ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਬਹੁਤ ਸਾਰੇ ਲੋਕ ਬੇਘਰ ਹੋ ਜਾਂਦੇ ਹਨ ਇਸ ਦੇ ਨਾਲ ਹੀ ਕਈ ਥਾਵਾਂ ਤੇ ਅਜਿਹਾ ਵੀ ਵੇਖਣ ਨੂੰ ਮਿਲਦਾ ਹੈ ਕੁਝ ਘਰ ਬਿਲਕੁਲ ਬਰਬਾਦ ਹੋ ਜਾਂਦੇ ਹਨ ਖ਼ਾਸਕਰ ਪਹਾੜੀ ਇਲਾਕਿਆਂ ਦੇ ਵਿੱਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਹੜ੍ਹ ਵਰਗੇ ਮਾਹੌਲ ਪੈਦਾ ਹੋ ਜਾਂਦੇ ਹਨ ਅਤੇ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਅਤੇ ਹੁਣ ਮਾਮਲਾ ਮਨੀਕਰਨ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ
ਕਿ ਇੱਥੇ ਬੱਦਲ ਫਟਣ ਦੀ ਵਜ੍ਹਾ ਕਾਰਨ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਚਾਰੇ ਪਾਸੇ ਪਾਣੀ ਦਿਖਾਈ ਦੇ ਰਿਹਾ ਹੈ ਭਾਰੀ ਬਰਸਾਤ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਘਰ ਰੁੜ੍ਹ ਗਏ ਹਨ ਅਤੇ ਬਹੁਤ ਸਾਰੇ ਲੋਕ ਲਾਪਤਾ ਕਿੱਥੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਗਰਮੀ ਦੇ ਮੌਸਮ ਦੇ ਵਿੱਚ ਅਕਸਰ ਲੋਕ ਪਹਾੜਾਂ ਵੱਲ ਰੁਖ਼ ਕਰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਮੌਸਮ ਖ਼ਰਾਬ ਹੋ ਜਾਂਦਾ ਹੈ ਬੱਦਲ ਫਟਣ ਦੀ ਵਜ੍ਹਾ ਕਾਰਨ ਜਾਂ ਫਿਰ ਹੋਰ ਕਈ ਕੁਦਰਤੀ ਆਫ਼ਤਾਂ ਦੀ ਵਜ੍ਹਾ ਕਾਰਨ ਸਮੱਸਿਆਵਾਂ ਵਧ ਜਾਂਦੀਆਂ ਹਨ
ਅਤੇ ਹੁਣ ਏਥੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਨਦੀਆਂ ਨਾਲੇ ਉਫਾਨ ਤੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਉਹ ਸਾਰਿਆਂ ਦਾ ਦਿਲ ਦਹਿਲਾ ਰਹੀਆਂ ਹਨ ਫਿਲਹਾਲ ਪ੍ਰਕਾਸ਼ਨ ਦੇ ਵੱਲੋਂ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਇਸ ਦੌਰਾਨ ਬਹੁਤ ਸਾਰੀਆਂ ਮੁਸੀਬਤਾਂ ਵੀ ਸਾਹਮਣੇ ਆ ਰਹੀਆਂ ਹਨ
ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਦਿਨਾਂ ਦੇ ਵਿੱਚ ਕੁਦਰਤੀ ਆਫ਼ਤਾਂ ਬਹੁਤ ਜ਼ਿਆਦਾ ਬਦਲ ਲੱਗੀਆਂ ਹਨ ਜਿਸਦਾ ਕਾਰਨ ਇਹ ਵੀ ਹੈ ਕਿ ਇਨਸਾਨ ਦੇ ਵੱਲੋਂ ਸਿਰਫ਼ ਆਪਣੇ ਫ਼ਾਇਦੇ ਬਾਰੇ ਸੋਚਿਆ ਜਾ ਰਿਹਾ ਹੈ ਜਿਸ ਦੇ ਚਲਦੇ ਵਾਤਾਵਰਣ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਅਤੇ ਭਾਰੀ ਨੁਕਸਾਨ ਕਰਕੇ ਜਾਂਦੀਆਂ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ