ਦੋ ਕੱਟੀਆਂ ਹੋਈਆਂ ਚਕਨਾਚੂਰ ਵੀਡਿਓ ਬਣਾਉਣ ਲੱਗੇ ਲੋਕ,MLA ਭਰਾਜ ਨੇ ਜ਼ਖ਼ਮੀ ਲੋਕ ਆਪਣੀ ਗੱਡੀ ਚ ਪਹੁੰਚਾਇਆ ਹਸਪਤਾਲ!

Latest Update

ਦੋਸਤ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਅਤੇ ਜਿਵੇਂ ਕਿ ਤੁਹਾਨੂੰ ਵਧੀਆ ਦੋਸਤੋ ਕਿ ਆਏ ਦਿਨ ਹੀ ਸਡ਼ਕ ਹਾਦਸੇ ਨੂੰ ਲੈ ਕੇ ਵੱਡੀਆਂ ਤਾਜ਼ਾ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਕਾਰਨ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਅੱਜ ਇਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਭਵਾਨੀਗੜ੍ਹ ਸੰਗਰੂਰ ਰੋਡ ਤੇ ਪੀਜੀਆਈ ਹਸਪਤਾਲ ਅੱਗੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ

ਜਿਸ ਵਿੱਚ ਦੋ ਗੱਡੀਆਂ ਵਿਚਕਾਰ ਜ਼ਬਰਦਸਤ ਟੱਕਰ ਹੋਈ ਹੈ ਤੇ ਇਸ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਨਰਿੰਦਰ ਕੌਰ ਭਰਾਜ ਆਪਣੇ ਪਰਿਵਾਰ ਦੇ ਨਾਲ ਸੰਗਰੂਰ ਰੋਡ ਉਪਰ ਦੀ ਲੰਘ ਰਹੇ ਸਨ ਜਿਨ੍ਹਾਂ ਨੇ ਆਪਣੀ ਗੱਡੀ ਵਿੱਚੋਂ ਉਤਰ ਕੇ ਜ਼ਖ਼ਮੀਆਂ ਨੂੰ ਖੁਦ ਆਪਣੀ ਗੱਡੀ ਦੇ ਵਿੱਚ ਬਿਠਾ ਕੇ ਸਿਵਲ ਹਸਪਤਾਲ ਸੰਗਰੂਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਦਰਦਨਾਕ ਹਾਦਸੇ ਦੀ ਜਾਣਕਾਰੀ ਦਿੰਦਿਆਂ ਐਮ ਐਲ ਏ ਭਰਾਜ ਨੇ ਦੱਸਿਆ

ਕਿ ਉਨ੍ਹਾਂ ਦੇ ਵੱਲੋਂ ਐਂਬੂਲੈਂਸ ਨੂੰ ਤੁਰੰਤ ਫੋਨ ਕੀਤਾ ਗਿਆ ਅਤੇ ਜ਼ਿਆਦਾ ਜ਼ਖ਼ਮੀਆਂ ਨੂੰ ਆਪਣੀ ਗੱਡੀ ਦੇ ਵਿਚ ਲਿਜਾ ਕੇ ਭਰਤੀ ਕਰਵਾਇਆ ਗਿਆ ਅਤੇ ਇਸ ਦੇ ਨਾਲ ਡਾਕਟਰ ਨੇ ਦੱਸਿਆ ਕਿ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀ ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਜਿਸ ਤਰ੍ਹਾਂ ਦੀ ਵੀ ਹਾਲਤ ਹੈ ਉਸ ਨੂੰ ਦੇਖਦੇ ਹੋਇਆ ਜੇਕਰ ਕੋਈ ਜ਼ਿਆਦਾ ਹਾਲਤ ਨਾਜ਼ੁਕ ਹੁੰਦੀ ਹੈ ਤਾਂ ਫਿਰ ਨਰਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇਗਾ

ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਨੇ ਐਂਬੂਲੈਂਸ ਦੀ ਕੋਈ ਜ਼ਿਆਦਾ ਵੈਟ ਨਹੀਂ ਕੀਤੀ ਅਤੇ ਅਸੀਂ ਜਲਦੀ ਤੋਂ ਜਲਦੀ ਉਨ੍ਹਾਂ ਜ਼ਖ਼ਮੀਆਂ ਨੂੰ ਆਪਣੀ ਗੱਡੀ ਦੇ ਵਿੱਚ ਪਾ ਕੇ ਇੱਥੇ ਹਸਪਤਾਲ ਵਿੱਚ ਲੈ ਆਏ ਤਾਂ ਕਿ ਉਨ੍ਹਾਂ ਦਾ ਜਲਦੀ ਤੋਂ ਜਲਦੀ ਇਲਾਜ ਸ਼ੁਰੂ ਹੋ ਜਾਵੇ ਅਤੇ ਉਨ੍ਹਾਂ ਨੇ ਦੱਸਿਆ ਕਿ ਮੈਂ ਇਸ ਸਮੇਂ ਮੌਕੇ ਦੇ ਉੱਪਰ ਹੀ ਹਾਂ ਹਸਪਤਾਲ ਦੇ ਵਿਚ ਜੇਕਰ ਕੋਈ ਵੀ ਹੋਰ ਕਾਰਵਾਈ ਹੁੰਦੀ ਹੈ ਤਾਂ ਮੈਂ ਇੱਥੇ ਹਾਂ ਅਤੇ ਉਨ੍ਹਾਂ ਦਾ ਪੂਰਾ ਸਾਥ ਦੇਵਾਂਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *