ਢੋਲਕੀ ਵਾਲੀ ਕੁੜੀ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਮੂਹਰੇ ਖੜ੍ਹ ਕੇ ਗਾਇਆ ਜਿਹਾ ਗੀਤ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸਿੱਧੂ ਮੂਸੇਵਾਲਾ ਦੀ ਗਾਇਕੀ ਨੇ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਕੁਝ ਲੰਮੇ ਸਮੇਂ ਤੋਂ ਹੀ ਮਾਰਨੀਆਂ ਰੰਜਿਸ਼ਾਂ ਚੱਲ ਰਹੀਆਂ ਸਨ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਉਣੱਤੀ ਮਈ ਨੂੰ ਅਜਿਹਾ ਮਨਹੂਸ ਦਿਨ ਚੜ੍ਹਿਆ ਜਿਸ ਦੇਣਾ ਸਿੱਧੂ ਮੂਸੇਵਾਲਾ ਦਾ ਆਖ਼ਰੀ ਦੇਣਾ ਰਿਹਾ ਇਸ ਦੁਨੀਆਂ ਦੇ ਵਿੱਚ ਦੋਸਤ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਪਿੰਡ ਜਵਾਹਰਕੇ ਦੇ ਨੇੜੇ ਖ਼ਤਮ ਕਰ ਦਿੱਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਚਾਹੇ ਜਦੋਂ ਸਿਵਲ ਅੱਜ ਸਾਡੇ

ਵਿਚਕਾਰ ਦੇ ਰੂਪੀ ਨਹੀਂ ਰਹੇ ਪਰ ਉਨ੍ਹਾਂ ਦੇ ਗੀਤਾਂ ਰਾਹੀਂ ਸਿੱਧੂ ਮੁਸੇਵਾਲਾ ਸਾਡੇ ਵਿਚਕਾਰ ਅੱਜ ਵੀ ਹਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਪਹਿਲਾਂ ਲੋਕ ਬਹੁਤ ਸਾਰੀ ਹਵੇਲੀ ਉੱਤੇ ਮਿਲਣ ਆਉਂਦੇ ਸਨ ਪਰ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਵੀ ਬਹੁਤ ਹਜ਼ਾਰਾਂ ਦੀ ਭੀਡ਼ ਵਿੱਚ ਹੋਣਾ ਸਿੱਧੂ ਮੂਸੇਵਾਲਾ ਦੀ ਸਮਾਧ ਉਤੇ ਲੋਕ ਪਹੁੰਚਦੇ ਹਨ ਜੋ ਉਨ੍ਹਾਂ ਦੀ ਜੱਦੀ ਜ਼ਮੀਨ ਵਿਚ ਪਿੰਡ ਮੂਸਾ ਦੇ ਵਿੱਚ ਬਣਾਈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਧਨ ਦੱਸਦੀ ਹੈ ਕਿ ਇਕ ਢੋਲਕੀ ਵਾਲੀ ਕੁੜੀ ਵੱਲੋਂ ਵੀ ਸਿੱਧੂ ਮੂਸੇਵਾਲਾ ਦੀ ਹਵੇਲੀ ਅੱਗੇ ਖੜ੍ਹ ਕੇ ਸਿੱਧੂ ਮੂਸੇਵਾਲੇ ਦਾ ਜੋ ਵੱਡਾ ਮਰਹੂਮ ਦੋ ਸੌ ਪਚੱਨਵੇ ਗੀਤ ਗਾਇਆ ਗਿਆ ਕਿਉਂਕਿ ਤੁਹਾਨੂੰ ਦੱਸ ਦਈਏ ਕਿ

ਸਿੱਧੂ ਮੂਸੇ ਵਾਲੇ ਦਾ ਇਹ ਦੋ ਸੌ ਪਚੱਨਵੇ ਗੀਤ ਇੰਨਾ ਜ਼ਿਆਦਾ ਵੱਡਾ ਸੀ ਕਿ ਇਸ ਨੇ ਬਹੁਤ ਜ਼ਿਆਦਾ ਨਾਮ ਕਮਾਇਆ ਥੋੜ੍ਹੇ ਹੀ ਟਾਇਮ ਦੇ ਵਿੱਚ ਦੋਸਤੋ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਨੇ ਇਸ ਗੀਤ ਦੇ ਜ਼ਰੀਏ ਬਹੁਤ ਸਾਰੀਆਂ ਅਜਿਹੀਆਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਿਹੜੀਆਂ ਕਿ ਇਕ ਸੱਚੇ ਅਤੇ ਵੱਡੀ ਕਲਮ ਨੂੰ ਅੱਗੇ ਉੱਠਣ ਨਹੀਂ ਦਿੰਦੀਆਂ ਦੋਸਤ ਹੋਰ ਵਧੇਰੇ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਸ ਲੜਕੀ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਮੂਹਰੇ ਖੜ੍ਹ ਕੇ ਢੋਲਕੀ ਰਾਹੀਂ ਇਨ੍ਹਾਂ ਜ਼ਿਆਦਾ ਵਧੀਆ ਤੇ ਚੰਗੇ ਢੰਗ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਗੀਤ ਗਾਇਆ ਕਿ ਲੋਕਾਂ ਦੇ ਦਿਲ ਲੁੱਟ ਲਏ ਇਸ ਗੀਤ ਨੇ ਦੋਸਤੋ ਕਿਉਂਕਿ ਸਿੱਧੂ ਮੁੱਸੇਵਾਲਾ ਨੂੰ

ਛੋਟੇ ਤੋਂ ਲੈ ਕੇ ਵੱਡੇ ਬਜ਼ੁਰਗਾਂ ਤਕ ਬਹੁਤ ਸਾਰੇ ਲੋਕ ਇਵੇਂ ਹੀ ਸਿੱਧੂ ਮੂਸੇਵਾਲਾ ਦੀ ਗਾਇਕੀ ਨੂੰ ਪਿਆਰ ਕਰਦੇ ਸਨ ਕਿਉਂਕਿ ਸਿੱਧੂ ਮੁਸੇਵਾਲਾ ਬੱਚਿਆਂ ਦੇ ਨਾਲ ਬੱਚੇ ਬਣ ਜਾਂਦੇ ਸਨ ਅਤੇ ਵੱਡਿਆਂ ਦੇ ਨਾਲ ਵੱਡੇ ਕਿਉਂਕਿ ਸਿੱਧੂ ਮੂਸੇਵਾਲਾ ਆਪਣੀ ਸਰਜ਼ਮੀਨ ਨਾਲ ਜੁੜੇ ਹੋਏ ਇੱਕ ਪੰਜਾਬੀ ਗਾਇਕ ਸੀ ਜਿਸ ਨੇ ਆਪਣੀ ਮਿਹਨਤ ਸਦਕਾ ਇੰਨਾ ਜ਼ਿਆਦਾ ਵੱਡਾ ਮੁਕਾਮ ਹਾਸਿਲ ਕੀਤਾ ਪਰ ਅਜਿਹੇ ਅਨਸਰਾਂ ਵੱਲੋਂ ਅੱਜ ਸਿੱਧੂ ਮੂਸੇਵਾਲਾ ਦੀ ਇਹ ਤਰੱਕੀ ਨਾ ਚਲੀ ਗਈ ਅਤੇ ਸਿੱਧੂ ਮੁਸੇਵਾਲਾ ਨੂੰ ਹਮੇਸ਼ਾ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਪਰ ਸਿੱਧੂ ਮੂਸੇਵਾਲਾ ਅੱਜ ਵੀ ਸਾਡੇ ਵਿਚਕਾਰ ਗੀਤਾਂ ਰਾਹੀਂ ਹਮੇਸ਼ਾ ਰਹਿਣਗੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *