ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਨੇ ਦੀਆਂ ਵਧ ਰਹੀਆਂ ਕੀਮਤਾਂ ਦੇ ਕਰਕੇ ਸੋਨੇ ਦੀ ਖਰੀਦ ਕਰਨ ਵਾਲੇ ਲੋਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਪਰੇਸ਼ਾਨੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ ਕਿਉਂਕਿ ਕਾਫੀ ਸਮੇਂ ਤੋਂ ਸੋਨੇ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋਇਆ ਆ ਰਿਹਾ ਹੈ ਤੇ ਸੋਨੇ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਗਈ ਸੀ ਜਿਸ ਦੇ ਕਾਰਨ ਸੋਨਾ ਖਰੀਦਣ ਵਾਲੇ ਚਾਹਵਾਨ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਇੰਤਜ਼ਾਰ ਸੀ ਕਿ ਕਿਸ ਸਮੇਂ ਸੋਨੇ ਦੀਆਂ ਕੀਮਤਾਂ ਵਿਚ ਕਟੌਤੀ ਆਵੇ ਅਤੇ ਉਹ ਕਦੋਂ ਸੋਨੇ ਦੀ ਖਰੀਦ ਕਰ ਸਕਣਗੇ ਚੰਗਾ ਦੋਸਤ ਤੁਹਾਨੂੰ ਦੱਸ ਦਈਏ ਕਿ ਇਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ
ਹੈ ਕਿ ਹੁਣ ਸੋਨੇ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਸੋਨਾ ਖਰੀਦਣ ਵਾਲੇ ਚਾਹਵਾਨ ਲੋਕ ਸੋਨੇ ਨੂੰ ਘੱਟ ਕੀਮਤ ਦੇ ਉੱਪਰ ਖ਼ਰੀਦ ਸਕਦੇ ਹਨ ਤਾਂ ਤੁਹਾਨੂੰ ਦੱਸਦੀਏ ਦੋਸਤੋ ਕਿ ਭਾਰਤ ਦੇ ਬਾਜ਼ਾਰਾਂ ਵਿੱਚ ਹਫ਼ਤੇ ਬਾਅਦ ਸੋਨੇ ਦੀਆਂ ਕੀਮਤਾਂ ਦੇ ਵਿੱਚ ਹੋਈ ਗਿਰਾਵਟ ਨੂੰ ਦੇਖਦਿਆਂ ਹੋਇਆਂ ਜਿੱਥੇ ਲੋਕਾਂ ਵਿੱਚ ਅੱਜ ਬਹੁਤ ਜ਼ਿਆਦਾ ਖੁਸ਼ੀ ਦੇਖੀ ਗਈ ਹੈ ਉਥੇ ਹੀ ਸੋਨੇ ਦੀਆਂ ਕੀਮਤਾਂ ਵਿੱਚ ਚੌਦਾਂ ਸੌ ਰੁਪਏ ਦੀ ਗਿਰਾਵਟ ਹੋਣ ਕਾਰਨ ਲੋਕਾਂ ਵੱਲੋਂ ਖ਼ਰੀਦਦਾਰੀ ਕੀਤੀ ਜਾ ਸਕਦੀ ਹੈ ਉਥੇ ਹੀ ਦੱਸ ਦਈਏ ਕਿ ਸੌ ਗਰਾਮ ਪੁਣੇ ਦੇ ਵਿਚ ਚੌਦਾਂ ਸੌ ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ ਕਿਹਾ ਜਾ ਰਿਹਾ ਹੈ ਕਿ ਚੌਵੀ ਕੈਰਟ ਸੋਨੇ ਸੋਨੇ ਦੀ ਕੀਮਤ ਚਾਰ
ਤੋਂ ਅੱਠ ਜੁਲਾਈ ਤੱਕ ਬਵੰਜਾ ਹਜਾਰ ਦੋ ਸੌ ਅਠਾਰਾਂ ਰੁਪਏ ਦਰਜ ਕੀਤੀ ਗਈ ਸੀ ਉਥੇ ਹੀ ਪੰਜਾਹ ਹਜਾਰ ਅੱਠ ਸੌ ਤਰਵੰਜਾ ਰੁਪਏ ਪ੍ਰਤੀ ਦੱਸ ਹਜਾਰ ਗ੍ਰਾਮ ਕੀਮਤ ਸ਼ੁੱਕਰਵਾਰ ਤੱਕ ਦਰਜ ਕੀਤੀ ਗਈ ਹੈ ਇਸ ਗਿਰਾਵਟ ਨੂੰ ਦੇਖਦੇ ਹੋਇਆ ਲੋਕਾਂ ਵਿਚ ਕਾਫੀ ਖੁਸ਼ੀ ਦੇਖੀ ਜਾ ਰਹੀ ਹੈ ਇੱਥੇ ਹੀ ਖ਼ਰੀਦਦਾਰੀ ਦੇ ਵਿੱਚ ਵਾਧਾ ਵੀ ਹੋ ਰਿਹਾ ਹੈ ਇਸ ਦੇ ਚੱਲਦਿਆਂ ਜੇ ਚਾਂਦੀ ਦੀ ਕੀਮਤ ਦੀ ਗੱਲ ਕੀਤੀ ਜਾਵੇ ਤਾਂ ਚਾਂਦੀ ਵੀ ਅਠਵੰਜਾ ਹਜਾਰ ਇੱਕ ਸੌ ਤੇਈ ਰੁਪਏ ਤੋਂ ਘਟ ਕੇ ਪੰਜਾਹ ਹਜਾਰ ਚਾਰ ਸੌ ਸਤਾਈ ਆ ਗਈ ਹੈ ਸੋਨੇ ਚਾਂਦੀ ਦੀਆਂ ਕੀਮਤਾਂ ਗਿਰਾਵਟ ਕਰਕੇ ਬਹੁਤ ਸਾਰੇ ਗ਼ਰੀਬ ਪਰਿਵਾਰਾਂ ਦੇ ਵਿਚ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ ਅਤੇ ਉਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਵੀ ਦੱਸਿਆ ਜਾ ਸਕਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ