ਦੇਖੋ ਕਿਵੇਂ ਦੂਸਰੇ ਸੂਬੇ ਵਿਚ ਸਿੱਖਾਂ ਦੀ ਹੋਈ ਕੁੱਟਮਾਰ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਦੇ ਵਿਚ ਬਹੁਤ ਸਾਰੇ ਥਾਵਾਂ ਤੇ ਸਿੱਖਾਂ ਦੇ ਨਾਲ ਧੱਕਾ ਹੁੰਦਾ ਹੋਇਆ ਦਿਖਾਈ ਦਿੰਦਾ ਹੈ ਭਾਵੇਂ ਕਿ ਕਿਸੇ ਸਮੇਂ ਸਿੱਖਾਂ ਨੇ ਬਹੁਤ ਸਾਰੇ ਧਰਮਾਂ ਦੇ ਲੋਕਾਂ ਮੈਨੂੰ ਬਚਾਉਣ ਦੇ ਲਈ ਕੁਰਬਾਨੀਆਂ ਦਿੱਤੀਆਂ ਪਰ ਅੱਜ ਦੇ ਸਮੇਂ ਵਿੱਚ ਜੋ ਕੁਝ ਵੀ ਸਿੱਖਾਂ ਦੇ ਨਾਲ ਹੋ ਰਿਹਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ

ਕਿਸ ਤਰੀਕੇ ਦੇ ਨਾਲ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਹੁਤ ਸਾਰੇ ਥਾਵਾਂ ਤੇ ਸਿੱਖਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਜਾਂਦੀ ਹੈ ਤੇ ਇਸ ਮਾਮਲੇ ਸਬੰਧੀ ਨਾ ਕਿਸੇ ਲੀਡਰ ਦੇ ਵੱਲੋਂ ਕੋਈ ਗੱਲਬਾਤ ਕੀਤੀ ਜਾਂਦੀ ਹੈ ਤੇ ਨਾ ਹੀ ਪ੍ਰਸ਼ਾਸਨ ਵੱਲੋਂ ਕੋਈ ਇਨਸਾਫ਼ ਕੀਤਾ ਜਾਂਦਾ ਹੈ ਅਤੇ ਹੁਣ ਖ਼ਬਰ ਉਤਰਾਖੰਡ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਸੇਖੋਂ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਯਾਤਰਾ ਤੇ ਨਿਕਲੇ ਹੋਏ ਸੀ ਤਾਂ ਰਸਤੇ ਵਿੱਚ ਕੋਈ ਘਟਨਾ ਵਾਪਰਦੀ ਹੈ
6
ਜਿਸ ਦੌਰਾਨ ਬਾਹਰਲੇ ਸੂਬੇ ਦੇ ਕੁਝ ਲੋਕਾਂ ਦੇ ਵੱਲੋਂ ਇੱਥੇ ਸਿੱਖਾਂ ਦੇ ਨਾਲ ਬਹੁਤ ਜ਼ਿਆਦਾ ਕੁੱਟਮਾਰ ਵੀ ਕੀਤੀ ਜਾਂਦੀ ਹੈ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਜਾਂਦੀ ਹੈ ਦੀ ਬੇਅਦਬੀ ਕੀਤੀ ਜਾਂਦੀ ਹੈ ਤਸਵੀਰਾਂ ਤੁਸੀਂ ਦੇਖ ਸਕਦੇ ਹੋ ਇੱਥੇ ਪੁਲੀਸ ਵੀ ਦਿਖਾਈ ਦੇ ਰਹੀ ਹੈ ਤੇ ਪੁਲੀਸ ਮੁਲਾਜ਼ਮ ਇਸ ਸਿੱਖ ਵਿਅਕਤੀ ਨੂੰ ਆਪਣੇ ਨਾਲ ਲੈ ਜਾਂਦੇ ਹਨ ਅਤੇ ਨਾਲ ਹੀ ਤੁਸੀਂ ਦੇਖ ਸਕਦੇ ਹੋ ਕੇ ਮੋਟਰਸਾਈਕਲ ਹੇਠਾਂ ਡਿੱਗਿਆ ਹੋਇਆ ਹੈ ਇਸ ਦੇ ਉੱਤੇ ਨਿਸ਼ਾਨ ਸਾਹਿਬ ਲੱਗੇ ਹੋਏ ਸੀ ਜੋ ਹੇਠਾਂ ਡਿੱਗੇ ਹੋਏ ਦਿਖਾਈ ਦੇ ਰਹੇ ਹਨ
\
ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਪਰ ਇਸ ਮਾਮਲੇ ਸਬੰਧੀ ਅਜੇ ਤਕ ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਕੁੱਟਮਾਰ ਕਿਉਂ ਕੀਤੀ ਗਈ ਹੈ ਫਿਲਹਾਲ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ ਵਾਰ ਵਾਰ ਵਾਲਾਂ ਦੀ ਬੇਅਦਬੀ ਹੁੰਦੀ ਹੈ ਕਈ ਥਾਵਾਂ ਤੋਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਬਾਹਰਲੇ ਸੂਬਿਆਂ ਦੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *