ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਪਿਛਲੇ ਕਈ ਸਾਲਾਂ ਤੋਂ ਬੇਅਦਬੀਆਂ ਹੋ ਰਹੀਆਂ ਹਨ ਜਿਸ ਕਾਰਨ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।ਇਸ ਕਾਰਨ ਪੰਜਾਬ ਦਾ ਮਾਹੌਲ ਵੀ ਤਣਾਅਪੂਰਨ ਹੁੰਦਾ ਜਾ ਰਿਹਾ ਹੈ ਕਾਫੀ ਲੰਬੇ ਸਮੇਂ ਤੋਂ ਲੋਕ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ
ਪਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਇਨਸਾਫ ਨਹੀਂ ਮਿਲ ਰਿਹਾ।ਜਿਸ ਕਾਰਨ ਉਹ ਕਈ ਦਿੱਕਤਾਂ ਦਾ ਵੀ ਸਾਹਮਣਾ ਕਰ ਰਹੇ ਹਨ ਪਿਛਲੇ ਦਿਨੀਂ ਵੀ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਇੱਕ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਦੱਸ ਦੇਈਏ ਕਿ ਇੱਥੇ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਇਸ ਤੋਂ ਬਾਅਦ ਕਾਫ਼ੀ ਜ਼ਿਆਦਾ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।
ਜਿਸ ਬਾਰੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਕੁਮੈਂਟ ਵੀ ਕੀਤੇ ਜਾ ਰਹੇ ਹਨ ਅਤੇ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਵੀ ਇਸ ਘਟਨਾ ਉਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਭਾਵ ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਬਾਰੇ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਵੀ ਗੱਲਬਾਤ ਕੀਤੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਨਜਿੰਦਰ ਸਿੰਘ ਸਿਰਸਾ ਪਹਿਲਾਂ ਦਿੱਲੀ ਕਮੇਟੀ ਦੇ ਪ੍ਰਧਾਨ ਹੋਇਆ ਕਰਦੇ ਸੀ
ਅਤੇ ਅੱਜਕੱਲ੍ਹ ਦੇ ਸਮੇਂ ਵਿੱਚ ਉਹ ਭਾਜਪਾ ਵਿਚ ਸ਼ਾਮਿਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਭਾਜਪਾ ਸਰਕਾਰ ਦੇ ਨਾਲ ਇਸ ਮਾਮਲੇ ਉੱਤੇ ਗੱਲਬਾਤ ਕੀਤੀ ਹੈ ਅਤੇ ਭਾਜਪਾ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਮਸਲੇ ਨੂੰ ਸੁਲਝਾਉਣ ਵਾਸਤੇ ਭਾਜਪਾ ਸਰਕਾਰ ਦੀ ਜੋ ਵੀ ਮਦਦ ਦੀ ਜ਼ਰੂਰਤ ਹੋਵੇਗੀ ਉਹ ਇਨ੍ਹਾਂ ਨੂੰ ਦਿੱਤੀ ਜਾਵੇਗੀ ਪਰ ਇੱਥੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।
ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਭਾਜਪਾ ਸਰਕਾਰ ਵੱਲੋਂ ਇਹ ਸਭ ਕੁਝ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਕਿਉਂਕਿ ਜ਼ਿਆਦਾਤਰ ਲੋਕ ਹੀ ਮੰਨ ਰਹੇ ਹਨ ਕਿ ਰਾਜਨੀਤਕ ਪਾਰਟੀਆਂ ਵੱਲੋਂ ਹੀ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾਂਦਾ ਹੈ ਅਤੇ ਬਾਅਦ ਵਿਚ ਲੋਕਾਂ ਨੂੰ ਇਹ ਅਹਿਸਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਇਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦਾ ਭਲਾ ਸੋਚਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਵੱਖੋ ਵੱਖਰੇ ਪੈਂਤੜੇ ਅਜ਼ਮਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ