ਦੋਸਤ ਹੁਣ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦਾ ਇੱਕ ਹੋਰ ਗੀਤ ਲੀਕ ਕਰ ਦਿੱਤਾ ਗਿਆ ਹੈ ਤੇ ਪ੍ਰਸੰਸਕ ਕਹਿ ਰਹੇ ਹਨ ਕਿ ਉਨ੍ਹਾਂ ਦੇ ਬਾਈ ਦਾ ਗੀਤ ਲੀਕ ਕਰ ਦਿੱਤਾ ਹੈ ਜੋ ਕਿ ਬਹੁਤ ਹੀ ਗ਼ਲਤ ਹਰਕਤ ਹੈ ਇਹ ਗੀਤ PB 65 ਨਾਮ ਦਾ ਹੈ ਜੋ ਕਿ ਤੁਹਾਨੂੰ ਸੋਸ਼ਲ ਮੀਡੀਆ ਦੇ ਉੱਪਰ ਮਿਲੇਗਾ ਜੋ ਲੀਕ ਵਰਜ਼ਨ ਹਨ ਉਹ ਸਾਹਮਣੇ ਆਉਣਗੇ ਇਕ ਜੋ ਪੈਰਾਗ੍ਰਾਫ ਹੈ ਗੀਤ ਦਾ ਉਹ ਲਈ ਕੀਤਾ ਗਿਆ ਹੈ ਅਜਿਹੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਅਤੇ ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੇ ਹਾਂ ਹੋ ਸਕਦਾ ਹੈ ਕਿ ਗਾਣਾ ਪੁਰਾਣਾ ਹੋਵੇ ਕਾਇਦੇ ਗਾਣਾ ਤੁਸੀਂ ਸੁਣਿਆ ਵੀ ਹੋਵੇ
ਪਰ ਜਾਣਕਾਰੀ ਸਾਹਮਣੇ ਨਿਕਲ ਕੇ ਆ ਰਹੀ ਹੈ ਕਿ ਇਹ ਗੀਤ ਲੀਕ ਵਰਜ਼ਨ ਹੀ ਹੈ ਇਹ ਕਿਸੇ ਨੇ ਵੀ ਨਹੀਂ ਸੁਣਿਆ ਹੈ ਇਹ ਬ੍ਰੈਂਡ ਨਿਊ ਗਾਣਾ ਹੈ ਸਿੱਧੂ ਮੂਸੇਵਾਲੇ ਦੇ ਘਰਵਾਲਿਆਂ ਨੇ ਹੱਥ ਜੋੜ ਕੇ ਬੇਨਤੀ ਵੀ ਕੀਤੀ ਸੀ ਕਿ ਉਸ ਦੇ ਗਾਣੇ ਜੋ ਵੀ ਲੋਕਾਂ ਦੇ ਕੋਲ ਰਿਕਾਰਡ ਕੀਤੇ ਪਏ ਹਨ ਉਨ੍ਹਾਂ ਨੂੰ ਵਾਪਸ ਕੀਤੇ ਜਾਣ ਇਨ੍ਹਾਂ ਗਾਣਿਆਂ ਨੂੰ ਲੀਕ ਨਾ ਕੀਤਾ ਜਾਵੇ ਪਰ ਕਿਹਾ ਜਾ ਰਿਹਾ ਹੈ ਕਿ ਜੋ PB 65 ਗੀਤ ਹੈ ਉਹ ਲੀਕ ਕਰ ਦਿੱਤਾ ਗਿਆ ਹੈ ਅਤੇ ਤੁਸੀਂ ਪੋਸਟਰ ਵੀ ਸਕਰੀਨ ਦੇ ਉਪਰ ਦੇਖ ਸਕਦੇ ਹੋ ਤੇ ਗਾਣੇ ਦੀਆਂ ਕੁਝ ਸਤਰਾਂ ਵੀ ਹਨ ਜਿਹੜੀਆਂ ਨਹੀਂ ਉਹ ਇਸ ਇਸ ਤਰ੍ਹਾਂ ਹਨ “ਵੀ ਤੇਰੇ ਭਾਅ ਦੀ ਕਾਰ ਇਹਨੂੰ ਜਮਦੂਤ ਦਾ ਝੋਟਾ ਆ ਬੱਲੀਏ ਪੰਜ ਸੱਤ ਵੈਲੀ ਜੱਟ ਦੇ ਨੀ ਵਿੱਚ ਸਣੇ ਰੈਫਲਾ ਬਹਿੰਦੇ ਨੇ” ਇਸ ਤਰ੍ਹਾਂ ਕੁਝ ਗਾਣੇ ਦੀਆਂ ਸਤਰਾਂ ਹਨ ਜਿਨ੍ਹਾਂ ਨੂੰ ਤੁਸੀਂ ਸੋਸ਼ਲ ਮੀਡੀਆ ਦੇ ਉੱਪਰ ਦੇਖੋਗੇ
ਅਤੇ ਜੇ ਤੁਸੀਂ ਇਨ੍ਹਾਂ ਲਾਈਨਾਂ ਨੂੰ ਸੋਸ਼ਲ ਮੀਡੀਆ ਯੂ ਟਿਊਬ ਦੇ ਉੱਪਰ ਸਰਚ ਕਰੋਗੇ ਤਾਂ ਤੁਹਾਨੂੰ ਏ ਪੋਸਟਰ ਨਜ਼ਰ ਆਵੇਗਾ ਜੋ ਕਿ ਲੀਕ ਹੋ ਗਿਆ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਗੀਤ ਲੀਕ ਕੀਤਾ ਗਿਆ ਹੈ ਇਸ ਨੂੰ ਕਿਸੇ ਨੇ ਵੀ ਨਹੀਂ ਸੁਣਿਆ ਹੈ ਅਤੇ ਵਾਰ ਵਾਰ ਇਹੀ ਗੱਲ ਕਹੀ ਗਈ ਸੀ ਕਿ ਜੋ ਸਿੱਧੂ ਮੂਸੇਵਾਲੇ ਦੇ ਜੋ ਗੀਤ ਹਨ ਉਨ੍ਹਾਂ ਨੂੰ ਸੰਭਾਲ ਕੇ ਰੱਖਿਆ ਜਾਵੇ ਪਰ ਕੋਈ ਨਾ ਕੋਈ ਸ਼ਰਾਰਤ ਜਿਹੜੀ ਹੈ ਉਹ ਹੋ ਜਾਂਦੀ ਹੈ ਕੋਈ ਨਾ ਕੋਈ ਅਜਿਹੀ ਹਰਕਤ ਕਰ ਦਿੱਤੀ ਜਾਂਦੀ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੇ ਨਾਮ ਤੇ ਕਈ ਲੋਕ ਅਜਿਹੇ ਹਨ ਜੋ ਕਿ ਫੇਮ ਇਕੱਠਾ ਕਰ ਰਹੇ ਹਨ ਅਤੇ ਜਦੋਂ ਇਹ ਗੀਤ ਦੀ ਗੱਲ ਆਉਂਦੀ ਹੈ ਕਿ ਇਸ ਗੀਤ ਨੂੰ ਲੀਕ ਕਰ ਦਿੱਤਾ ਗਿਆ ਅਤੇ ਪ੍ਰਸ਼ਾਸਕਾਂ ਦੇ ਵੱਲੋਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ