ਦੋਸਤੋ ਅੱਜ ਤੁਹਾਨੂੰ ਇਕ ਖ਼ਬਰ ਦੱਸਣ ਜਾ ਰਹੇ ਹਾਂ ਜੋ ਕਿ ਸੋਸ਼ਲ ਮੀਡੀਆ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇਕ ਸਿਰਫਿਰੇ ਦੇ ਵੱਲੋਂ ਇੱਕ ਬੇਜ਼ੁਬਾਨ ਜਾਨਵਰ ਜਿਸ ਦੇ ਛੋਟੇ ਛੋਟੇ ਬੱਚੇ ਸਨ ਅਤੇ ਉਸ ਦਾ ਹਾਲੇ ਦੁੱਧ ਪੀਂਦੇ ਸਨ ਉਸ ਜਾਨਵਰ ਨੂੰ ਇਕ ਇਨਸਾਨ ਦੇ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਅਤੇ ਹੁਣ ਇਹ ਇਸ ਜਾਨਵਰ ਨੂੰ ਇਨਸਾਫ਼ ਦਿਵਾਉਣ ਦੇ ਲਈ ਇਕ ਸੰਸਥਾ ਦੇ ਵੱਲੋਂ ਸਟੈਂਡ ਲਿਆਂਦਾ ਗਿਆ ਹੈ ਜਿਸ ਵਿੱਚ ਉਹ ਦੱਸ ਰਹੇ ਹਨ ਕਿ ਉਹ ਹਾਲੇ ਇੱਕ ਮਾਂ ਸੀ ਅਤੇ ਉਹ ਬੇਜ਼ਬਾਨ ਜਾਨਵਰ ਸੀ
ਜਿਸ ਨੂੰ ਇੱਕ ਇਨਸਾਨ ਦੇ ਵਲੋਂ ਗੋਲੀ ਮਾਰ ਕੇ ਮਾਰ ਦਿੱਤਾ ਜਾਂਦਾ ਹੈ ਕਿਤੇ ਇਹ ਖ਼ਬਰ ਸੁਣਨ ਨੂੰ ਮਿਲਦੀ ਹੈ ਕਿ ਕਿਸੇ ਇਨਸਾਨ ਦੇ ਵੱਲੋਂ ਕਿਸੇ ਜਾਨਵਰ ਦੇ ਉੱਪਰ ਤੇਜ਼ਾਬ ਪਾ ਦਿੱਤਾ ਗਿਆ ਹੈ ਤੇ ਕਿਤੇ ਕੋਈ ਜ਼ਹਿਰ ਪਾ ਕੇ ਉਨ੍ਹਾਂ ਨੂੰ ਮਾਰ ਦਿੰਦਾ ਹੈ ਅਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸ਼ਾਇਦ ਏ ਪੰਜਾਬ ਦੇ ਵਿਚ ਤੀਸਰਾ ਮਾਮਲਾ ਹੈ ਬੇਜ਼ੁਬਾਨ ਜਾਨਵਰ ਨੂੰ ਗੋਲੀ ਮਾਰਨ ਦਾ ਅਤੇ ਤੁਸੀਂ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਜਿਸ ਵਿਅਕਤੀ ਦੇ ਵੱਲੋਂ ਉਸ ਬੇਜ਼ਬਾਨ ਜਾਨਵਰਾਂ ਨੂੰ ਮਾਰਿਆ ਗਿਆ ਹੈ ਉਹ ਕਿਵੇਂ ਬੋਲ ਰਿਹਾ ਹੈ
ਸਿਰਫ਼ ਇਸ ਇਨਸਾਨ ਨੇ ਉਸ ਬੇਜ਼ੁਬਾਨ ਜਾਨਵਰ ਨੂੰ ਇਸ ਲਈ ਮਾਰ ਦਿੱਤਾ ਕਿ ਉਸ ਨੇ ਉਸ ਦੇ ਕਬੂਤਰਾਂ ਨੂੰ ਖਾ ਲਏ ਦੋਸਤੋ ਇਸ ਵੀਡਿਓ ਵਿੱਚ ਇੱਕ ਔਰਤ ਉਸ ਇਨਸਾਨ ਨੂੰ ਕਹਿ ਰਹੀ ਹੈ ਕਿ ਹੁਣ ਤੂੰ ਉਸ ਨੂੰ ਮਾਰ ਦਿੱਤਾ ਹੈ ਤੈਨੂੰ ਕੀ ਮਿਲ ਗਿਆ ਹੈ ਉਸ ਨੂੰ ਮਾਰ ਕੇ ਹੁਣ ਉਸਦੇ ਜੋ ਛੇ ਬੱਚੇ ਹਨ ਉਨ੍ਹਾਂ ਨੂੰ ਕੌਣ ਪਾਲੇਗਾ ਅਤੇ ਉਹ ਸਿਰਫਿਰਾ ਇਨਸਾਨ ਕਹਿ ਰਿਹਾ ਹੈ ਕਿ ਤੁਸੀਂ ਮੇਰੇ ਕਬੂਤਰ ਦੇਖ ਲਓ ਉਹ ਮੇਰੇ ਕਬੂਤਰਾਂ ਨੂੰ ਖਾ ਗਈ ਹੈ ਉਹ ਔਰਤ ਉਸ ਨੂੰ ਕਹਿ ਰਹੀ ਹੈ ਕਿ ਤੁਹਾਨੂੰ ਕਿਸ ਨੇ ਅਧਿਕਾਰ ਦਿੱਤਾ ਹੈ ਉਸ ਬੇਜ਼ੁਬਾਨ ਨੂੰ ਮਾਰਨ ਦਾ ਅਤੇ ਜਿਸ ਸੰਸਥਾ ਨੇ ਇਸ ਬੇਜ਼ੁਬਾਨ ਜਾਨਵਰ ਲਈ ਸਟੈਂਡ ਲਿਆ ਹੈ
ਉਸ ਕਰਮਚਾਰੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਇਸ ਦੇ ਵਿੱਚ ਸਰਕਾਰਾਂ ਦੀ ਨਾਕਾਮੀ ਸਮਝਦਾ ਹਾਂ ਅਤੇ ਜੋ ਅੱਗੇ ਪੁਲੀਸ ਡਿਪਾਰਟਮੈਂਟ ਹੈ ਉਸ ਦੀ ਵੀ ਨਾਕਾਮੀ ਸਮਝਦਾ ਹਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਨਹੀਂ ਪਤਾ ਹੈ ਕਿਸ ਨੂੰ ਲਾਇਸੈਂਸ ਦੇਣਾ ਹੈ ਉਨ੍ਹਾਂ ਨੇ ਕਿਹਾ ਕਿ ਮੈਂ ਨਹੀਂ ਕਹਿੰਦਾ ਕਿ ਇਹ ਸਰਕਾਰ ਨਵੀਂ ਹੈ ਇਹ ਹੁਣ ਪੁਰਾਣੀ ਹੋ ਚੁੱਕੀ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਜਲਦ ਤੋਂ ਜਲਦ ਜੋ ਵੀ ਡਿਪਾਰਟਮੈਂਟ ਹਨ ਉਹ ਆਪਣਾ ਕੰਮ ਸ਼ੁਰੂ ਕਰਨ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਤਾਂ ਮੈਨੂੰ ਇਹ ਲੱਗਦਾ ਹੈ ਕਿ ਜੋ ਪਸ਼ੂ ਪਾਲਣ ਵਿਭਾਗ ਹੈ ਉਹ ਸੁੱਤਾ ਪਿਆ ਹੋਇਆ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਤੋਂ ਇਸ ਗੱਲ ਦੀ ਮੰਗ ਕਰਦਿਆਂ ਕਿ ਜਲਦ ਤੋਂ ਜਲਦ ਉਸ ਇਨਸਾਨ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ