ਮੇਲੇ ਦੇ ਦੌਰਾਨ ਦੋ ਧਿਰਾਂ ਦੇ ਵਿਚਕਾਰ ਹੋਈ ਗੋਲੀਆਂ ਦੇ ਨਾਲ ਤਾੜ ਤਾੜ ਸ਼ਰ੍ਹੇਆਮ ਸੀਸੀਟੀਵੀ ਦੇਖ ਕੇ ਕੰਬ ਜਾਵੇਗੀ ਰੂਹ

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਹਰ ਰੋਜ਼ ਹੀ ਪੰਜਾਬ ਦੇ ਵਿੱਚ ਵੱਡੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਮੇਲੇ ਦੌਰਾਨ ਦੋ ਧਿਰਾਂ ਦੇ ਵਿਚਕਾਰ ਬਹਿਸਬਾਜ਼ੀ ਹੋਈ ਅਤੇ ਹਾਲਾਂ ਕਿ ਪੁਲੀਸ ਦੇ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਦੋਨਾਂ ਧਿਰਾਂ ਕੋਈ ਪੁਰਾਣੀ ਰੰਜਿਸ਼ ਵੀ ਸੀ ਪਰ ਉਸ ਬਹਿਸਬਾਜ਼ੀ ਨੇ ਖੂਨੀ ਰੂਪ ਧਾਰਨ ਕਰ ਲਿਆ ਪਹਿਲਾਂ ਤਾਂ ਇਨ੍ਹਾਂ ਦੋ ਧਿਰਾਂ ਨੇ ਇੱਕ ਦੂਸਰੇ ਦੇ ਉਪਰ ਫਾਇਰਿੰਗ ਕੀਤੀ ਇਹੀ ਨਹੀਂ ਇਨ੍ਹਾਂ ਦੋਨਾਂ ਧਿਰਾਂ ਨੇ ਫਿਲਮੀ ਸਟਾਈਲ ਦੇ ਵਿਚ ਇਕ ਦੂਜੇ ਦੇ ਪਿੱਛੇ ਗੱਡੀਆਂ ਚਲਾਉਂਦੇ ਹੋਏ ਫਾਇਰਿੰਗ ਕੀਤੀ ਪਰ ਇਸ ਦੇ ਦੌਰਾਨ ਦੋ ਮਾਸੂਮ ਇਨ੍ਹਾਂ ਗੱਡੀਆਂ ਦੇ ਹੇਠ ਆ ਕੇ ਰਗੜੇ ਗਏ ਜਿਨ੍ਹਾਂ ਦੀ ਜ਼ੇਰੇ ਇਲਾਜ ਮੌਤ ਹੋ ਗਈ ਅਤੇ ਇਸ ਖ਼ੌਫ਼ਨਾਕ ਘਟਨਾ ਦੀ ਵੀ ਇਕ

ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਦੋਸਤੋ ਕਿ ਥਾਣਾ ਨੂਰਮਹਿਲ ਦੇ ਅਧੀਨ ਦੋ ਪਰਵਾਸੀ ਮਜ਼ਦੂਰ ਦੋ ਧਿਰਾਂ ਦੀ ਲੜਾਈ ਦੇ ਵਿਚਕਾਰ ਉਨ੍ਹਾਂ ਦੀ ਮੌਤ ਹੋ ਗਈ ਗੁਰਾਇਆ ਦੇ ਨਜ਼ਦੀਕ ਪਿੰਡ ਪਾਸਲਾ ਵਿਖੇ ਦੋ ਧਿਰਾਂ ਦੀ ਚਪੇਟ ਵਿਚ ਆਏ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਵਿੱਚ ਦੁੱਖ ਦਾ ਮਾਹੌਲ ਪੈਦਾ ਹੋ ਗਿਆ ਜਾਣਕਾਰੀ ਦਿੰਦਿਆਂ ਸੁਸ਼ੀਲ ਕੁਮਾਰ ਪੁੱਤਰ ਸੰਤੋਸ਼ ਮੰਡਲ ਵਾਸੀ ਪਾਸਲਾ ਨੇ ਦੱਸਿਆ ਕਿ ਪਿੰਡ ਪਾਸਲਾ ਵਿਖੇ ਮੇਲਾ ਚੱਲ ਰਿਹਾ ਸੀ ਕਿ ਅਚਾਨਕ ਹੀ ਗੋਲੀ ਦੀ ਆਵਾਜ਼ ਸੁਣੀ ਅਤੇ ਸਾਰੇ ਲੋਕਾਂ ਦੇ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਇਕ ਸਫੈਦ ਜ਼ੈੱਨ ਕਾਰ ਦੇ ਵਿਚ ਨੌਜਵਾਨ ਸਵਾਰ ਸਨ

ਜਿਨ੍ਹਾਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੇ ਤੇਜ਼ੀ ਦੇ ਨਾਲ ਦੋ ਮਜ਼ਦੂਰ ਪਰਵਾਸੀਆਂ ਨੂੰ ਕੁਚਲ ਦਿੱਤਾ ਇਸ ਦੇ ਦੋਨੋਂ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ ਅਸੀਂ ਫਿਰ ਹੀ ਸਸਕਾਰ ਕਰਾਂਗੇ ਜੇਕਰ ਸਾਨੂੰ ਪਹਿਲਾਂ ਇਨਸਾਫ ਦਿੱਤਾ ਜਾਵੇਗਾ ਦੋਸਤੋ ਤੁਸੀਂ ਦੇਖ ਸਕਦੇ ਹੋ ਕੇ ਸੀਸੀਟੀਵੀ ਫੁਟੇਜ਼ ਦੇ ਵਿੱਚ ਸਭ ਕੁਝ ਸਾਫ ਸਾਫ ਦਿਖ ਰਿਹਾ ਹੈ ਕਿ ਕਿਵੇਂ ਉਸ ਗੱਡੀ ਨੇ ਪੂਰੀ ਤੇਜ਼ੀ ਦੇ ਨਾਲ ਉਨ੍ਹਾਂ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *