ਭਗਵੰਤ ਮਾਨ ਜੋ ਹਾਲ ਹੀ ਵਿੱਚ ਮੁੱਖ ਮੰਤਰੀ ਬਣੇ ਉਨ੍ਹਾਂ ਦੀ ਉਮਰ ਅਠਤਾਲੀ ਵਰ੍ਹਿਆਂ ਦੀ ਅਤੇ ਕੱਲ ਸੱਤ ਜੁਲਾਈ ਨੂੰ ਉਹ ਆਪਣਾ ਦੂਜਾ ਵਿਆਹ ਰਚਾਉਣ ਜਾ ਰਹੇ ਨੇ ਭਗਵੰਤ ਮਾਨ ਹੁਣ ਆਪਣੇ ਸਿਰ ਤੇ ਸਿਹਰਾ ਸਜਾਉਣ ਚਾਰੇ ਨੇ ਇਹ ਸਿਰੇ ਦੀਆਂ ਰਸਮਾਂ ਤੇ ਵਿਆਹ ਦੀਆਂ ਰਸਮਾਂ ਉਨ੍ਹਾਂ ਦੇ ਚੰਡੀਗਡ਼੍ਹ ਦੇ ਘਰ ਜਣੀ ਕਿ ਮੁੱਖ ਮੰਤਰੀ ਨਿਵਾਸ ਤੇ ਵਿਚ ਹੋਵੇਗਾ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਸ਼ਾਮਲ ਹੋਣਗੇ ਤੇ ਇਸ ਤੋਂ ੲਿਲਾਵਾ ਸੁਪਰੀਮੋ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਤੇ ਹੋਰ ਵੱਖ ਵੱਖ ਸਿਆਸੀ ਆਗੂ ਇਸ ਵਿਚ ਸ਼ਾਮਲ ਹੋਣਗੇ ਜਿਸ ਕੁੜੀ ਦੇ ਨਾਂ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਉਨ੍ਹਾਂ ਦਾ ਨਾਮ ਡਾ ਗੁਰਪ੍ਰੀਤ
ਕੌਰ ਦੱਸਿਆ ਜਾ ਰਿਹਾ ਹੈ ਜੋ ਕਿ ਪੇਸ਼ੇ ਵਜੋਂ ਡਾਕਟਰ ਹਨ ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ ਤੇ ਇਹ ਰਿਸ਼ਤਾ ਉਨ੍ਹਾਂ ਦੀ ਮਾਂ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਦੇ ਵੱਲੋਂ ਲੱਭਿਆ ਗਿਆ ਮੁੱਖ ਮੰਤਰੀ ਦੇ ਵੱਲੋਂ ਇਹ ਆਪਣੇ ਵਿਆਹ ਦੀ ਗੱਲ ਸਿਰਫ਼ ਇੱਕ ਦਿਨ ਪਹਿਲਾਂ ਹੀ ਦੱਸੀ ਗਈ ਅਤੇ ਜਦੋਂ ਗੱਲ ਹੀ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆਈ ਇਸ ਖਬਰ ਨੂੰ ਲੈ ਕੇ ਸਭ ਕਾਫੀ ਜ਼ਿਆਦਾ ਹੈਰਾਨ ਹਨ ਕਿਉਂਕਿ ਹਾਲ ਹੀ ਵਿੱਚ ਭਗਵੰਤ ਮਾਨ ਵੱਲੋਂ ਜਿੱਥੇ ਚੋਣਾਂ ਦੇ ਨਤੀਜਿਆਂ ਵਿੱਚ
ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਅਾਤ ਕੀਤੀ ਕਿ ਮੁੱਖ ਮੰਤਰੀ ਵੱਲੋਂ ਨਵਾਂ ਅਹੁਦਾ ਸੰਭਾਲਿਆ ਹੈ ਉਥੇ ਹੀ ਹੁਣ ਆਪਣੀ ਜ਼ਿੰਦਗੀ ਦੇ ਵਿੱਚ ਵੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਨੇ ਉਨ੍ਹਾਂ ਦੀ ਪਹਿਲੀ ਵਿਆਹ ਦੀ ਜੇਕਰ ਗੱਲ ਕਰੀ ਜਾਵੇ ਤਾਂ ਉਨ੍ਹਾਂ ਦਾ ਛੇ ਸਾਲ ਪਹਿਲਾਂ ਦੋ ਹਜਾਰ ਪੰਦਰਾਂ ਦੇ ਵਿੱਚ ਆਪਣੀ ਪਹਿਲੀ ਧਰਮ ਪਤਨੀ ਨੂੰ ਤਲਾਕ ਹੋ ਗਿਆ ਤੇ ਉਨ੍ਹਾਂ ਦੀ ਪਹਿਲੀ ਧਰਮਪਤਨੀ ਆਪਣੇ ਬੱਚਿਆਂ ਨੂੰ ਲੈ ਕੇ ਵਿਦੇਸ਼ ਅਮੈਰਿਕਾ ਦੇ ਵਿਚ ਜਾ ਕੇ ਰਹਿਣ ਲੱਗੇ ਸੀ ਜਿਸਤੋਂ ਬਾਅਦ ਉਨ੍ਹਾਂ ਦੇ ਬੱਚੇ ਕਾਫ਼ੀ ਸਾਲਾਂ ਬਾਅਦ ਉਨ੍ਹਾਂ ਨੂੰ ਹੁਣ ਮਿਲਣ ਆਏ ਸੀ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ