ਆਖਿਰ ਕੌਣ ਹੈ ਗੁਰਪ੍ਰੀਤ ਕੌਰ?ਜਿਸ ਦੇ ਨਾਲ ਸੀਐਮ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਿਹਾ ਹੈ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸੀਐਮ ਭਗਵੰਤ ਮਾਨ ਵੱਲੋਂ ਆਏ ਦਿਨ ਹੀ ਨਵੇਂ ਖੁਲਾਸੇ ਕੀਤੇ ਜਾਂਦੇ ਹਨ ਜੋ ਕਿ ਪੰਜਾਬ ਦੇ ਹੱਕਾਂ ਦੇ ਨਾਲ ਸਬੰਧਿਤ ਹੁੰਦੇ ਹਨ ਤੇ ਉੱਥੇ ਹੀ ਸੀਐਮ ਭਗਵੰਤ ਮਾਨ ਦੇ ਨਾਲ ਸਬੰਧਿਤ ਵੀ ਕਈ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਉਨ੍ਹਾਂ ਦੇ ਜੀਵਨ ਵਿੱਚ ਚੱਲ ਰਹੀਆਂ ਜੋ ਗੱਲਾਂ ਹਨ ਉਹ ਵੀ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੇ ਦੋਸਤੋ ਕੇ ਇਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕੇ ਭਗਵੰਤ ਮਾਨ ਦਾ ਪਹਿਲਾ ਵਿਆਹ ਹੋ ਚੁੱਕਾ ਹੈ ਅਤੇ ਜਿਸ ਦੇ ਵਿਚ ਉਨ੍ਹਾਂ ਦੇ ਦੋ ਬੱਚੇ ਵੀ ਹਨ ਇੱਕ ਲੜਕੀ ਅਤੇ ਇਕ ਲੜਕਾ ਹੈ ਅਤੇ ਉਨ੍ਹਾਂ ਦਾ ਉਹ ਸਾਰਾ ਪਰਿਵਾਰ ਇਸ ਸਮੇਂ ਕੈਨੇਡਾ ਦੇ ਵਿੱਚ ਰਹਿ ਰਿਹਾ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਭਗਵੰਤ ਮਾਨ ਦਾ ਪਹਿਲਾ ਵਿਆਹ ਸਫ਼ਲ ਨਹੀਂ ਹੋ

ਸਕਿਆ ਜਿਸ ਦੇ ਚਲਦਿਆਂ ਉਨ੍ਹਾਂ ਨੇ ਆਪਣੀ ਪਹਿਲੀ ਘਰਵਾਲੀ ਤੋਂ ਤਲਾਕ ਲੈ ਲਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਹੋਰ ਦੂਜਾ ਵਿਆਹ ਨਹੀਂ ਸੀ ਕਰਵਾਇਆ ਅਤੇ ਉਹ ਇੰਨੇ ਸਮੇਂ ਤੋਂ ਇਕੱਲੇ ਹੀ ਰਹਿ ਰਹੇ ਸਨ ਪਰ ਦੋਸਤੋ ਹੁਣ ਤੁਹਾਨੂੰ ਦੱਸਦੀਏ ਇੱਕ ਨਵੀਂ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ ਜੀਹਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਹੁਣ ਵਿਆਹ ਕਰਵਾਉਣ ਜਾ ਰਹੇ ਹਨ ਅਤੇ ੳੁਨ੍ਹਾਂ ਦਾ ਦੂਸਰਾ ਵਿਆਹ ਕੱਲ੍ਹ ਨੂੰ ਹੈ ਅਤੇ ਉਨ੍ਹਾਂ ਦੀ ਹੁਣ ਹੋਣ ਵਾਲੀ ਪਤਨੀ ਦਾ ਨਾਮ ਡਾ ਗੁਰਪ੍ਰੀਤ ਕੌਰ ਹੈ ਜਿਨ੍ਹਾਂ ਦੇ ਨਾਲ ਉਹ ਕੱਲ੍ਹ ਨੂੰ ਚਾਰ ਲਾਵਾਂ ਲੈ ਕੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨਗੇ ਕਿਉਂਕਿ ਕਿਤੇ ਨਾ ਕਿਤੇ ਭਗਵੰਤ ਮਾਨ ਵੀ ਆਪਣੇ ਆਪ ਨੂੰ

ਇਕੱਲਾ ਮਹਿਸੂਸ ਕਰ ਰਹੇ ਸਨ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਆਪਣੀ ਮਾਤਾ ਜੀ ਦੇ ਕਹਿਣ ਦੇ ਉੱਪਰ ਦੂਸਰਾ ਵਿਆਹ ਕਰਵਾ ਰਹੇ ਹਨ ਅਤੇ ਤੁਸੀਂ ਸਾਰਿਆਂ ਨੇ ਦੇਖਿਆ ਹੀ ਹੋਵੇਗਾ ਕਿ ਜਦੋਂ ਸੀ ਭਗਵੰਤ ਮਾਨ ਚੋਣਾਂ ਜਿੱਤੇ ਸਨ ਤੇ ਉਨ੍ਹਾਂ ਦੇ ਪਹਿਲੇ ਵਿਆਹ ਦੇ ਬੱਚੇ ਸੀ ਜੋ ਉਨ੍ਹਾਂ ਦੇ ਨਾਲ ਖੜ੍ਹੇ ਸਨ ਅਤੇ ਹੁਣ ਦੇਖਣ ਨੂੰ ਮਿਲੇਗਾ ਕਿ ਜਦੋਂ ਕੱਲ੍ਹ ਨੂੰ ਆਪਣੀ ਨਵੀਂ ਪਤਨੀ ਦੇ ਨਾਲ ਲਾਵਾਂ ਲੈਣਗੇ ਕਿ ਕੱਲ੍ਹ ਨੂੰ ਵੀ ਉਹ ਬੱਚੇ ਆਪਣੇ ਪਿਤਾ ਦੇ ਨਾਲ ਖੜ੍ਹੇ ਹੋਣਗੇ ਜਾਂ ਫਿਰ ਨਹੀਂ ਹੁਣ ਦੇਖਣਾ ਹੋਵੇਗਾ ਕਿ ਕੱਲ੍ਹ ਨੂੰ ਉਨ੍ਹਾਂ ਦੇ ਬੱਚਿਆਂ ਦਾ ਕੀ ਜਵਾਬ ਮਿਲੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *