ਮੂਸੇਵਾਲੇ ਦੇ ਕਾਤਲ ਪ੍ਰਿਆਵਰਤ ਫ਼ੌਜੀ ਨੇ 27 ਦਿਨਾਂ ਬਾਅਦ ਖੋਲ੍ਹਿਆ ਮੂੰਹ 9 ਦਿਨਾਂ ਤਕ ਝੌਂਪੜੀ ਚ ਕੀਤੀ ਪੂਰੀ ਐਸ਼!

Latest Update

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਵਿੱਚ ਕਈ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆ ਰਹੇ ਨੇ ਫੜੇ ਗਏ ਸ਼ੂਟਰਾਂ ਨੇ ਕੁਝ ਅਜਿਹੇ ਖੁਲਾਸੇ ਕੀਤੇ ਕਿ ਜਿੰਨਾਂ ਤੋ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਮੂਸੇਵਾਲਾ ਦੇ ਕਾਤਲਾਂ ਦੀ ਪਲੈਨਿੰਗ ਕਿੰਨੀ ਜ਼ਬਰਦਸਤ ਸੀ ਕਿਵੇਂ ਇਨਪੁਟ ਤੋਂ ਬਾਅਦ ਵੀ ਪੁਲੀਸ ਦੇ ਹੱਥ ਕਿੰਨੇ ਖਾਲੀ ਸੀ ਪਰ ਕਹਿੰਦੇ ਹਨ ਕਿ “ਸੌ ਦਿਨ ਚੋਰ ਦੇ ਇਕ ਦਿਨ ਸਾਧ ਦਾ” ਅਤੇ ਉਹੀ ਕੁਝ ਇਸ ਮਾਮਲੇ ਦੇ ਵਿੱਚ ਹੋਇਆ ਇੱਕ ਛੋਟੀ ਜਿਹੀ ਗਲਤੀ ਇਨ੍ਹਾਂ ਸ਼ਾਰਪ ਸ਼ੂਟਰਾਂ ਦੇ ਉੱਪਰ ਕਾਫ਼ੀ ਭਾਰੀ ਸਾਬਿਤ ਹੋ ਗਈ ਉਸ ਨੇ ਪੁਲੀਸ ਨੂੰ ਵੱਡੀ ਸਫਲਤਾ ਦਿੱਤੀ

ਪਰ ਹੁਣ ਜੋ ਖੁਲਾਸੇ ਹੋ ਰਹੇ ਹਨ ਉਹ ਨਾ ਸਿਰਫ਼ ਪੁਲੀਸ ਨੂੰ ਬਲਕਿ ਲੋਕਾਂ ਨੂੰ ਵੀ ਹੈਰਾਨ ਕਰ ਰਹੇ ਹਨ ਇਨ੍ਹਾਂ ਖੁਲਾਸਿਆਂ ਤੋਂ ਵੀ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕੇ ਸ਼ੂਟਰ ਸਾਡੇ ਆਸ ਪਾਸ ਸੀ ਭੇਸ ਬਦਲ ਕੇ ਘੁੰਮ ਰਹੇ ਸਨ ਤੁਹਾਨੂੰ ਦੱਸਦੇ ਹਾਂ ਕਿ ਕਿਸ ਸ਼ੂਟਰ ਨੇ ਕੀ ਖੁਲਾਸੇ ਕੀਤੇ ਹਨ 19 ਜੂਨ ਨੂੰ ਦਿੱਲੀ ਸੈੱਲ ਨੇ ਤਿੰਨ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਹਨ ਜਿਨ੍ਹਾਂ ਵਿਚ ਪ੍ਰਿਆਵਰਤ ਫ਼ੌਜੀ ਕਸ਼ਿਸ਼ ਤੇ ਕੇਸ਼ਵ ਨੂੰ ਫੜਿਆ ਗਿਆ ਇਨ੍ਹਾਂ ਦੀ ਛੋਟੀ ਜਿਹੀ ਗਲਤੀ ਸਾਰੇ ਸ਼ੂਟਰਾਂ ਤੇ ਭਾਰੀ ਪੈ ਗਈ

ਪ੍ਰਿਯਾਵਰਤ ਫ਼ੌਜੀ ਦੀ ਇਕ ਮਹਿਲਾ ਮਿੱਤਰ ਸੀ ਜਿਸ ਨੂੰ ਧੋਖਾ ਦੇ ਰਿਹਾ ਸੀ ਜਿਸ ਦੁਆਰਾ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਦਿੱਲੀ ਸੈੱਲ ਨੂੰ ਇਹ ਸਫਲਤਾ ਹਾਸਿਲ ਹੋਈ ਸੀ ਜਿਨ੍ਹਾਂ ਨੂੰ ਗਿ੍ਰਫ਼ਤਾਰ ਕੀਤੇ ਹੋਇਆਂ ਨੂੰ ਅੱਜ ਸਤਾਈ ਦਿਨ ਤੋਂ ਉਪਰ ਸਮਾਂ ਹੋ ਚੁੱਕਿਆ ਹੈ ਗ੍ਰਿਫ਼ਤਾਰੀ ਕਰਨ ਤੋਂ ਬਾਅਦ ਉਨ੍ਹਾਂ ਸੂਤਰਾਂ ਨੇ ਦੱਸਿਆ ਕਿ ਕਤਲ ਕਰਨ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਗੁਜਰਾਤ ਮੁਦਰਾ ਪੋਰਟ ਪਹੁੰਚਣ ਤੋਂ ਪਹਿਲਾਂ ਸਤਵੰਜਾ ਥਾਂਵਾਂ ਤੇ ਲੁੁਕੇ ਹੋਏ ਸਨ ਮੁਦਰਾ ਉਨ੍ਹਾਂ ਦਾ ਅਠਵੰਜਾ ਟਿਕਾਣਾ ਸੀ

ਜਿੱਥੇ ਕਿ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਇਹ ਕਾਤਲ ਪੁਲਿਸ ਵਾਲਿਆਂ ਨੂੰ ਚਕਮਾ ਦੇਣ ਦੇ ਲਈ ਹਰ ਤਰ੍ਹਾਂ ਦੇ ਪੈਂਤਰੇ ਅਜ਼ਮਾ ਰਹੇ ਸਨ ਉਨ੍ਹਾਂ ਨੇ ਬੱਸ ਤੇ ਕਾਰ ਦੀ ਵਰਤੋਂ ਨਹੀਂ ਕੀਤੀ ਉਹ ਸਾਈਕਲ ਤੇ ਮੋਟਰਸਾਈਕਲ ਤੇ ਘੁੰਮਦੇ ਸਨ ਤਾਂ ਕਿ ਉਹ ਪੁਲਸ ਨੂੰ ਚਕਮਾ ਦੇ ਸਕਣ ਸ਼ਾਰਪ ਸ਼ੂਟਰ ਫੌਜੀ ਨੇ ਪੁਲੀਸ ਨੂੰ ਦੱਸਿਆ ਕਿ ਉਹ ਪੁਲੀਸ ਨੂੰ ਚਕਮਾ ਦੇਣ ਦੇ ਲਈ ਜਨਤਕ ਟਰਾਂਸਪੋਰਟ ਸੇਵਾਵਾਂ ਤੋਂ ਗੁਰੇਜ਼ ਕਰ ਰਹੇ ਸੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *