ਮੱਤੇਵਾੜਾ ਜੰਗਲ ਲੋਕਾਂ ਦਾ ਆਇਆ ਹੜ੍ਹ ਦੇਖੋ ਮੌਕ ਤੇ ਲਾਈਵ ਤਸਵੀਰਾਂ ਹੋ ਕੇ ਵੱਡੇ ਐਲਾਨ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਇਦ ਨਹੀਂ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਜਿਵੇਂ ਸਿਮਰਜੀਤ ਸਿੰਘ ਮਾਨ ਵੱਲੋਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਪ੍ਰਾਪਤ ਇੱਕ ਵੱਡੀ ਲੀਡ ਉੱਤੇ ਜਿੱਤ ਪ੍ਰਾਪਤ ਕੀਤੀ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਸਤਲੁਜ ਦਰਿਆ ਦੇ ਨੇੜੇ ਜੰਗਲ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਵੱਲੋਂ ਉੱਥੇ ਸਤਲੁਜ ਦਰਿਆ ਦੇ ਕੰਢੇ ਉੱਤੇ ਪਹੁੰਚ ਕੇ ਸੋਸ਼ਲ ਮੀਡੀਆ ਉੱਤੇ ਗੱਲਾਬਾਤਾਂ ਕੀਤੀਆਂ ਗਈਆਂ ਅਤੇ ਬਹੁਤ ਸਾਰੇ ਉੱਥੇ ਚੈਨਲਾਂ ਵੱਲੋਂ ਕੁਝ ਅਜਿਹੀਆਂ ਨਵੀਆਂ ਅਪਡੇਟਾਂ ਹਾਸਿਲ ਕੀਤੀਆਂ ਗਈਆਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਸੋ ਕੀ ਇਸ ਮਿਲੇਗੀ ਇਹ ਕਬੱਡੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ ਜਿਥੇ ਕਿ ਸਿਮਰਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਜੇਕਰ ਸਤਲੁਜ ਦਰਿਆ ਦੇ ਨੇਡ਼ੇ ਇੰਡਸਟਰੀ

ਲੱਗਦੀ ਹੈ ਤਾਂ ਸਤਲੁਜ ਦਰਿਆ ਦਾ ਬੇੜਾ ਗਰਕ ਹੋ ਜਾਵੇਗਾ ਕਿਉਂਕਿ ਇਨ੍ਹਾਂ ਨੇ ਇੰਡਸਟਰੀਆਂ ਦਾ ਗੰਦਾ ਪਾਣੀ ਸਤਲੁਜ ਦਰਿਆ ਨੂੰ ਹੋਰ ਵੀ ਗੰਦਾ ਕਰ ਦੇਵੇਗਾ ਅਤੇ ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਮਾੜਾ ਪ੍ਰਭਾਵ ਪਵੇਗਾ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਸਰਕਾਰ ਦੀਆਂ ਕੁਝ ਅਜਿਹੀਆਂ ਗਲਤ ਨੀਤੀਆਂ ਦੇ ਕਾਰਨ ਅੱਜ ਸਤਲੁਜ ਦਰਿਆ ਦੇ ਪਾਣੀ ਉੱਤੇ ਵੀ ਵੱਡੇ ਸਵਾਲ ਉੱਠ ਰਹੇ ਹਨ ਅਤੇ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਗਲਤ ਲੋਕਾਂ ਵੱਲੋਂ ਗ਼ਲਤ ਅਜਿਹੀਆਂ ਏਜੰਸੀਆਂ ਵੱਲੋਂ ਉਥੇ ਮੱਤੇਵਾੜਾ ਦੇ ਜੰਗਲ ਨੂੰ ਖ਼ਤਮ ਕਰਨ ਦੀਆਂ ਕੁਝ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਇਹ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕੀ ਜੇਕਰ ਸਰਕਾਰ ਦੀਆਂ

ਕੁਝ ਅਜਿਹੀਆਂ ਗ਼ਲਤ ਨੀਤੀਆਂ ਕਰਕੇ ਅੱਜ ਮੱਤੇਵਾੜਾ ਜੰਗਲ ਅਤੇ ਸਤਲੁਜ ਦਰਿਆ ਦੇ ਨੇਡ਼ੇ ਇਹ ਚੀਜ਼ ਬਣਦੀ ਹੈ ਤਾਂ ਪੰਜਾਬ ਦਾ ਬੇੜਾ ਗਰਕ ਹੋ ਜਾਵੇਗਾਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *