ਡਰਾਈਵਰ ਪਾਕਿਸਤਾਨੀ ਨੂੰ ਦਰੱਖਤ ਨਾਲ ਬੰਨ੍ਹ ਕੇ ਫਰਾਰ !

Latest Update

ਦੋਸਤੋ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਸਾਨੂੰ ਦਹਿਲਾਉਣ ਵਾਲੀਆਂ ਹੁੰਦੀਆਂ ਹਨ ਅਜਿਹੀ ਹੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਜੇਕਰ ਸੰਸਥਾ ਬਣੀ ਹੋਈ ਹੈ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਇਸ ਸੰਸਥਾ ਵਾਲੇ ਪੀਰ ਪਾਈ ਇਕ ਸੰਸਥਾ ਚਲਾਉਣ ਦਾ ਕੰਮ ਕਰਦੇ ਹਨ ਜਿਸ ਵਿਚ ਕੋਈ ਦਿਮਾਗੀ ਤੌਰ ਤੇ ਠੀਕ ਨਹੀਂ ਹੁੰਦੀ ਜੋ ਅਜਿਹੇ ਲੋਕ ਉਨ੍ਹਾਂ ਦੀ ਉੱਥੇ ਲਿਆ ਕੇ ਸੇਵਾ ਕੀਤੀ ਜਾਂਦੀ ਹੈ ਉਨ੍ਹਾਂ ਦਾ ਇਲਾਜ ਕੀਤਾ ਕਿਉਂਕਿ ਤੁਹਾਨੂੰ ਪਤਾ ਈ ਐ ਕਿ ਇਨਸਾਨੀਅਤ ਹੀ ਸਭ ਤੋਂ ਵੱਡੀ ਚੀਜ਼ ਹੈ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਮਨੁੱਖਤਾ ਦੀ ਸੇਵਾ

ਸਭ ਤੋਂ ਵੱਡੀ ਸੇਵਾ ਸੁਸਾਇਟੀ ਦੇ ਬਾਹਰ ਰਾਤ ਵੇਲੇ ਕੁਝ ਲੋਕਾਂ ਵੱਲੋਂ ਇਕ ਛੋਟੇ ਜਿਹੇ ਬੱਚੇ ਨੂੰ ਬੰਨ੍ਹ ਕੇ ਚਲੇ ਗਏ ਅਤੇ ਉਸ ਦੀ ਮਾਤਾ ਵੀ ਉਸਦੇ ਨਾਲ ਹੀ ਬੈਠੀ ਹੋਈ ਦਿਖਾਈ ਦੇ ਰਹੀ ਹੈ ਵੀਡੀਓ ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਉਹ ਨੌਜਵਾਨ ਬੱਚਾ ਆਪਣਾ ਨਾਮ ਪਾਕਿਸਤਾਨੀ ਦੱਸ ਰਿਹਾ ਹੈ ਦੋਸਤ ਤੁਹਾਨੂੰ ਦੱਸ ਦਈਏ ਕਿ ਉਸ ਦੀ ਦਿਮਾਗੀ ਹਾਲਤ ਵੀ ਕੁਝ ਠੀਕ ਨਹੀਂ ਲੱਗਦੀ ਅਤੇ ਉਸਦੀ ਮਾਤਾ ਦੇ ਦੱਸਿਆ ਹੈ ਕਿ ਉਸ ਦੇ ਛੇ ਬੱਚੇ ਹਨ ਅਤੇ ਉਨ੍ਹਾਂ ਕੋਲ ਰੋਜ਼ੀ ਰੋਟੀ ਕਮਾਉਣ ਲਈ ਕੋਈ ਸਾਧਨ ਵੀ ਨਹੀਂ ਹੈ ਅਤੇ ਇਹ ਉਸ ਦਾ ਬੱਚਾ ਦਿਮਾਗੀ ਤੌਰ ਤੇ ਠੀਕ ਨਹੀਂ ਹੈ ਅਤੇ ਕੱਲ ਰਾਤ ਆਟੋ ਬਚਾਈ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਬੱਚੇ ਨੂੰ ਸੰਸਥਾ ਦੇ ਬਾਹਰ ਬੰਨ੍ਹ ਕੇ ਚਲੇ ਗਏ

ਤੇ ਉਸਦੇ ਦੇਖ ਰੱਖਦੀ ਹਾਂ ਕਿ ਕਿਵੇਂ ਉਸ ਦੇ ਹੱਥ ਪੈਰ ਬੰਨ੍ਹੇ ਹੋਏ ਦਿਖਾਈ ਦੇ ਰਹੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਉਸ ਔਰਤ ਦੇ ਸਿਰ ਉੱਤੇ ਉਸਦੇ ਪਤੀ ਦਾ ਵੀ ਹੱਥ ਨਹੀਂ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਤੀ ਦੀ ਮੌਤ ਹੋ ਗਈ ਸੀ ਦੋਸਤੋ ਤਨ ਨੂੰ ਦੱਸਦੀ ਕਿ ਸੰਸਥਾ ਵਾਲੀ ਵੀਰਾਂ ਵੱਲੋਂ ਉਸ ਬੱਚੀ ਨੂੰ ਖੋਲ੍ਹਿਆ ਗਿਆ ਅਤੇ ਉਸ ਨੂੰ ਸੰਸਥਾ ਦੇ ਵਿਚ ਲਿਜਾਇਆ ਗਿਆ ਤਾਂ ਜੋ ਉਨ੍ਹਾਂ ਦਾ ਇਲਾਜ ਅਤੇ ਉਨ੍ਹਾਂ ਨੂੰ ਖਾਣ ਲਈ ਰੋਟੀ ਮੁਹੱਈਆ ਕਰਵਾਈ ਜਾਵੇ ਤਾਂ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਅਜਿਹੀਆਂ ਹੋਰ ਵੀ ਅਜਿਹੀਆਂ ਗੱਲਾਂ ਅਕਸਰ ਹੀ ਸਮਾਜ ਵਿੱਚ ਹੁੰਦੀਆਂ ਹਨ ਜਿਹੜੀ ਕਿ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ

ਦੋਸਤੋ ਅਕਸਰ ਹੀ ਸੜਕਾਂ ਉੱਤੇ ਅਜਿਹੇ ਅਪਾਹਿਜ ਲਾਵਾਰਿਸ ਅਤੇ ਦਿਮਾਗੀ ਤੌਰ ਤੇ ਠੀਕ ਨਹੀਂ ਹੁੰਦੇ ਜੋ ਅਜਿਹੇ ਬੱਚੇ ਅਕਸਰ ਹੀ ਮਿਲ ਜਾਂਦੇ ਹਨ ਜਿਨ੍ਹਾਂ ਨੂੰ ਲੋਕ ਸ਼ਰ੍ਹੇਆਮ ਹੀ ਐਵੇਂ ਸੜਕਾਂ ਵਿੱਚ ਰੁਲਣ ਲਈ ਛੱਡ ਕੇ ਚਲੇ ਜਾਂਦੇ ਹਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਹੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *