ਪੈਟਰੋਲ ਪੰਪ ਦੇ ਨਜ਼ਦੀਕ ਹੋਇਆ ਧਮਾਕਾ,ਵਿਛੀਆਂ ਲਾਸ਼ਾਂ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਕਈ ਅਜਿਹੇ ਹਾਦਸੇ ਵੀ ਵਾਪਰਦੇ ਹਨ ਜੋ ਲੋਕਾਂ ਦੀ ਜਾਨ ਲੈ ਲੈਂਦੇ ਹਨ ਜਾਂ ਫਿਰ ਉਨ੍ਹਾਂ ਨੂੰ ਗੰਭੀਰ ਰੂਪ ਚ ਜ਼ਖ਼ਮੀ ਕਰ ਦਿੰਦੇ ਹਨ ਵੇਖਿਆ ਜਾਵੇ ਤਾਂ ਜ਼ਿਆਦਾਤਰ ਹਾਦਸੇ ਸੜਕਾਂ ਦੇ ਉੱਤੇ ਹੀ ਵਾਪਰਦੇ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਆਵਾਜਾਈ ਬਹੁਤ ਜ਼ਿਆਦਾ ਹੋ ਚੁੱਕੀ ਹੈ ਅਤੇ ਲੋਕਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਵੀ ਕੀਤੀ ਜਾਂਦੀ ਹੈ

ਪਰ ਕੁਝ ਹਾਦਸੇ ਅਚਨਚੇਤ ਹੀ ਵਾਪਰਦੇ ਹਨ ਅਤੇ ਹੁਣ ਜੋ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ ਉਸ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ ਹਨ ਜਾਣਕਾਰੀ ਮੁਤਾਬਕ ਇਕ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਨਾਲਾ ਵਹਿੰਦਾ ਹੈ ਇਸ ਦੇ ਵਿੱਚ ਅਚਾਨਕ ਹੀ ਇੱਕ ਧਮਾਕਾ ਹੁੰਦਾ ਹੈ।ਜਿਸ ਤੋਂ ਬਾਅਦ ਇਸ ਦੇ ਆਸ ਪਾਸ ਦੇ ਲੋਕ ਕਾਫੀ ਪ੍ਰਭਾਵਿਤ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕਈ ਲੋਕ ਆਪਣੀ ਜਾਨ ਵੀ ਗਵਾ ਬੈਠੇ ਹਨ ਇਸ ਹਾਦਸੇ ਦਾ ਕਾਰਨ ਕੀ ਸੀ

ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਨਾਲੇ ਦੇ ਵਿਚ ਕੁਝ ਗੈਸਾਂ ਇਕੱਠੀਆਂ ਹੋਈਆਂ ਹੋਣਗੀਆਂ ਜਿਸ ਉੱਤੇ ਕੋਈ ਚਿੰਗਾਰੀ ਲੱਗੀ ਹੋਵੇਗੀ ਜਿਸ ਤੋਂ ਬਾਅਦ ਇਹ ਬਲਾਸਟ ਹੋਇਆ ਹੈ ਅਤੇ ਇਨ੍ਹਾਂ ਜ਼ਿਆਦਾ ਨੁਕਸਾਨ ਹੋਇਆ ਹੈ। ਫਿਲਹਾਲ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ

ਉਨ੍ਹਾਂ ਦੇ ਵੱਲੋਂ ਇਸ ਘਟਨਾ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਆਖਿਰ ਕਿਸ ਅਣਗਹਿਲੀ ਕਾਰਨ ਇਹ ਘਟਨਾ ਵਾਪਰੀ ਹੈ ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਲੋਕਾਂ ਦੇ ਵਲੋਂ ਅਣਗਹਿਲੀਆਂ ਵੀ ਵਰਤੀਆਂ ਜਾਂਦੀਆਂ ਹਨ ਜਾਂ ਫਿਰ ਕੁਝ ਗੰਦੇ ਨਾਲਿਆਂ ਦੇ ਵਿੱਚ ਗੈਸਾਂ ਪੈਦਾ ਹੁੰਦੀਆਂ ਹਨ ਅਤੇ ਜੇਕਰ ਇਨ੍ਹਾਂ ਗੈਸਾਂ ਦੇ ਸੰਪਰਕ ਦੇ ਵਿੱਚ ਕੋਈ ਵੀ ਚਿੰਗਾਰੀ ਆਉਂਦੀ ਹੈ ਤਾਂ ਇਥੇ ਵੱਡੇ ਧਮਾਕੇ ਹੁੰਦੇ ਹਨ

ਅਤੇ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ।ਇਸ ਲਈ ਆਸ ਪਾਸ ਜੇਕਰ ਕਿਸੇ ਵੀ ਪ੍ਰਕਾਰ ਦਾ ਕੁਝ ਅਜਿਹਾ ਮਹਿਸੂਸ ਹੋਵੇ ਕਿ ਇੱਥੇ ਕੋਈ ਹਾਦਸਾ ਹੋ ਸਕਦਾ ਹੈ ਤਾਂ ਉਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰਫ਼ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜਾਨ ਜਾਣ ਤੋਂ ਬਚਾਈ ਜਾ ਸਕੀ ਕਿਉਂਕਿ ਇਸ ਹਾਦਸੇ ਦੇ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਸਾਂਝੇ ਕਰ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *