ਨੈਨੀਤਾਲ ਦੀ ਇੱਕ ਨਦੀ ਚ ਡਿੱਗੀ ਗੱਡੀ 9 ਪੰਜਾਬੀਆਂ ਦੀ ਮੌਤ!

Latest Update

ਦੋਸਤੋ ਅੱਜ ਤੁਹਾਡੇ ਲਈ ਇੱਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਹੈਰਾਨ ਰਹਿ ਜਾਵੋਗੇ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਉਤਰਾਖੰਡ ਦੇ ਨੈਨੀਤਾਲ ਵਿਚ ਨੌਜਵਾਨਾਂ ਦੇ ਨਾਲ ਭਰੀ ਹੋਈ ਗੱਡੀ ਇਕ ਨਦੀ ਦੇ ਵਿੱਚ ਡਿੱਗ ਗਈ ਇਸ ਹਾਦਸੇ ਦੇ ਕਾਰਨ ਉਸ ਵਿਚ ਨੌੰ ਨੌਜਵਾਨਾਂ ਦੀ ਮੌਤ ਹੋ ਗਈ ਮੌਤ ਹੋਣ ਵਾਲੇ ਨੌਂ ਵਿਅਕਤੀ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇੱਕ ਵਿਅਕਤੀ ਸੰਗਰੂਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮ੍ਰਿਤਕਾਂ ਦੇ ਪਰਿਵਾਰ ਦੇ ਵਿੱਚ ਇਹ ਖ਼ਬਰ ਸੁਣਨ ਤੋਂ ਬਾਅਦ ਸੋਗ ਦੀ ਲਹਿਰ ਫੈਲ ਗਈ ਹੈ

ਉਨ੍ਹਾਂ ਸਾਰੇ ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਮ੍ਰਿਤਕ ਪਰਿਵਾਰ ਦੇ ਵਿਅਕਤੀ ਨੇ ਦੱਸਿਆ ਕਿ ਉਹ ਡੀ ਜੇ ਦਾ ਪ੍ਰੋਗਰਾਮ ਲਗਾ ਕੇ ਵਾਪਸ ਆ ਰਹੇ ਪਾਵਨ ਅਤੇ ਉਨ੍ਹਾਂ ਦੇ ਪੂਰੇ ਗਰੁੱਪ ਦਾ ਨੈਣੀਤਾਲ ਦੇ ਨੇੜੇ ਭਿਆਨਕ ਐਕਸੀਡੈਂਟ ਹੋ ਗਿਆ ਐਕਸੀਡੈਂਟ ਦੇ ਵਿਚ ਕੁੱਲ ਨੌੰ ਵਿਅਕਤੀਆਂ ਦੀ ਮੌਤ ਹੋ ਗਈ ਹੈ ਪਵਨ ਦੇ ਵਿਅਕਤੀ ਦੇ ਬੱਚੇ ਦੇ ਨਾਲ ਗੱਲ ਕੀਤੀ ਗੀਤ ਅਤੇ ਉਨ੍ਹਾਂ ਨੇ ਦੱਸਿਆ ਕਿ ਮੇਰੇ ਪਾਪਾ ਜੀ ਦੇ ਨਾਲ ਚਾਰ ਲੜਕੀਆਂ ਅਤੇ ਇੱਕ ਹੋਰ ਮੁੰਡਾ ਸੀ ਅਤੇ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਸ ਹਾਦਸੇ ਬਾਰੇ ਉਨ੍ਹਾਂ ਦਾ ਇੱਕ ਖ਼ਾਸ ਬੰਦਾ ਸੀ ਜੋ ਕਿ ਪ੍ਰੋਗਰਾਮ ਤੇ ਨਹੀਂ ਗਿਆ ਸੀ

ਅਤੇ ਉਸ ਹਾਦਸੇ ਵਿਚ ਇਕ ਕੁੜੀ ਬਚ ਗਈ ਸੀ ਜਿਸ ਨੇ ਫੋਟੋਆਂ ਖਿੱਚ ਕੇ ਸਾਨੂੰ ਭੇਜੀਆਂ ਅਤੇ ਉਸ ਤੋਂ ਸਾਨੂੰ ਪਤਾ ਲੱਗਿਆ ਕਿ ਐਕਸੀਡੈਂਟ ਹੋ ਗਿਆ ਹੈ ਅਤੇ ਉਥੋਂ ਦੇ ਹੋਰ ਦੀ ਵਿਅਕਤੀਆਂ ਨੇ ਵੀ ਇਸ ਗੱਲ ਬਾਰੇ ਸੂਚਨਾ ਦਿੱਤੀ ਉਨ੍ਹਾਂ ਨੇ ਕਿਹਾ ਕਿ ਇਹ ਭਿਆਨਕ ਹਾਦਸਾ ਸਵੇਰੇ ਪੰਜ ਵਜੇ ਵਾਪਰਿਆ ਹੈ ਅਤੇ ਸਾਨੂੰ ਨੌਂ ਵਜੇ ਜਾਣਕਾਰੀ ਮਿਲੀ ਹੈ ਉਨ੍ਹਾਂ ਨੇ ਦੱਸਿਆ ਕਿ ਗੱਡੀ ਦੇ ਵਿੱਚ ਕੁੱਲ ਦਸ ਬੰਦੇ ਸਨ ਅਤੇ ਨੌੰ ਬੰਦਿਆਂ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਚੋਂ ਇਕ ਕੁੜੀ ਬਚੀ ਹੈ ਜਿਸ ਦੀ ਉਮਰ ਤੇਈ ਸਾਲ ਹੈ

ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚੋਂ ਨੌੰ ਵਿਅਕਤੀ ਪਟਿਆਲੇ ਦੇ ਸਨ ਅਤੇ ਇਕ ਸੰਗਰੂਰ ਦਾ ਸੀ ਅਤੇ ਇਨ੍ਹਾਂ ਵਿੱਚੋਂ ਦੋ ਵਿਅਕਤੀ ਸਾਡੀ ਕਾਲੋਨੀ ਦੇ ਸਨ ਅਤੇ ਜੋ ਸਾਡੇ ਦੋ ਬੰਦੇ ਹਨ ਉਨ੍ਹਾਂ ਨੂੰ ਅਸੀਂ ਲੈਣ ਦੇ ਲਿਜਾ ਰਿਹਾ ਅਤੇ ਜੋ ਕੁੜੀ ਬਚੀ ਹੈ ਉਹ ਲੋਕਲ ਪਟਿਆਲਾ ਦੀ ਰਹਿਣ ਵਾਲੀ ਹੈ ਤੁਹਾਨੂੰ ਦੱਸ ਦਈਏ ਕਿ ਜੋ ਪਵਨ ਸੀ ਉਹ ਡੀ ਜੇ ਦਾ ਕੰਮ ਕਰਦਾ ਸੀ ਅਤੇ ਅਚਾਨਕ ਹੀ ਉਨ੍ਹਾਂ ਦੀ ਗੱਡੀ ਨੂੰ ਨੈਨੀਤਾਲ ਦੀ ਇੱਕ ਨਦੀ ਦੇ ਵਿੱਚ ਡਿੱਗ ਗਈ ਜਿਸ ਦੇ ਕਾਰਨ ਨੌੰ ਵਿਅਕਤੀਆਂ ਦੀ ਮੌਤ ਹੋ ਗਈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *