ਹੁਣੇ ਹੁਣੇ ਭਗਵੰਤ ਮਾਨ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਤੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣੇ ਹੁਣੇ ਭਗਵੰਤ ਮਾਨ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਇਕ ਵੱਡੀ ਐਲਾਨ ਕਰ ਦਿੱਤਾ ਗਿਆ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਉਨ੍ਹਾਂ ਵੱਲੋਂ ਕਿਹਾ ਕਿ ਰੋਪੜ ਜੇਲ੍ਹ ਦੇ ਵਿੱਚ ਜਿੰਨੀ ਵੀ ਕੈਦੀ ਹਨ ਅਤੇ ਜਿਹੜੀ ਵੀ ਸਜ਼ਾ ਕੱਟ ਰਹੇ ਹਨ ਉਨ੍ਹਾਂ ਦਾ ਸਾਰਿਆਂ ਦਾ ਡਾਕਟਰੀ ਟੈਸਟ ਕੀਤੇ ਜਾਣਗੇ ਅਤੇ ਉਨ੍ਹਾਂ ਵਿੱਚ ਦੇਖਿਆ ਜਾਵੇਗਾ ਕਿ ਉਸ ਵਿਚ ਕਿੰਨੇ ਕੈਦੀ ਨਸ਼ੇ ਦਾ ਅਜਿਹਾ ਕੰਮ ਕਰਦੇ ਹਨ ਅਤੇ ਜੋ ਨਸ਼ਾ ਕਰਦੇ ਹਨ ਅਤੇ ਉਨ੍ਹਾਂ ਉੱਪਰ ਕੁਝ ਜਿਹੇ ਨਿਯਮ ਲਾਗੂ ਕੀਤੇ ਜਾਣਗੇ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ

ਦੀ ਸਰਕਾਰ ਵੱਲੋਂ ਆਏ ਦਿਨੀਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦਾ ਇੱਕ ਵਧੀਆ ਅਤੇ ਚੰਗਾ ਭਵਿੱਖ ਬਣਾਉਣ ਲਈ ਅੱਜ ਆਮ ਆਦਮੀ ਪਾਰਟੀ ਇਸ ਸਰਕਾਰ ਦੇ ਕੈਬਨਿਟ ਮੰਤਰੀ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਦਲੀਲਾਂ ਪ੍ਰਗਟਾਈਆਂ ਜਾ ਰਹੀਆਂ ਹਨ ਅਤੇ ਤੁਹਾਨੂੰ ਦੱਸਦੀ ਕਿ ਉਨ੍ਹਾਂ ਵੱਲੋਂ ਰੋਪੜ ਜ਼ਿਲ੍ਹੇ ਦੀ ਜੇਲ੍ਹ ਵਿੱਚ ਕੁੱਝ ਅਜਿਹੇ ਕੈਦੀਆਂ ਨੂੰ ਜਿਹੜੇ ਕਿ ਨਸ਼ੇ ਦਾ ਕੰਮ ਕਰਦੇ ਹਨ ਅਤੇ ਨਸ਼ਾ ਉੱਥੇ ਸ਼ਰ੍ਹੇਆਮ ਚੱਲਣ ਦਾ ਮਾਮਲਾ ਸਾਹਮਣੇ ਆਇਆ ਉੱਥੇ ਹੀਰਾਂ ਨੂੰ ਦੱਸਣ ਕਿ ਉਨ੍ਹਾਂ ਵੱਲੋਂ ਸਖ਼ਤ ਦਿਸ਼ਾ ਨਿਰਦੇਸ਼ ਲਾਗੂ ਕਰਦਿਆਂ ਹੋਇਆਂ ਵੱਡੇ ਗੱਲਾਂ ਕਹੀਆਂ ਗਈਆਂ

ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਦੋਸ਼ੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *