ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਇਕ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ਼ ਦਈਏ ਕਿ ਡਾ ਗੁਰਪ੍ਰੀਤ ਕੌਰ ਨਾਲ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਆਹ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਵੇਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਭਗਵੰਤ ਮਾਨ ਵੱਲੋਂ ਹੁਣ ਆਪਣੀ ਇੱਕ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ ਜਿਵੇਂ ਦੋਸਤ ਹਨ ਦੱਸ ਦੇਈਏ ਕੀ ਉਨ੍ਹਾਂ ਦੀ ਪਤਨੀ ਜਿਸ ਦਾ ਕਿ ਪਹਿਲਾਂ ਪੰਜ ਸਾਲ ਪਹਿਲਾਂ ਉਨ੍ਹਾਂ ਨਾਲ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਸਨ ਅਤੇ ਉਹ ਬਾਹਰਲੇ ਦੇਸ਼ ਵਿੱਚ ਰਹਿਣ ਲੱਗ ਪਏ
ਅਤੇ ਹਲ ਵਿੱਚ ਸੀਐਮ ਭਗਵੰਤ ਮਾਨ ਵੱਲੋਂ ਸਿਆਸਤ ਵਿੱਚ ਵੜ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਪੰਜਾਬ ਵਿੱਚ ਚੋਣਾਂ ਲੜਨ ਦੇ ਕੁਝ ਅਜਿਹੇ ਮਾਹੌਲ ਵਿਚ ਵੜ ਗਏ ਅਤੇ ਉਨ੍ਹਾਂ ਦਾ ਕੁਝ ਸਮਾਂ ਏਦਾਂ ਹੀ ਲੰਘਦਾ ਗਿਆ ਪਰ ਦੋਸਤੋ ਭਗਵੰਤ ਮਾਨ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਹੀ ਕਿਹਾ ਜਾਂਦਾ ਸੀ ਕਿ ਤੂੰ ਆਵਦੀ ਜ਼ਿੰਦਗੀ ਇਕ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਉਨ੍ਹਾਂ ਦੇ ਮਾਤਾ ਅਤੇ ਭੈਣ ਦਾ ਇਹ ਅਕਸਰ ਹੀ ਕਹਿਣਾ ਸੀ ਕਿ ਤੂੰ ਆਪਣੀ ਜ਼ਿੰਦਗੀ ਨੂੰ ਇੱਕ ਨਵੇਂ ਸ਼ੁਰੂ ਤੋਂ ਸ਼ੁਰੂ ਕਰ ਜੋ ਡਾਕਟਰ ਗੁਰਪ੍ਰੀਤ ਕੌਰ ਹੈ ਜਿਨ੍ਹਾਂ ਨਾਲ ਸੀਐਮ ਭਗਵੰਤ ਮਾਨ ਦਾ ਅੱਜ ਵਿਆਹ ਹੋਣਾ ਹੈ ਅਤੇ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਦੇ ਰਜ਼ਾਮੰਦੀ
ਨਾਲ ਹੀ ਇਹ ਵਿਆਹ ਹੋਣਾ ਹੈ ਅਤੇ ਅੱਜ ਸੀਐਮ ਭਗਵੰਤ ਮਾਨ ਦਾ ਚੰਡੀਗੜ੍ਹ ਵਿਖੇ ਵਿਆਹ ਜੋ ਕਿ ਇੱਕ ਸਿੱਧੇ ਸਾਦੇ ਤਰੀਕੇ ਨਾਲ ਪਰਿਵਾਰ ਦੀ ਮੌਜੂਦਗੀ ਦੇ ਵਿਚ ਇਹ ਵਿਆਹ ਕੀਤਾ ਜਾਵੇਗਾ ਦੋਸਤੋ ਤੁਹਾਨੂੰ ਦੱਸਦੀਏ ਕਿ ਕੁਝ ਅਜਿਹੇ ਵਿਵਾਦਾਂ ਕਾਰਨ ਭਗਵੰਤ ਮਾਨ ਦੇ ਪਹਿਲਾਂ ਵਿਆਹ ਕੀਤੇ ਜਾਣ ਤੇ ਉਨ੍ਹਾਂ ਦਾ ਤਲਾਕ ਹੋ ਗਿਆ ਸੀ ਅਤੇ ਉਹ ਲਗਾਤਾਰ ਹੀ ਇਸ ਕੇਸ ਵਿੱਚ ਚਲਦੇ ਰਹੇ ਅਤੇ ਉਨ੍ਹਾਂ ਦਾ ਤਲਾਕ ਹੋਣ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਯੂਐਸਏ ਵਿੱਚ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਸਨ ਅਤੇ ਉਹ ਵੀ ਬਾਹਰਲੇ ਵਿਦੇਸ਼ ਹੀ ਚਲੇ ਗਏ ਸਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ
ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ