ਮੁੱਖ ਮੰਤਰੀ ਚੰਨੀ ਦੇ ਰਾਜ ਵਿੱਚ ਰੁਲਣ ਲੱਗੀਆਂ ਲਾਸਾਂ,ਲੋਕਾਂ ਦੀਆਂ ਅੱਖਾਂ ਵਿੱਚ ਅੱਥਰੂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਭਾਵੇਂ ਕਿ ਸਰਕਾਰਾਂ ਦੀ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਨੂੰ ਸੁਧਾਰਨ ਦੇ ਲਈ ਬਹੁਤ ਕੁਝ ਕੀਤਾ ਹੈ ਪਰ ਅਸਲ ਤਸਵੀਰ ਕੁਝ ਹੋਰ ਹੀ ਸਾਹਮਣੇ ਆਉਂਦੀ ਹੈ ਰੋਜ਼ਾਨਾ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਜਾਂ ਫਿਰ ਕੱਚੇ ਮੁਲਾਜ਼ਮਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਜਾਂ ਫਿਰ ਬੇਰੁਜ਼ਗਾਰ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਛੋਟੀਆਂ ਮੋਟੀਆਂ ਚੀਜ਼ਾਂ ਮੁਫ਼ਤ ਦੇ ਵਿੱਚ ਦੇਣ ਦੀ ਗੱਲ ਕਹੀ ਜਾਂਦੀ ਹੈ

ਅਤੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਸਬੰਧੀ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਜਦੋਂ ਮੁੱਖ ਮੰਤਰੀ ਦੇ ਅਹੁਦੇ ਤੇ ਸੀ ਤਾਂ ਉਸ ਸਮੇਂ ਵੀ ਕੱਚੇ ਮੁਲਾਜ਼ਮਾਂ ਦੇ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਸੀ ਅਤੇ ਅੱਜ ਦੇ ਸਮੇਂ ਵਿੱਚ ਵੀ ਅਜਿਹਾ ਕੀਤਾ ਜਾ ਰਿਹਾ ਹੈ

ਜਾਣਕਾਰੀ ਮੁਤਾਬਕ ਉਹ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਅੱਗੇ ਇਕ ਕੱਚੇ ਮੁਲਾਜ਼ਮ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਮਿ੍ਰਤਕ ਕੱਚਾ ਮੁਲਾਜ਼ਮ ਵੀ ਕਾਫ਼ੀ ਲੰਬੇ ਸਮੇਂ ਤੋਂ ਧਰਨੇ ਦਾ ਹਿੱਸਾ ਬਣਿਆ ਹੋਇਆ ਸੀ ਪਰ ਅਚਾਨਕ ਇਸ ਦੀ ਤਬੀਅਤ ਖ਼ਰਾਬ ਹੋਈ ਅਤੇ ਹੁਣ ਇਸ ਨੇ ਦਮ ਤੋੜ ਦਿੱਤਾ ਹੈ ਜਿਸ ਤੋਂ ਬਾਅਦ ਇਸ ਦੇ ਸਾਥੀਆਂ ਦੇ ਵੱਲੋਂ ਇਸ ਦਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਅੱਗੇ ਇਸ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਸ ਮ੍ਰਿਤਕ ਦੇਹ ਨੂੰ ਫਰੀਜ਼ਰ ਦੇ ਵਿਚ ਰੱਖਣ ਦਾ ਇੰਤਜ਼ਾਮ ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਕੀਤਾ ਸੀ ਪਰ ਜੋ ਵਿਅਕਤੀ ਫਰੀਜ਼ਰ ਲੈ ਕੇ ਆਇਆ ਸੀ ਉਸ ਨੂੰ ਵੀ ਰਾਜਨੀਤਕ ਪਾਰਟੀਆਂ ਨੇ ਡਰਾਇਆ ਧਮਕਾਇਆ ਉਸ ਤੋਂ ਬਾਅਦ ਇੱਥੋਂ ਭਜਾ ਦਿੱਤਾ ਪਰ ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਅੱਜ ਇਹ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਸਰਕਾਰਾਂ ਨੂੰ ਵੀ ਇਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਹੋਵੇਗਾ ਬਹੁਤ ਸਾਰੇ ਲੋਕਾਂ ਦੇ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *