ ਇਹ ਸਿੱਧੂ ਮੂਸੇਵਾਲੇ ਦੀਆ ਫੀਲਿੰਗਸ ਨੂੰ ਕੰਟਰੋਲ ਨਹੀਂ ਕਰ ਸਕਿਆ ਅਤੇ ਸਟੇਜ ਦੇ ਉਪਰ ਚੜ੍ਹ ਗਿਆ ਅਤੇ ਉਸ ਨੂੰ ਯਾਦ ਕਰਦਿਆਂ ਥਾਪੀ ਮਾਰਨ ਲੱਗ ਗਿਆ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtu.be/YKXHqC6A3dk

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *