ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਏ ਦਿਨ ਹੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਕਿ ਜੋ ਲੋਕਾਂ ਨੂੰ ਬਿਲਕੁਲ ਹੀ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਏ ਦੋਸਤੋ ਕਈ ਅਜਿਹੇ ਗ਼ੈਰਕਾਨੂੰਨੀ ਲੋਕ ਹੁੰਦੇ ਹਨ ਜੋ ਕਿ ਕੁਝ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਕਿ ਜਿਨ੍ਹਾਂ ਦੇ ਨਾਲ ਲੋਕ ਪ੍ਰੇਸ਼ਾਨ ਹੋ ਜਾਂਦੀਆਂ ਹਨ ਅਤੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਅੱਜਕੱਲ੍ਹ ਲੋਕਾਂ ਦੇ ਵੱਲੋਂ ਨਵੇਂ ਨਵੇਂ ਪੈਂਤੜੇ ਅਜਮਾਏ ਜਾਂਦੇ ਹਨ
ਲੋਕਾਂ ਨੂੰ ਠੱਗਣ ਦੇ ਲਈ ਅੱਜਕੱਲ੍ਹ ਤਾਂ ਲੋਕ ਇੰਨਾ ਕੁਝ ਕਰ ਜਾਂਦੇ ਹਨ ਕਿ ਦੂਸਰੇ ਇਨਸਾਨ ਨੂੰ ਛੇਤੀ ਭਿਣਕ ਵੀ ਨਹੀਂ ਲੱਗਦੀ ਹੈ ਅਜਿਹੀ ਇਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਅੰਮ੍ਰਿਤਸਰ ਤੋ ਸਾਹਮਣੇ ਆ ਰਹੀ ਹੈ ਜਿਥੇ ਬਟਾਲਾ ਰੋਡ ਤੇ ਰਹਿੰਦੇ ਵਿਜੈ ਨਗਰ ਵਾਸੀ ਮੋਬਾਇਲ ਰਿਪੇਅਰ ਦੀ ਦੁਕਾਨ ਕਰਨ ਵਾਲੇ ਅੰਕਿਤ ਪੁਲੀਸ ਦੇ ਨਾਲ ਸੰਪਰਕ ਕਰ ਕੇ ਇਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਉੱਤੇ ਕਾਰਵਾਈ ਕਰਦਿਆਂ ਇਨ੍ਹਾਂ ਦੋ ਨੌਜਵਾਨਾਂ ਨੂੰ ਫੜਿਆ ਹੈ
ਜੋ ਕਿ ਨਕਲੀ ਪੁਲੀਸ ਵਾਲੇ ਬਣਕੇ ਲੋਕਾਂ ਦੇ ਨਾਲ ਗਲਤ ਕੰਮ ਕਰ ਰਹੇ ਸਨ ਜੋ ਪੁਲੀਸ ਵੱਲੋਂ ਖੁਲਾਸੇ ਕੀਤੇ ਗਏ ਹਨ ਉਹ ਹੈਰਾਨ ਕਰਨ ਦੇਣ ਵਾਲੇ ਹਨ ਪੁਲੀਸ ਕਰਮਚਾਰੀਆਂ ਵੱਲੋਂ ਦੱਸਿਆ ਗਿਆ ਕਿ ਸਾਡੇ ਕੋਲ ਇੱਕ ਕੰਪਲੇਂਟ ਆਈ ਸੀ ਵਿਜੈ ਨਗਰ ਦੇ ਵਿੱਚ ਰਹਿੰਦੇ ਅੰਕਿਤ ਕੁਮਾਰ ਵੱਲੋਂ ਇਹ ਉਸ ਨੇ ਦੱਸਿਆ ਸੀ ਕਿ ਮੇਰੀ ਜੋ ਦੁਕਾਨ ਐ ਮੋਬਾਈਲ ਰਿਪੇਅਰ ਕਰਨ ਦੀ ਹੈ ਫਿਰ ਉਸ ਨੇ ਸਾਨੂੰ ਦੱਸਿਆ ਕਿ ਮੇਰੇ ਕੋਲ ਦੋ ਨੌਜਵਾਨ ਆਏ ਜੋ ਕਿ ਆਪਣੇ ਆਪ ਨੂੰ ਪੰਜਾਬ ਪੁਲੀਸ ਦੇ ਕਰਮਚਾਰੀ ਦੱਸ ਰਹੇ ਹਨ ਉਸ ਨੇ ਦੱਸਿਆ ਕਿ ਉਹ ਮੈਨੂੰ ਆਖ ਰਹੇ ਸਨ ਕਿ ਤੂੰ ਦੋ ਨੰਬਰ ਦੇ ਜਾਅਲੀ ਮੋਬਾਇਲ ਰਿਪੇਅਰ ਕਰ ਕੇ ਵੇਚਦਾ ਹੈ
ਅਤੇ ਉਨ੍ਹਾਂ ਨੇ ਮੈਨੂੰ ਬਹੁਤ ਡਰਾਇਆ ਧਮਕਾਇਆ ਉਨ੍ਹਾਂ ਨੇ ਕਿਹਾ ਕਿ ਅਸੀਂ ਤੇਰੇ ਤੇ ਪਰਚਾ ਪਾ ਦੇਣਾ ਹੈ ਅਤੇ ਅਸੀਂ ਤਰਨਤਾਰਨ ਜ਼ਿਲ੍ਹੇ ਤੋਂ ਆਏ ਹਾਂ ਅਤੇ ਫਿਰ ਅੰਕਿਤ ਕੁਮਾਰ ਨੇ ਦੱਸਿਆ ਕਿ ਉਸ ਨੇ ਡਰਦੇ ਹੋਏ ਨੇ ਨੱਬੇ ਹਜ਼ਾਰ ਰੁਪਏ ਦੇ ਕੇ ਉਨ੍ਹਾਂ ਨੌਜਵਾਨਾਂ ਤੋਂ ਆਪਣੀ ਜਾਨ ਬਚਾ ਲਈ ਅਤੇ ਫਿਰ ਪੁਲੀਸ ਮੁਲਾਜ਼ਮਾਂ ਨੇ ਦੱਸਿਆ ਕਿ ਉਸ ਨੇ ਪੁਲੀਸ ਮੁਲਾਜ਼ਮਾਂ ਦੇ ਨਾਲ ਤਾਲਮੇਲ ਕਰ ਕੇ ਉਨ੍ਹਾਂ ਨੂੰ ਸਭਾ ਕਾਲਜ ਦੇ ਕੋਲ ਬੁੁਲਾ ਕੇ ਪੁਲੀਸ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਅਤੇ ਹੁਣ ਉਹ ਦੋਨੋਂ ਨੌਜਵਾਨ ਸਾਡੀ ਗ੍ਰਿਫ਼ਤ ਵਿੱਚ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ