ਸਿੱਧੂ ਮੂਸੇ ਵਾਲੇ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਅਤੇ ਸਿੱਧੂ ਮੂਸੇਵਾਲੇ ਨੂੰ ਲੋਕ ਯਾਦ ਕਰ ਰਹੇ ਹਨ ਉਸ ਦੀਆਂ ਗੱਲਾਂ ਕਰ ਰਹੇ ਹਨ ਉਸ ਦੇ ਗਾਣਿਆਂ ਨੂੰ ਸੁਣਿਆ ਜਾ ਰਿਹਾ ਹੈ ਉਸ ਦੇ ਮਾਂ ਬਾਪ ਦੇ ਦੁੱਖ ਦੇ ਵੱਲ ਵੇਖ ਕੇ ਲੋਕ ਹੰਝੂ ਵਹਾ ਰਹੇ ਹਨ ਹਾਲਾਂਕਿ ਸਿੱਧੂ ਮੂਸੇ ਵਾਲੇ ਨੇ ਬਹੁਤ ਘੱਟ ਸਮੇਂ ਵਿੱਚ ਬਹੁਤ ਜ਼ਿਆਦਾ ਨਾਮ ਕਮਾਇਆ ਸੀ ਪੈਸਾ ਵੀ ਕਮਾਇਆ ਸੀ ਆਪਣੇ ਮਾਂ ਬਾਪ ਦਾ ਨਾਮ ਉੱਚਾ ਕੀਤਾ ਆਪਣੇ ਪਿੰਡ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ
ਇੱਥੋਂ ਤੱਕ ਕਿ ਪੰਜਾਬ ਨੂੰ ਪ੍ਰਦਰਸ਼ਨ ਕਰ ਦਿੱਤਾ ਬਿੱਲਬੋਰਡ ਦੇ ਉੱਤੇ ਉਨ੍ਹਾਂ ਦੇ ਗੀਤ ਜਾ ਰਹੇ ਸੀ ਜਿਸ ਦੇ ਨਾਲ ਪੰਜਾਬ ਦਾ ਨਾਮ ਵੱਡੇ ਪੱਧਰ ਉੱਤੇ ਰੌਸ਼ਨ ਹੋ ਰਿਹਾ ਸੀ ਪਰ ਕੁਝ ਲੋਕਾਂ ਤੋਂ ਇਹ ਸਭ ਕੁਝ ਵੇਖਿਆ ਨਹੀਂ ਗਿਆ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੇ ਬੇਰਹਿਮੀ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਮਾਰ ਦਿੱਤਾ।ਸੋ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਤੇ ਉਸ ਦੀਆਂ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਵੀ ਹੋ ਰਹੀਆਂ ਹਨ
ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਦੇਖਿਆ ਜਾ ਰਿਹਾ ਹੈ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਦੋਂ ਸਿੱਧੂ ਮੂਸੇ ਵਾਲਾ ਇੱਕ ਸਮੇਂ ਲਾਈਵ ਹੋਇਆ ਸੀ ਅਤੇ ਉਸ ਦੇ ਵੱਲੋਂ ਦੱਸਿਆ ਜਾ ਰਿਹਾ ਸੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਸ ਦਾ ਗਾਣਾ ਆਉਣ ਵਾਲਾ ਹੈ ਲਾਸਟ ਰਾਈਡ ਗੀਤ ਬਾਰੇ ਹੀ ਉਹ ਗੱਲਬਾਤ ਕਰ ਰਹੇ ਸੀ ਤਾਂ ਇੱਥੇ ਕੁਝ ਲੋਕ ਉਨ੍ਹਾਂ ਤੋਂ ਪੁੱਛਦੇ ਹਨ ਕਿ ਕੀ ਉਹ ਇਸ ਤੋਂ ਬਾਅਦ ਗਾਉਣਾ ਛੱਡ ਦੇਣਗੇ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਉਨ੍ਹਾਂ ਦਾ ਸ਼ੌਕ ਹੈ ਤੇ ਸ਼ੌਕ ਨੂੰ ਕਦੇ ਵੀ ਛੱਡਿਆ ਨਹੀਂ ਜਾਂਦਾ
ਉਸ ਨੂੰ ਪਾਲਿਆ ਜਾਂਦਾ ਹੈ ਪਵੇ ਤਾਂ ਸਿੱਧੂ ਮੂਸੇਵਾਲੇ ਦੀ ਜ਼ਿੰਦਗੀ ਤੋਂ ਲੋਕਾਂ ਨੂੰ ਬਹੁਤ ਕੁਝ ਸਿੱਖਣ ਦੇ ਲਈ ਮਿਲਦਾ ਹੈ ਸਿੱਧੂ ਮੂਸੇ ਵਾਲੇ ਨੇ ਆਪਣਾ ਇੰਨਾ ਵੱਡਾ ਨਾਮ ਕਮਾਉਣ ਤੋਂ ਬਾਅਦ ਵੀ ਆਪਣੇ ਕੇਸ ਨਹੀਂ ਕੱਟੇ ਆਪਣੀ ਪੱਗ ਨਹੀਂ ਉਤਾਰੀ ਆਪਣੇ ਮਾਂ ਬਾਪ ਦੇ ਕੋਲੋਂ ਉਹ ਦੂਰ ਨਹੀਂ ਗਏ ਇੱਥੋਂ ਤੱਕ ਕਿ ਉਨ੍ਹਾਂ ਦਾ ਕੋਈ ਵੀ ਅਜਿਹਾ ਗੀਤ ਨਹੀਂ ਹੈ ਜਿਸ ਦੇ ਵਿਚ ਕੁੜੀਆਂ ਦੇ ਬਾਰੇ ਕੁਝ ਗ਼ਲਤ ਲਿਖਿਆ ਹੋਵੇ ਉਨ੍ਹਾਂ ਨੇ ਕੁੜੀਆਂ ਬਾਰੇ ਕੁਝ ਗ਼ਲਤ ਗਾਇਆ ਹੋਵੇ ਪਰ ਫਿਰ ਵੀ ਇੰਨਾ ਵੱਡਾ ਨਾਮ ਕਮਾਇਆ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸਾਰੀਆਂ ਚੀਜ਼ਾਂ ਦੇ ਨਾਲ ਵੀ ਤਰੱਕੀ ਕੀਤੀ ਜਾ ਸਕਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ