CM ਭਗਵੰਤ ਮਾਨ ਦੀ ਵਹੁਟੀ ਬਣਨ ਜਾ ਰਹੀ ਡਾ ਗੁਰਪ੍ਰੀਤ ਕੌਰ ਦੇ ਚਾਚੇ ਤੋਂ ਸੁਣੋ ਬਚਪਨ ਦੇ ਕਿੱਸੇ !

Latest Update

ਪੰਜਾਬ ਦੇ ਨਾਲ ਜੁੜੇ ਇਕ ਖੁਸ਼ੀ ਦੀ ਖਬਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਕਰਨ ਜਾ ਰਹੇ ਨੇ ਗੁਰਪ੍ਰੀਤ ਕੌਰ ਹੋਰਾਂ ਦੇ ਨਾਲ ਜੋ ਕਿ ਹਰਿਆਣਾ ਭੇਵੇ ਨੇ ਤੇ ਇਸ ਵਕਤ ਗੁਰਪ੍ਰੀਤ ਕੌਰ ਹੋਰਾਂ ਦੇ ਚਾਚਾ ਜੀ ਦੀ ਇੱਕ ਸੋਸ਼ਲ ਮੀਡੀਅਾ ੳੁਤੇ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਉਨ੍ਹਾਂ ਵੱਲੋਂ ਆਪਣੀ ਭਤੀਜੀ ਬਾਰੇ ਦੱਸਿਆ ਗਿਆ ਅਤੇ ਕਿਹਾ ਗਿਆ ਕਿ ਉਹ ਕਿਹੋ ਜਿਹੇ ਸੁਭਾਅ ਦੀ ਹੈ ਪਰ ਤੁਹਾਨੂੰ ਦੱਸਦੀ ਕਿ ਉਨ੍ਹਾਂ ਨੇ ਕੁਝ ਅਜਿਹੇ ਬੋਲ ਬੋਲਦਿਆਂ ਹੋਇਆਂ ਕਿਹਾ ਕਿ ਮੈਂ ਉਸ ਨੂੰ ਆਪਣੀ ਭਤੀਜੀ ਨਹੀਂ ਸਗੋਂ ਆਪਣੀ ਬੇਟੀ ਮੰਨਦਾ ਹਾਂ ਕਿਉਂਕਿ ਮੇਰਾ ਉਸ ਨਾਲ ਬਚਪਨ ਤੋਂ ਹੀ ਬਹੁਤ ਜ਼ਿਆਦਾ ਮੋਹ ਪਿਆਰ ਰਿਹਾ ਹੈ

ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੋਣਾ ਪੰਜਾਬ ਦੇ ਵਾਸੀਆਂ ਲਈ ਇਕ ਖੁਸ਼ੀ ਦੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਸਾਰਾ ਪੰਜਾਬ ਹੀ ਖੁਸ਼ੀ ਮਨਾ ਰਿਹਾ ਹੈ ਅਤੇ ਡਾ ਗੁਰਪ੍ਰੀਤ ਕੌਰ ਜੀ ਦੇ ਚਾਚਾ ਜੀ ਵੱਲੋਂ ਵੀ ਇਹ ਬਿਆਨ ਸਾਹਮਣੇ ਆਏ ਹਨ ਕਿ ਸਾਨੂੰ ਅਤੇ ਸਾਡੇ ਪਰਿਵਾਰ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸੀਐਮ ਭਗਵੰਤ ਮਾਨ ਸਾਡੇ ਜਵਾਈ ਬਣਨ ਜਾ ਰਹੇ ਹਨ ਅਤੇ ਅਸੀਂ ਆਪਣੀ ਪੁੱਤਰੀ ਤੇ ਮਾਣ ਮਹਿਸੂਸ ਕਰਦੇ ਹਾਂ ਕਿ ਉਹ ਇੰਨੇ ਵੱਡੇ ਸ਼ਖਸ ਦੇ ਹਮਸਫ਼ਰ ਬਣਨ ਜਾ ਰਹੇ ਹਨ ਕਿਉਂਕਿ ਦੋਸਤੋ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਦੇ ਚਾਚਾ ਜੀ ਨੂੰ ਵੀ ਕਈ ਲੋਕਾਂ ਵੱਲੋਂ ਬਹੁਤ ਸਾਰੇ ਸਵਾਲ ਚੁੱਕੇ ਗਏ

ਕੀ ਤੁਸੀਂ ਹਰਿਆਣਾ ਦੇ ਰਹਿਣ ਵਾਲੇ ਹੋ ਅਤੇ ਉਹ ਪੰਜਾਬ ਪਰ ਗੁਰਪ੍ਰੀਤ ਕੌਰ ਜੀ ਦੇ ਚਾਚਾ ਜੀ ਵੱਲੋਂ ਇਹੀ ਲੋਕਾਂ ਨੂੰ ਅਪੀਲ ਕੀਤੀ ਅਤੇ ਕਿਹਾ ਗਿਆ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਸਾਨੂੰ ਪੰਜਾਬ ਨਾਲ ਹਮੇਸ਼ਾ ਵੱਡੇ ਭਰਾ ਦੇ ਨਾਲ ਬਤੀਤ ਵਰਤੇਵਾ ਕਰਨਾ ਚਾਹੀਦਾ ਹੈ ਕਿਉਂਕਿ ਅਸੀਂ ਅਕਸਰ ਹੀ ਹਮੇਸ਼ਾਂ ਹੀ ਮੰਨਿਆ ਹੈ ਕਿ ਪੰਜਾਬ ਨਾਲ ਸਾਡੇ ਗੂੜ੍ਹੇ ਸੰਬੰਧ ਹਨ ਅਜਿਹੀ ਹੀ ਇਹੀ ਰਿਸ਼ਤਿਆਂ ਨਾਲ ਅਸੀਂ ਪੰਜਾਬ ਅਤੇ ਹਰਿਆਣਾ ਦੇ ਰਿਸ਼ਤੇ ਨੂੰ ਕਾਇਮ ਰੱਖਾਂਗੇ ਅਤਿ ਅਸੀਂ ਨੇੜਤਾ ਬਣਾਈ ਰੱਖਾਂਗੇ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕੀ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਹੀ ਥੱਲੇ ਦਿੱਤੇ ਕਿ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *