ਹਵੇਲੀ ਵਿਚ ਪਹੁੰਚ ਗਿਆ ਸਿੱਧੂ ਮੂਸੇਵਾਲੇ ਦਾ ਹਮਸ਼ਕਲ ਬੁੱਤ,ਮਾਂ ਤੇ ਬਾਪੂ ਹੋਗੇ ਭਾਵੁਕ ਨਿਰ੍ਹਾ ਸਿੱਧੂ ਮੂਸੇਵਾਲਾ ਲੱਗਦਾਕ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਨੂੰ ਇਸ ਦੁਨੀਆਂ ਤੋਂ ਗਏ ਨੂੰ ਮਹੀਨੇ ਤੋਂ ਉੱਪਰ ਦਿਨ ਹੋ ਗਏ ਹਨ ਪਰ ਹਾਲੇ ਤੱਕ ਵੀ ਉਸ ਦੇ ਚਾਹੁਣ ਵਾਲਿਆਂ ਵਿੱਚ ਉਸ ਦੀ ਮੌਤ ਦਾ ਸੋਗ ਫੈਲਿਆ ਹੋਇਆ ਹੈ ਅਤੇ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਵੱਲੋਂ ਆਏ ਦਿਨ ਹੀ ਉਸ ਦੇ ਲਈ ਕੁਝ ਨਾ ਕੁਝ ਕੀਤਾ ਜਾਂਦਾ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪਿਛਲੇ ਦਿਨੀਂ ਇਕ ਖਬਰ ਆਈ ਸੀ ਜਿਸਦੇ ਵਿਚ ਸਿੱਧੂ ਮੂਸੇਵਾਲੇ ਦੇ ਚੋਣ ਵਾਲੇ ਇੱਕ ਕਲਾਕਾਰ ਵੱਲੋਂ ਉਸ ਦਾ ਇੱਕ ਬਿਲਕੁਲ ਹੂਬਹੂ ਸਿੱਧੂ ਮੂਸੇਵਾਲੇ ਨਾਲ ਮਿਲਦਾ ਜੁਲਦਾ ਬੁੱਤ ਬਣਾਇਆ ਗਿਆ ਹੈ ਜਿਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਇਹ ਬਿਲਕੁਲ ਹੀ ਸਿੱਧੂ ਮੂਸੇ ਵਾਲਾ ਖੜ੍ਹਾ ਹੈ ਬੱਸ ਇਸੇ ਵਿੱਚ ਸਿਰਫ਼ ਜਾਨ ਦੀ ਕਮੀ ਹੈ ਅਤੇ ਉਸ ਕਲਾਕਾਰ

ਵੱਲੋਂ ਕਿਹਾ ਗਿਆ ਸੀ ਕਿ ਉਹ ਇਸ ਪੁੱਤ ਨੂੰ ਸਿੱਧੂ ਮੂਸੇਵਾਲੇ ਦੇ ਘਰੇ ਉਨ੍ਹਾਂ ਦੇ ਮਾਤਾ ਪਿਤਾ ਜੀ ਨੂੰ ਦੇ ਕੇ ਆਵੇਗਾ ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਜੀ ਤੋਂ ਆਗਿਆ ਲੈ ਕੇ ਫਿਰ ਉਨ੍ਹਾਂ ਦੇ ਘਰ ਇਹ ਬੁੱਤ ਨੂੰ ਮੈਂ ਲੈ ਕੇ ਜਾਵਾਂਗਾ ਇੱਥੇ ਦੋਸਤੋ ਹੁਣ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦੇ ਘਰ ਸਿੱਧੂ ਮੂਸੇ ਵਾਲੇ ਦਾ ਬਿਲਕੁਲ ਹੀ ਹਮਸ਼ਕਲ ਬੁੱਤ ਪਹੁੰਚ ਗਿਆ ਹੈ ਅਤੇ ਉਸ ਬੁੱਤ ਨੂੰ ਦੇਖ ਕੇ ਬਿਲਕੁਲ ਹੀ ਇੰਜ ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਆਪਣੀ ਹਵੇਲੀ ਦੇ ਵਿਚ ਖੜ੍ਹਾ ਹੈ ਅਤੇ ਸਿੱਧੂ ਮੂਸੇਵਾਲੇ ਦੇ ਇਸ ਬੁੱਤ ਨੂੰ ਦੇਖ ਕੇ ਉਨ੍ਹਾਂ ਦੇ ਮਾਤਾ ਪਿਤਾ ਜੀ ਬਹੁਤ ਹੀ ਅਦਾ ਭਾਵੁਕ ਹੋਏ ਹਨ ਕਿਉਂਕਿ ਸਿੱਧੂ ਮੂਸੇਵਾਲਾ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਸੀ ਜੋ ਕਿ ਗੈਂਗਸਟਰਾਂ ਨੇ ਬੜੀ ਹੀ ਬੇਰਹਿਮੀ ਦੇ

ਨਾਲ ਉਨ੍ਹਾਂ ਤੋਂ ਖੋਹ ਲਿਆ ਅਤੇ ਓਸ ਕਲਾਕਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਬਿਲਕੁਲ ਹੀ ਸਿੱਧੂ ਮੂਸੇਵਾਲੇ ਦੇ ਕੱਦ ਕਾਠ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਉਸ ਦਾ ਇਹ ਬੁੱਤ ਤਿਆਰ ਕੀਤਾ ਗਿਆ ਹੈ ਅਤੇ ਨਾਲ ਹੀ ਉਸ ਕਲਾਕਾਰ ਨੇ ਦੱਸਿਆ ਕਿ ਮੈਨੂੰ ਹੋਰ ਵੀ ਕਈ ਲੋਕਾਂ ਦੇ ਫੋਨ ਆਏ ਕਿ ਸਾਨੂੰ ਵੀ ਇਸ ਤਰ੍ਹਾਂ ਦਾ ਇੱਕ ਬੁੱਤ ਬਣਾ ਕੇ ਜ਼ਰੂਰ ਦੇਵੋ ਸਿੱਧੂ ਦੇ ਮਾਤਾ ਜੀ ਮੈਂ ਆਪਣੇ ਪੁੱਤ ਦੇ ਬਣੇ ਹੋਏ ਬੁੱਤ ਨੂੰ ਦੇਖ ਕੇ ਬਹੁਤ ਹੀ ਜ਼ਿਆਦਾ ਭਾਵੁਕ ਹੋ ਗਏ ਅਤੇ ਰੋਣ ਲੱਗ ਗਏ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtu.be/8bGovRqmMz0

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *