ਵੇਖੋ ਵਿਦੇਸ਼ਾਂ ਵਿੱਚ ਜਾ ਕੇ ਕੁੜੀਆਂ ਕਿੰਜ ਕਰ ਰਹੀਆਂ ਹਨ ਇਹ ਗਲਤ ਕੰਮ

Latest Update

ਪਹਿਲਾਂ ਜਦੋਂ ਪੰਜਾਬ ਰਹਿੰਦੇ ਨੌਜਵਾਨ ਲਵਪਰੀਤ ਦਾ ਕੈਨੇਡਾ ਗਈ ਉਸ ਦੀ ਪਤਨੀ ਬੇਅੰਤ ਕੌਰ ਵਾਲਾ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਨੇ ਪੰਜਾਬ ਤੋਂ ਲੈ ਕੇ ਕੈਨੇਡਾ ਤਕ ਵਿਦੇਸ਼ੀ ਠੱਗੀਆਂ ਦੇ ਮਾਮਲਿਆਂ ਨੂੰ ਗਰਮਾ ਦਿੱਤਾ ਸੀ ਅਤੇ ਹੁਣ ਵੀ ਇਹ ਸਿਲਸਿਲਾ ਫਿਰ ਤੋਂ ਸੁਰੂ ਹੁੰਦਾ ਦਿਖਾਈ ਦੇ ਰਿਹਾ ਹੈ ਅਜਿਹਾ ਹੀ ਇੱਕ ਮਾਮਲਾ ਪੰਜਾਬ ਤੇ ਸਮਰਾਲਾ ਦੇ ਪਿੰਡ ਕੌਂਸਲਾਂ ਤੋਂ ਸਾਹਮਣੇ ਆਏ ਜਿੱਥੇ ਕੈਨੇਡਾ ਚ ਰਹਿੰਦੀ ਪਤਨੀ ਤੋਂ ਦੁਖੀ ਹੋ ਕੇ ਪਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗੌਂਸਲਾਂ ਦੇ ਬਾਈ ਸਾਲਾ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਨੇ ਵਿਦੇਸ਼ ਚ ਬੈਠੇ ਪਤਨੀ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਕੱਤੀ ਮਈ ਨੂੰ ਉਹ ਸਕੂਲ ਚੋਂ ਸੇਵਾਮੁਕਤ ਹੋਈ ਸੀ

ਤਾਂ ਉਹ ਸਕੂਲ ਚ ਕਾਗਜ਼ੀ ਕਾਰਵਾਈ ਕਰਨ ਲਈ ਮਗਰੋਂ ਉਨ੍ਹਾਂ ਦੀ ਨੂੰਹ ਦੇ ਪਿਤਾ ਦਾ ਫੋਨ ਆਇਆ ਕਿ ਗਗਨਦੀਪ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਿਹਾ ਤੇ ਜਦੋਂ ਉਹ ਘਰ ਪਹੁੰਚਿਆ ਤਾਂ ਦੇਖਿਆ ਕਿ ਗਗਨਦੀਪ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ ਉਥੇ ਹੀ ਮ੍ਰਿਤਕਾ ਦੀ ਭੈਣ ਅਤੇ ਚਚੇਰੇ ਭਾਈ ਨੇ ਦੱਸਿਆ ਕਿ ਸਤੰਬਰ ਦੋ ਹਜਾਰ ਇੱਕੀ ਚ ਗਗਨਦੀਪ ਦੀ ਪਤਨੀ ਸਿਮਰਨਜੀਤ ਕੌਰ ਕੈਨੇਡਾ ਗਈ ਸੀ ਵਿਆਹ ਤੋਂ ਲੈ ਕੇ ਕੈਨੇਡਾ ਤਕ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਅਤੇ ਕੈਨੇਡਾ ਜਾ ਕੇ ਵੀ ਸਿਮਰਨਜੀਤ ਕੌਰ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਰਹੀ ਜਿਸ ਤੋਂ ਦੁਖੀ ਹੋ ਕੇ ਗਗਨਦੀਪ ਨੇ ਇਹ ਕਦਮ ਚੁੱਕਿਆ ਗਿਆ ਤੇ ਉਸ ਦੀ ਪਤਨੀ ਨੇ ਦੱਸਿਆ ਕਿ ਮੇਰੀ ਭਾਬੀ ਮੇਰੇ ਬ੍ਰਦਰ ਨੂੰ

ਟਾਰਚਰ ਕਰ ਰਹੀ ਸੀ ਕਿ ਮੈਂ ਖੁਦਕੁਸ਼ੀ ਕਰ ਲਵਾਂਗੀ ਅਤੇ ਜਿਸ ਦਿਨ ਮੇਰੇ ਭਰਾ ਨੇ ਖੁਦਕੁਸ਼ੀ ਕੀਤੀ ਹੈ ਤਾਂ ਉਸ ਦਿਨ ਹੀ ਉਸ ਸਮੇਂ ਮੇਰੀ ਭਾਬੀ ਮੈਨੂੰ ਫੋਨ ਲਗਾ ਰਹੀ ਸੀ ਅਤੇ ਮੇਰਾ ਨੈੱਟ ਆਫ ਹੋਣ ਦੇ ਕਰਕੇ ਮੈਂ ਉਨ੍ਹਾਂ ਦਾ ਫੋਨ ਨਹੀਂ ਚੁੱਕ ਸਕੀ ਅਤੇ ਉਸ ਤੋਂ ਤੁਰੰਤ ਬਾਅਦ ਹੀ ਮੈਨੂੰ ਉਨ੍ਹਾਂ ਦੇ ਪਿਤਾ ਜੀ ਦਾ ਫੋਨ ਆਇਆ ਅਤੇ ਉਨ੍ਹਾਂ ਨੇ ਕਿਹਾ ਕਿ ਮੇਰੀ ਗਗਨਦੀਪ ਦੇ ਨਾਲ ਹੁਣ ਹੀ ਜ਼ਰੂਰੀ ਗੱਲ ਕਰਵਾਓ ਅਤੇ ਜਦੋਂ ਅਸੀਂ ਕਮਰੇ ਦੇ ਵਿੱਚ ਉੱਪਰ ਜਾ ਕੇ ਦੇਖਿਆ ਤਾਂ ਗੇਟ ਲੱਗਿਆ ਹੋਇਆ ਸੀ ਅਤੇ ਅੰਦਰੋਂ ਕੋਈ ਵੀ ਆਵਾਜ਼ ਵੀ

ਨਹੀਂ ਸੀ ਆ ਰਹੀ ਅਤੇ ਅਸੀਂ ਆਂਢ ਗੁਆਂਢ ਦੇ ਲੋਕਾਂ ਨੂੰ ਬੁਲਾ ਕੇ ਗੇਟ ਨੂੰ ਤੋੜਿਆ ਤਾਂ ਮੇਰਾ ਭਰਾ ਪੱਖੇ ਨਾਲ ਲਟਕ ਕੇ ਫਾਹ ਲੈ ਚੁੱਕਾ ਸੀ ਉਥੇ ਹੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਕਿਸੇ ਦੇ ਖ਼ਿਲਾਫ਼ ਕੋਈ ਮੁਕੱਦਮਾ ਦਰਜ ਨਹੀਂ ਕੀਤਾ ਗਿਆ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *