ਸਿੱਧੂ ਮੂਸੇਵਾਲੇ ਦੇ ਐਸਵਾਈਐਲ ਗੀਤ ਤੋਂ ਬਾਅਦ ਹੁਣ ਕੰਵਰ ਗਰੇਵਾਲ ਦਾ ਰਿਹਾਈ ਗੀਤ ਬੈਨ!

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਹੈ ਜਿਸਦੇ ਵਿਚ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦਾ ਐਸਵਾਈਐਲ ਗੀਤ ਬੈਨ ਹੁੰਦਾ ਹੈ ਕਿਉਂਕਿ ਉਸਦੇ ਵਿੱਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਗੱਲ ਕਹੀ ਗਈ ਹੈ ਅਤੇ ਹੁਣ ਉਸ ਤੋਂ ਬਾਅਦ ਕੰਵਰ ਗਰੇਵਾਲ ਦਾ ਰਿਹਾਈ ਗੀਤ ਵੀ ਬੈਨ ਕਰ ਦਿੱਤਾ ਗਿਆ ਹੈ ਤੁਹਾਨੂੰ ਦੱਸ ਦਿਆਂ ਕਿ ਸਿੱਧੂ ਮੂਸੇਵਾਲੇ ਦਾ ਐਸਵਾਈਐਲ ਗੀਤ ਜਿਸ ਦੇ ਉੱਪਰ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ ਗਈ ਸੀ ਅਤੇ ਸਵਾਲ ਪੁੱਛੇ ਗਏ ਸਨ ਸਰਕਾਰ ਤੋਂ ਤੇ ਉਸ ਤੋਂ ਥੋੜ੍ਹੇ ਸਮੇਂ ਬਾਅਦ ਉਸ ਗੀਤ ਨੂੰ ਭਾਰਤ ਚ ਬੈਨ ਕਰ ਦਿੱਤਾ ਗਿਆ

ਅਤੇ ਹੁਣ ਕੰਵਰ ਗਰੇਵਾਲ ਦਾ ਗੀਤ ਜਿਸ ਦਾ ਟਾਈਟਲ ਰਿਹਾਈ ਹੈ ਭਾਰਤ ਦੇ ਉਸ ਗੀਤ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੱਲ ਹੋਈ ਹੈ ਜੇਕਰ ਗੱਲ ਕਰੀਏ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮਾਮਲਾ ਬਹੁਤੀ ਜ਼ਿਆਦਾ ਭਖਿਆ ਹੋਇਆ ਸੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿਉਂਕਿ ਉਹ ਕਹਿ ਰਹੇ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਜੋ ਸਜ਼ਾ ਹੈ ਉਹ ਵੀ ਪੂਰੀ ਹੋ ਚੁੱਕੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਕਿਉਂ ਨਹੀਂ ਦਿੱਤੀ ਜਾ ਰਹੀ ਅਤੇ ਜੋ ਹੁਣ ਕੰਵਰ ਗਰੇਵਾਲ ਦਾ ਗੀਤ ਰਿਹਾਈ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦਾ ਹੈ

ਉਸ ਦੇ ਉੱਪਰ ਵੀ ਸਰਕਾਰ ਨੇ ਬੈਨ ਲਗਾ ਦਿੱਤਾ ਹੈ ਅਤੇ ਇਸ ਗੀਤ ਦੇ ਵਿੱਚ ਕੰਵਰ ਗਰੇਵਾਲ ਨੇ ਸਰਕਾਰ ਤੋਂ ਸਵਾਲ ਪੁੱਛੇ ਹਨ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਉਂ ਨਹੀਂ ਹੋ ਰਹੀ ਕਿਉਂਕਿ ਉਨ੍ਹਾਂ ਦੀਆਂ ਸਜ਼ਾ ਜੋ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਹ ਗੀਤ ਤਿੰਨ ਜੁਲਾਈ ਨੂੰ ਰਿਲੀਜ਼ ਹੁੰਦਾ ਹੈ ਅਤੇ ਹੁਣ ਇਸ ਗੀਤ ਦੇ ਉੱਪਰ ਬੈਨ ਲਗਾ ਦਿੱਤਾ ਹੈ ਇੱਥੇ ਹੁਣ ਵੱਡਾ ਸਵਾਲ ਇਹ ਪੈਦਾ ਹੁੰਦੇ ਹਨ ਕਿ ਜੋ ਗਾਇਕ ਹਨ ਉਹ ਗੰਨ ਕਲਚਰ ਭਾਰਤ ਨੂੰ ਪ੍ਰਮੋਟ ਕਰਦੇ ਹਨ ਅਤੇ ਜਦੋਂ ਹੁਣ ਇਹ ਮੁੱਦਿਆਂ ਦੇ ਉੱਪਰ ਗੱਲ ਕਰ ਰਹੇ ਹਨ ਤਾਂ ਇਨ੍ਹਾਂ ਦੇ ਗਾਣਿਆਂ ਨੂੰ ਬੈਨ ਕਿਉਂ ਕੀਤਾ ਜਾ ਰਿਹਾ ਹੈ

ਕਿਉਂਕਿ ਇਸ ਤੋਂ ਪਹਿਲਾਂ ਜੋ ਸਿੱਧੂ ਮੂਸੇਵਾਲੇ ਦੇ ਐਸਵਾਈਐਲ ਗੀਤ ਰਿਲੀਜ਼ ਹੁੰਦਾ ਹੈ ਉਸ ਦੇ ਵਿਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਗੱਲ ਕੀਤੀ ਗਈ ਸੀ ਅਤੇ ਹੁਣ ਕੰਵਰ ਗਰੇਵਾਲ ਦਾ ਗੀਤ ਰਿਹਾਈ ਜਿਸਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਹੈ ਅਤੇ ਸਰਕਾਰ ਨੂੰ ਸਵਾਲ ਪੁੱਛੇ ਗਏ ਹਨ ਉਸ ਨੂੰ ਵੀ ਸਰਕਾਰ ਨੇ ਬੈਨ ਕਰ ਦਿੱਤਾ ਹੈ ਦੋਸਤੋ ਤੁਸੀਂ ਹੀ ਦੱਸੋ ਕਿ ਜੇਕਰ ਪਹਿਲਾਂ ਗਾਇਕ ਗੰਨ ਕਲਚਰ ਦੇ ਉੱਪਰ ਗੀਤ ਗਾਉਂਦੇ ਸਨ ਤਾਂ ਉਨ੍ਹਾਂ ਦੇ ਉੱਪਰ ਟਿੱਪਣੀ ਆਉਣ ਦੀਆਂ ਸਨ

ਪਰ ਹੁਣ ਜਦੋਂ ਉਹ ਪੰਜਾਬ ਦੇ ਮੁੱਦਿਆਂ ਤੇ ਹੱਕਾਂ ਦੇ ਲਈ ਗਾਣੇ ਗਾਉਂਦੇ ਹਨ ਤਾਂ ਉਨ੍ਹਾਂ ਦੇ ਗਾਣਿਆਂ ਨੂੰ ਬੈਨ ਕਿਉਂ ਕੀਤਾ ਜਾ ਰਿਹਾ ਹੈ ਪਰ ਹੁਣ ਵੱਡਾ ਮੁਦਈ ਉੱਠਿਆ ਹੋਇਆ ਹੈ ਕਿ ਕੰਵਰ ਗਰੇਵਾਲ ਦਾ ਰਿਹਾਈ ਗੀਤ ਹੁਣ ਸਰਕਾਰ ਨੇ ਭਾਰਤ ਚ ਬੈਨ ਕਰ ਦਿੱਤਾ ਹੈ ਜਿਸ ਨੂੰ ਲੋਕਾਂ ਨੇ ਬਹੁਤ ਹੀ ਜ਼ਿਆਦਾ ਪਸੰਦ ਵੀ ਕੀਤਾ ਸੀ ਅਤੇ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਜਿਆਦਾ ਵਾਇਰਲ ਵੀ ਹੋਇਆ ਸੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ!ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *