CM ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਵਿਚ ਵੇਖੋ ਜੱਦੀ ਪਿੰਡ ਸਤੌਜ ਪੈਂਦੇ ਗਿੱਧੇ

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸੀਐਮ ਭਗਵੰਤ ਮਾਨ ਦੇ ਵਿਆਹ ਦੀ ਚਰਚਾ ਚਾਰੇ ਪਾਸੇ ਚੱਲ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਅੱਜ ਵੀਰਵਾਰ ਵਾਲੇ ਦਿਨ ਚੰਡੀਗੜ੍ਹ ਵਿਖੇ ਆਪਣਾ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ ਅਤੇ ਉਹ ਆਪਣਾ ਦੂਜਾ ਵਿਆਹ ਡਾ ਗੁਰਪ੍ਰੀਤ ਕੌਰ ਆਪਣੀ ਕਰੀਬੀ ਦੋਸਤ ਨਾਲ ਕਰਵਾਉਣ ਜਾ ਰਹੇ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਭਗਵੰਤ ਮਾਨ ਨੇ ਦੋ ਹਜਾਰ ਸੋਲ਼ਾਂ ਦੇ ਵਿਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ ਅਸੀਂ ਉਨ੍ਹਾਂ ਦੇ ਪਹਿਲੇ ਵਿਆਹ ਦੇ ਦੋ ਬੱਚੇ ਇੱਕ ਲੜਕਾ ਤੇ ਲੜਕੀ ਹਨ ਮੇਰੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਆਪਣੀ ਮਾਤਾ ਜੀ ਅਤੇ ਆਪਣੀ ਭੈਣ ਦੇ ਕਹਿਣ ਦੇ ਉੱਪਰ ਦੂਸਰਾ ਵਿਆਹ ਕਰਵਾਉਣ ਜਾ ਰਹੇ ਹਨ ਉਨ੍ਹਾਂ ਦੇ ਮਾਤਾ ਜੀ ਚਾਹੁੰਦੇ ਸਨ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧੇ

ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿੱਚ ਖ਼ੁਦ ਨੂੰ ਇਕੱਲਾ ਮਹਿਸੂਸ ਕਰ ਰਿਹਾ ਹੈ ਅਤੇ ਹੁਣ ਉਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਤੁਹਾਨੂੰ ਅਸੀਂ ਉਨ੍ਹਾਂ ਬਾਰੇ ਜਾਣਕਾਰੀ ਦੇਵਾਂਗੇ ਦੋਸਤੋ ਜਿਵੇਂ ਕਿ ਤੁਸੀਂ ਇਸ ਵਿਹੜੇ ਦੇ ਵਿੱਚ ਦੇਖ ਸਕਦੇ ਹੋ ਕੇ ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਰਸਮਾਂ ਹੋ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਉਹਨਾਂ ਦੀਆਂ ਸਾਲੀਆਂ ਦੁਆਰਾ ਨਾਕਾ ਲਗਾਇਆ ਗਿਆ ਹੈ ਅਤੇ ਭਗਵੰਤ ਮਾਨ ਉਨ੍ਹਾਂ ਦੇ ਨਾਲ ਮਖੌਲ ਕਰ ਰਹੇ ਹਨ ਅਤੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ਅਤੇ ਜਦੋਂ ਉਨ੍ਹਾਂ ਨੇ ਆਪਣੀਆਂ ਸਾਲੀਆਂ ਤੋਂ ਕੈਂਚੀ ਮੰਗੀ ਤਾਂ ਉਨ੍ਹਾਂ ਦੀਆਂ ਸਾਲੀਆਂ ਨੇ ਕਿਹਾ ਕਿ ਅਸੀਂ ਕੈਂਚੀ ਤੇ ਲੈ ਕੇ ਨਹੀਂ ਆਏ ਤਾਂ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਆਪਣਾ ਹੀ ਕਿਊਬਮੈਟ ਨਹੀਂ ਲੈ ਕੇ ਆਏ ਅਤੇ ਉਨ੍ਹਾਂ ਦੀਆਂ ਜੋ ਸਾਲੀਆਂ ਨੂੰ ਬਹੁਤੀ ਮਖੌਲ ਕਰ ਰਹੀਆਂ ਹਨ ਉਨ੍ਹਾਂ ਨਾਲ ਅਤੇ ਫਿਰ ਉਨ੍ਹਾਂ ਦੇ ਸਾਥੀ ਉਨ੍ਹਾਂ ਨੂੰ

ਕੈਂਚੀ ਦੇ ਦਿੰਦੀਆਂ ਹਨ ਅਤੇ ਪੀਐਮ ਭਗਵੰਤ ਮਾਨ ਕੈਂਚੀ ਨਾਲ ਰਿਬਨ ਕੱਟਣ ਦੀ ਰਸਮ ਨੂੰ ਪੂਰਾ ਕਰਦੇ ਹਨ ਦੋਸਤੋ ਤੁਸੀਂ ਇਸ ਵਿਧੀ ਵਿੱਚ ਦੇਖ ਸਕਦੇ ਹੋ ਕੇ ਜੋ ਸਾਰੇ ਲੋਕ ਤੁਹਾਨੂੰ ਕਿੰਨੇ ਜ਼ਿਆਦਾ ਖੁਸ਼ ਹਨ ਅਤੇ ਖੁਸ਼ੀ ਖੁਸ਼ੀ ਸਾਰੀਆਂ ਰਸਮਾਂ ਨੂੰ ਪੂਰਾ ਕਰ ਰਹੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *