ਸੱਚਮੁੱਚ ਹੀ ਸਿੱਧੂ ਮੂਸੇਵਾਲੇ ਦੇ ਵੱਡੇ ਫੈਨ ਹਨ ਗੋਰੇ ਤੇ ਕਾਲੇ ਦੇਖੋ ਸੁਡਾਨ ਦੇ ਲੋਕਾਂ ਨੇ ਕੀ ਕਿਹਾ ਮੂਸੇਵਾਲੇ ਬਾਰੇ!FLUY F4

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕੇ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਉਣੱਤੀ ਮਈ ਦੋ ਹਜਾਰ ਬਾਈ ਨੂੰ ਸਾਨੂੰ ਇਸ ਦੁਨੀਆਂ ਤੋਂ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ ਅਤੇ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਪੂਰੀ ਦੁਨੀਆ ਦੇ ਵਿਚ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਉਨ੍ਹਾਂ ਦੇ ਜਾਣ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਦੂਰੋਂ ਦੂਰੋਂ ਮਿਲਦੇ ਲਈ ਆਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਜਿਵੇਂ ਕਿ ਤਹਾਨੂੰ ਪਤਾ ਹੀ ਹੈ ਦੋਸਤੋ ਕਿ ਸਿੱਧੂ ਮੂਸੇਵਾਲਾ ਪੂਰੀ ਦੁਨੀਆਂ ਦੇ ਵਿੱਚ ਮਸ਼ਹੂਰ ਸੀ ਉਸ ਦੇ ਪੂਰੀ ਦੁਨੀਆਂ ਦੇ ਵਿੱਚ ਚੋਣ ਵਾਲੇ ਸਨ ਅਤੇ ਉਸ ਦੇ ਚਾਹੁਣ ਵਾਲੇ ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਉਸ ਨੂੰ ਯਾਦ ਕਰ ਕੇ ਕੋਈ ਨਾ ਕੋਈ ਪੋਸਟਾਂ ਪਾਉਂਦੇ ਰਹਿੰਦੇ ਹਨ ਦੋਸਤੋ ਅੱਜ ਤੁਹਾਡੇ ਲਈ

ਇਕ ਵੀਡੀਓ ਲੈ ਕੇ ਆਏ ਹਾਂ ਜਿਸ ਦੇ ਵਿਚ ਤੁਸੀਂ ਦੇਖੋਗੇ ਕਿ ਸਿੱਧੂ ਮੂਸੇਵਾਲੇ ਦੇ ਸਿਰਫ ਭਾਰਤ ਦੇ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਦੇ ਵਿੱਚ ਹੀ ਫੈਨ ਸਨ ਤੁਹਾਨੂੰ ਸਿੱਧੂ ਮੂਸੇਵਾਲੇ ਦੇ ਸੁਡਾਨ ਦੇ ਕੁਝ ਫੈਨਜ਼ ਦੇ ਨਾਲ ਮਿਲਾਉਣ ਜਾ ਰਹੇ ਹਾਂ ਜੋ ਕਿ ਪੰਜਾਬ ਦੇ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਦੇ ਲਈ ਆਏ ਹੋਏ ਹਨ ਅਤੇ ਉਹ ਸਿੱਧੂ ਮੂਸੇਵਾਲੇ ਦੇ ਇਸ ਬਾਰੇ ਗੱਲਾਂ ਕਰ ਰਹੇ ਹਨ ਕਹਿ ਰਹੇ ਹਨ ਕਿ ਉਹ ਬਹੁਤੀ ਜ਼ਿਆਦਾ ਨੇਕ ਦਿਲ ਇਨਸਾਨ ਸੀ ਸਾਨੂੰ ਉਸ ਦੇ ਗਾਣੇ ਬਹੁਤ ਜ਼ਿਆਦਾ ਪਸੰਦ ਸਨ ਸਾਨੂੰ ਇਸ ਗੱਲ ਦਾ ਬਹੁਤ ਦੁੱਖ ਹੋਇਆ ਕਿ ਉਹ ਇਸ ਦੁਨੀਆਂ ਤੋਂ ਸਾਨੂੰ ਹਮੇਸ਼ਾ ਦੇ ਲਈ ਅਲਵਿਦਾ ਕਹਿ ਗਿਆ ਹੈ ਅਤੇ ਉਨ੍ਹਾਂ ਨੇ ਸਿੱਧੂ ਮੂਸੇ ਵਾਲੇ ਦੇ ਕੁਝ ਗੀਤ ਵੀ ਗਾ ਕੇ ਸੁਣਾਏ ਅਤੇ ਸਿੱਧੂ ਮੂਸੇਵਾਲੇ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਥਾਪੀ ਵੀ ਮਾਰੀ ਅਤੇ ਕਿਹਾ ਕਿ ਅਸੀਂ ਸਿੱਧੂ ਮੂਸੇਵਾਲੇ ਦੇ

ਗਾਣੇ ਅਤੇ ਉਸ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸੀ ਅਤੇ ਉਸ ਦੇ ਜਾਣ ਦਾ ਅਫ਼ਸੋਸ ਸਾਨੂੰ ਬਹੁਤ ਜ਼ਿਆਦਾ ਹੋਇਆ ਹੈ ਅਤੇ ਨਾਲ ਹੀ ਉਨ੍ਹਾਂ ਨੇ ਵੀ ਕਿਹਾ ਕਿ ਸਾਨੂੰ ਜੋ ਪੰਜਾਬੀ ਲੋਕ ਹਨ ਉਹ ਵੀ ਬਹੁਤ ਪਸੰਦ ਹਨ ਉਨ੍ਹਾਂ ਦਾ ਜੋ ਵਿਵਹਾਰ ਹੈ ਉਹ ਵੀ ਬਹੁਤੀ ਜ਼ਿਆਦਾ ਵਧੀਆ ਹੈ ਇਨ੍ਹਾਂ ਵਿਚੋਂ ਕੁੱਝ ਨੌਜਵਾਨ ਪੰਜਾਬੀ ਥੋੜ੍ਹੀ ਥੋੜ੍ਹੀ ਵੀ ਬੋਲ ਲੈਂਦੇ ਹਨ ਅਤੇ ਸਮਝ ਵੀ ਲੈਂਦੇ ਹਨ ਅਤੇ ਉਨ੍ਹਾਂ ਨੇ ਪੰਜਾਬੀ ਦੇ ਵਿਚ ਵੀ ਕੁਝ ਗੱਲਾਂ ਕਰੀਆ ਦੋਸਤ ਤੁਸੀਂ ਦੇਖ ਸਕਦੇ ਹੋ ਕਿ ਸਿੱਧੂ ਮੂਸੇ ਵਾਲੇ ਦੇ ਜਾਣ ਦਾ ਦੁੱਖ ਸਿਰਫ਼ ਇਕੱਲੇ ਪੰਜਾਬ ਨੂੰ ਨਹੀਂ ਹੈ ਬਲਕਿ ਦੁਨੀਆਂ ਦੇ ਹਰ ਇਕ ਸੂਬੇ ਦੇ ਲੋਕਾਂ ਨੂੰ ਹੋਇਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *