ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਦਿਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋ ਗਿਆ ਹੈ ਉਨ੍ਹਾਂ ਦੀ ਪਤਨੀ ਦਾ ਨਾਮ ਡਾ ਗੁਰਪ੍ਰੀਤ ਕੌਰ ਹੈ ਅਤੇ ਉਹਨਾਂ ਨੇ ਸੱਤ ਜੁਲਾਈ ਦੋ ਹਜਾਰ ਬਾਈ ਨੂੰ ਡਾ ਗੁਰਪ੍ਰੀਤ ਕੌਰ ਦੇ ਨਾਲ ਆਪਣੀਆਂ ਪਵਿੱਤਰ ਲਾਵਾਂ ਲੈ ਕੇ ਵਿਆਹ ਦੇ ਬੰਧਨ ਵਿੱਚ ਬੰਧ ਗਏ ਹਨ ਹੁਣ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਮਾਨ ਅਤੇ ਹਾਲ ਹੀ ਵਿੱਚ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਵਿੱਚ ਜਿੱਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਸੀਐਮ ਭਗਵੰਤ ਮਾਨ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਭਗਵੰਤ ਮਾਨ ਉਨ੍ਹਾਂ ਨੂੰ ਵਿਆਹ ਦੇ ਉੱਪਰ ਬੁਲਾਉਂਦੇ ਤਾਂ ਉਨ੍ਹਾਂ ਨੂੰ ਬਹੁਤ ਚੰਗਾ ਲੱਗਣਾ ਸੀ ਨਾਲ ਹੀ ਉਨ੍ਹਾਂ ਨੇ ਵੀ ਕਿਹਾ ਕਿ ਬਹੁਤ ਹੀ ਖ਼ੁਸ਼ੀਆਂ ਦਾ ਮੌਕਾ ਹੈ ਉਹ ਦੂਸਰੀ ਵਾਰ ਵਿਆਹ ਕਰਵਾ ਰਹੇ ਹਨ ਪਰ ਸਾਨੂੰ ਸੀਐਮ ਭਗਵੰਤ ਮਾਨ ਨੇ
ਬੁਲਾਇਆ ਨਹੀਂ ਜੇਕਰ ਉਹ ਸਾਨੂੰ ਬੁਲਾਉਂਦੇ ਤਾਂ ਅਸੀਂ ਹੋਰ ਵੀ ਬਹੁਤ ਕੁਝ ਕਹਿਣਾ ਸੀ ਉਨ੍ਹਾਂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕੋਈ ਵੀ ਪਰਦਾ ਨਹੀਂ ਰੱਖਿਆ ਹੈ ਅਤੇ ਸਾਰਿਆਂ ਦੇ ਸਾਹਮਣੇ ਵਿਆਹ ਕਰਾਇਆ ਬਹੁਤ ਹੀ ਸੋਹਣੀ ਗੱਲ ਹੈ ਅਤੇ ਨਾਲ ਹੀ ਸੀਐਮ ਭਗਵੰਤ ਮਾਨ ਦੇ ਵਿਧਾਇਕਾਂ ਵੱਲੋਂ ਕਿਹਾ ਗਿਆ ਕਿ ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ ਅਤੇ ਸਾਡੇ ਵੱਲੋਂ ਭਗਵੰਤ ਮਾਨ ਜੀ ਨੂੰ ਉਨ੍ਹਾਂ ਦੇ ਮਾਤਾ ਜੀ ਨੂੰ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਬਹੁਤ ਬਹੁਤ ਜ਼ਿਆਦਾ ਵਧਾਈਆਂ ਦਿੰਦੇ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਮਾਤਾ ਜੀ ਚਾਹੁੰਦੇ ਸਨ ਕਿ ਸੇਮ ਭਗਵੰਤ ਮਾਨ ਦੂਜਾ ਵਿਆਹ ਕਰਵਾਉਣ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ
ਕਿ ਸੀਐਮ ਭਗਵੰਤ ਮਾਨ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਦੀ ਲੋੜ ਹੈ ਇਸ ਲਈ ਸੀਐੱਮ ਭਗਵੰਤ ਮਾਨ ਨੇ ਆਪਣੀ ਮਾਤਾ ਜੀ ਤੇ ਆਪਣੀ ਭੈਣ ਦੇ ਕਹਿਣ ਦੇ ਉੱਪਰ ਦੂਸਰਾ ਵਿਆਹ ਕਰਵਾਇਆ ਹੈ ਅਤੇ ਦੂਜੇ ਪਾਸੇ ਹੀ ਲੋਕਾਂ ਵੱਲੋਂ ਸੀਐੱਮ ਭਗਵੰਤ ਮਾਨ ਦੇ ਵਿਆਹ ਦੀਆਂ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ ਢੋਲ ਵਜਾ ਕੇ ਨੱਚਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਠਿਆਈ ਵੰਡੀ ਜਾ ਰਹੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ
ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ