ਲਾਈਵ ਸਟੇਜ ਤੇ ਗੈਰੀ ਸੰਧੂ ਨੇ ਭਰੀਆਂ ਅੱਖਾਂ!

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਪਿਛਲੇ ਮਹੀਨੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਬੜੀ ਹੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਪੂਰੀ ਦੁਨੀਆ ਦੇ ਵਿਚ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਉਸ ਦੇ ਜਾਣ ਦਾ ਬਹੁਤ ਹੀ ਜ਼ਿਆਦਾ ਦੁੱਖ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਇਸ ਗੱਲ ਦੀ ਅਪੀਲ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਸਿੱਧੂ ਮੂਸੇ ਵਾਲੇ ਨੂੰ ਇਨਸਾਫ਼ ਦਿੱਤਾ ਜਾਵੇ ਤੇ ਉਸ ਦੇ ਕਾਤਲਾਂ ਨੂੰ ਵੱਡੀ ਤੋਂ ਵੱਡੀ ਸਜ਼ਾ ਦਿੱਤੀ ਜਾਵੇ

ਜਿੱਥੇ ਕਿ ਆਏ ਦਿਨ ਹੀ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਕੇ ਉਸ ਦੇ ਚਹੁਣ ਵਾਲਿਆਂ ਵੱਲੋਂ ਉਸ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ਦੇ ਉਪਰ ਕਈ ਵੀਡੀਓਜ਼ ਅਪਲੋਡ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਵਿਚ ਉਹ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਕੇ ਕੁਝ ਗੱਲਾਂ ਜਾਂ ਫਿਰ ਗੀਤ ਬੋਲਦੇ ਹਨ ਅਤੇ ਉਨ੍ਹਾਂ ਦੇ ਨਾਲ ਬਿਤਾਏ ਸਮੇਂ ਦੀਆਂ ਯਾਦਾਂ ਬਾਰੇ ਵੀ ਲੋਕਾਂ ਨੂੰ ਦੱਸਦੇ ਹਨ ਜਿੱਥੇ ਕਿ ਸਿੱਧੂ ਮੂਸੇਵਾਲੇ ਜਦੋਂ ਜਿਊਂਦਾ ਸੀ ਉਸ ਦੀਆਂ ਕਈ ਗਾਇਕਾਂ ਦੇ ਨਾਲ ਕੰਟਰੋਵਰਸੀਆਂ ਚਲਦੀਆਂ ਸਨ ਪਰ ਜਦੋਂ ਸਿੱਧੂ ਮੂਸੇ ਵਾਲਾ ਇਸ ਦੁਨੀਆਂ ਤੋਂ ਚਲਾ ਗਿਆ

ਜੋ ਗਾਇਕਾਂ ਦੇ ਨਾਲ ਉਸ ਦੀਆਂ ਕੰਟਰੋਵਰਸੀਆਂ ਚਲਦੀਆਂ ਸੀ ਉਹ ਵੀ ਉਸ ਨੂੰ ਯਾਦ ਕਰਦਿਆਂ ਭਾਵੁਕ ਹੋਏ ਹਨ ਅਤੇ ਉਸ ਨੂੰ ਯਾਦ ਕਰ ਰਹੇ ਹਨ ਦੋਸਤੋ ਅੱਜ ਤੁਹਾਨੂੰ ਇਕ ਅਜਿਹੀ ਵੀਡੀਓ ਦਿਖਾਉਣ ਜਾ ਰਹੇ ਹਾਂ ਜਿਸਦੇ ਵਿੱਚ ਗੈਰੀ ਸੰਧੂ ਨੇ ਸਿੱਧੂ ਮੂਸੇਵਾਲੇ ਨੂੰ ਆਪਣੇ ਲਾਈਵ ਸ਼ੋਅ ਦੇ ਦੌਰਾਨ ਯਾਦ ਕੀਤਾ ਹੈ ਤੁਹਾਨੂੰ ਦੱਸ ਦਈਏ ਕਿ ਇਹ ਖਬਰ ਕੈਨੇਡਾ ਦੇ ਵਿੱਚ ਚੱਲ ਰਹੇ ਮੇਲੇ ਦੌਰਾਨ ਦੀ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਜਿਊਂਦੇ ਜੀਅ ਸਿੱਧੂ ਮੂਸੇਵਾਲੇ ਦੀ ਗੈਰੀ ਸੰਧੂ ਦੇ ਨਾਲ ਵੱਡੀ ਕੌਨਟਰੋਵਰਸੀ ਚੱਲਦੀ ਰਹਿੰਦੀ ਸੀ ਸਿੱਧੂ ਮੂਸੇਵਾਲਾ ਆਪਣੇ ਗੀਤਾ ਵਿੱਚ ਗੈਰੀ ਸੰਧੂ ਨੂੰ ਰਿਪਲਾਏ ਕਰਦਾ ਹੀ ਰਹਿੰਦਾ ਸੀ

ਪਰ ਹੁਣ ਜੋ ਪਿਛਲੇ ਦਿਨੀਂ ਕੈਨੇਡਾ ਡੇਅ ਤੇ ਮੇਲਾ ਹੋਇਆ ਹੈ ਉੱਥੇ ਗੈਰੀ ਸੰਧੂ ਵੀ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਪਹੁੰਚ ਕੇ ਸਿੱਧੂ ਮੂਸੇਵਾਲੇ ਨੂੰ ਕਿਵੇਂ ਯਾਦ ਕੀਤਾ ਤੁਸੀਂ ਵੀ ਇਸ ਵੀਡੀਓ ਦੇ ਵਿਚ ਦੇਖ ਸਕਦੇ ਹੋ ਇਸ ਵੀਡੀਓ ਦੇ ਵਿੱਚ ਗੈਰੀ ਸੰਧੂ, ਸਿੱਧੂ ਮੂਸੇਵਾਲੇ ਨੇ ਯਾਦ ਕਰ ਕੇ ਥਾਪੀ ਮਾਰ ਰਿਹਾ ਹੈ ਅਤੇ ਨਾਲ ਹੀ ਉਸ ਨੂੰ ਕਹਿ ਰਿਹਾ ਹੈ Ilove uਸਿੱਧੂ ਅਤੇ ਕਹਿ ਰਿਹਾ ਹੈ ਕਿ ਬਾਬਾ ਗੁਰੂ ਨਾਨਕ ਦੇਵ ਜੀ ਉਸ ਨੂੰ ਆਪਣੇ ਚਰਨਾਂ ਦੇ ਵਿੱਚ ਨਵਾਜ਼ ਦੇਵੇ ਗੈਰੀ ਸੰਧੂ ਦੀ

ਇਸ ਵੀਡੀਓ ਤੋਂ ਬਾਅਦ ਕਈ ਲੋਕਾਂ ਨੇ ਉਸ ਨੂੰ ਕੁਮੈਂਟ ਵੀ ਕੀਤੇ ਹਨ ਕਿਸੇ ਲਿਖਿਆ ਹੈ ਕਿ ਹੁਣ ਤੈਨੂੰ ਵੀ ਪਿਆਰਾ ਹੋ ਗਿਆ ਅਤੇ ਕਿਸ ਨੇ ਲਿਖਿਆ ਹੈ ਕਿ ਹੁਣ ਡਰਾਮੇ ਕਰਦਾ ਹੈ ਪਹਿਲਾਂ ਹਰ ਸਟੇਜ ਤੇ ਸਿੱਧੂ ਨੂੰ ਗਲਤ ਬੋਲਦਾ ਸੀ ਅਤੇ ਹੋਰ ਵੀ ਨਾਲ ਕਿਸੇ ਨੇ ਲਿਖਿਆ ਹੈ ਕਿ ਜਿਊਂਦੇ ਜੀ ਤੁਸੀਂ ਨਫਰਤ ਕਰ ਦਿਓ ਅਤੇ ਉਸ ਦੇ ਮਰਨ ਤੋਂ ਬਾਅਦ ਪਿਆਰ ਕਰ ਦਿਓ ਇਹ ਹੈ ਅਸਲੀ ਦੁਨੀਆ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *