ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸੰਘਰਸ਼ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੁਕਾਇਆ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ ਸੀ ਉਸ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਦੌਰਾਨ ਟੋਲ ਪਲਾਜ਼ਿਆਂ ਉੱਤੇ ਵੀ ਧਰਨੇ ਲਗਾਏ ਗਏ ਸੀ
ਤਾਂ ਜੋ ਸਰਕਾਰ ਉੱਤੇ ਦਬਾਅ ਵਧਾਇਆ ਜਾ ਸਕੇ ਇਸ ਦੇ ਚਲਦੇ ਰਾਹਗੀਰਾਂ ਨੂੰ ਕਾਫੀ ਜ਼ਿਆਦਾ ਰਾਹਤ ਵੀ ਮਿਲ ਰਹੀ ਸੀ।ਪਰ ਜਿਵੇਂ ਹੀ ਇਹ ਐਲਾਨ ਹੋਇਆ ਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਵਾਪਸ ਆਉਣਗੇ ਅਤੇ ਪੰਦਰਾਂ ਦਸੰਬਰ ਨੂੰ ਟੋਲ ਪਲਾਜ਼ਿਆਂ ਉੱਤੋਂ ਵੀ ਧਰਨੇ ਚੁੱਕ ਦਿੱਤੇ ਜਾਣਗੇ ਤਾਂ ਉਸਤੋਂ ਬਾਅਦ ਟੌਲ ਪਲਾਜ਼ਾ ਕੰਪਨੀਆਂ ਦੇ ਵੱਲੋਂ ਟੋਲ ਦਰਾਂ ਦੇ ਵਿੱਚ ਵਾਧਾ ਕਰਨ ਦੀ ਗੱਲ ਕਹੀ ਗਈ ਜਿਸ ਨੂੰ ਸੁਣ ਕੇ ਕਿਸਾਨਾਂ ਨੇ ਧਰਨੇ ਨਾ ਚੁੱਕਣ ਦੀ ਗੱਲ ਕਹੀ
ਅਤੇ ਹੁਣ ਵੀਹ ਦਸੰਬਰ ਨੂੰ ਰੇਲ ਰੋਕੋ ਅੰਦੋਲਨ ਚਲਾਉਣ ਦੀ ਗੱਲ ਕਹੀ ਗਈ ਹੈ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਚ ਜਿੰਨੀਆਂ ਵੀ ਰੇਲਾਂ ਆਉਂਦੀਆਂ ਹਨ।ਉਨ੍ਹਾਂ ਨੂੰ ਰੋਕਿਆ ਜਾਵੇਗਾ ਰੇਲਵੇ ਟਰੈਕਾਂ ਦੀ ਉੱਤੇ ਧਰਨਾ ਪ੍ਰਦਰਸ਼ਨ ਹੋਵੇਗਾ ਇਸ ਤੋਂ ਇਲਾਵਾ ਚੱਕਾ ਜਾਮ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਕਾਰਨ ਸਰਕਾਰ ਦੀਆਂ ਦਿੱਕਤਾਂ ਵੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਟੌਲ ਕੰਪਨੀਆਂ ਦੇ ਵੱਲੋਂ ਪੁਰਾਣੀਆਂ ਟੋਲ ਦਰਾਂ ਨਾਲ ਲਗਾਈਆਂ ਗਈਆਂ ਤਾਂ ਇਸੇ ਪ੍ਰਕਾਰ ਨਾਲ ਇਹ ਸੰਘਰਸ਼ ਚੱਲੇਗਾ
ਅਤੇ ਆਉਣ ਵਾਲੇ ਸਮੇਂ ਦੇ ਵਿਚ ਸੰਘਰਸ਼ ਨੂੰ ਵੱਡਾ ਵੀ ਕੀਤਾ ਜਾ ਸਕਦਾ ਹੈ ਇਸ ਲਈ ਟੌਲ ਕੰਪਨੀਆਂ ਨੂੰ ਸੋਚ ਸਮਝ ਕੇ ਹੀ ਫੈਸਲਾ ਲੈਣਾ ਹੋਵੇਗਾ।ਸੋ ਦੇਖਣਾ ਇਹ ਹੋਵੇਗਾ ਕਿ ਇਸ ਦਾ ਟੌਲ ਕੰਪਨੀਆਂ ਦੇ ਉੱਤੇ ਕੀ ਅਸਰ ਪੈਂਦਾ ਹੈ ਜਾਂ ਫਿਰ ਪੰਜਾਬ ਸਰਕਾਰ ਉੱਤੇ ਕੀ ਅਸਰ ਪੈਂਦਾ ਹੈ ਤਾਂ ਜੋ ਇਸ ਮਾਮਲੇ ਸਬੰਧੀ ਕੋਈ ਫ਼ੈਸਲਾ ਲਿਆ ਜਾ ਸਕੇ ਅੱਜਕੱਲ੍ਹ ਦੇ ਸਮੇਂ ਵਿੱਚ ਕਿਸਾਨਾਂ ਦਾ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਦਬਦਬਾ ਹੈ ਕਿਉਂਕਿ ਕਿਸਾਨੀ ਅੰਦੋਲਨ ਸਫਲ ਹੋਣ ਤੋਂ ਬਾਅਦ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ
ਕਿ ਜਿਹੜੇ ਕਿਸਾਨ ਕੇਂਦਰ ਸਰਕਾਰ ਨੂੰ ਝੁਕਾ ਸਕਦੇ ਹਨ।ਉਹ ਸੂਬਾ ਸਰਕਾਰਾਂ ਨੂੰ ਵੀ ਕਰ ਸਕਦੇ ਹਨ ਅਤੇ ਛੋਟੀਆਂ ਮੋਟੀਆਂ ਕੰਪਨੀਆਂ ਨੂੰਹ ਵੀ ਲੋਕਾਂ ਦੇ ਨਾਲ ਗ਼ਲਤ ਕਰਨ ਤੋਂ ਰੋਕ ਸਕਦੇ ਹਨ ਲੋਕਾਂ ਦੀ ਇਕਜੁੱਟਤਾ ਹੀ ਲੋਕਾਂ ਦੀ ਤਾਕਤ ਬਣ ਰਹੀ ਹੈ ਪਰ ਇੱਥੇ ਲੋਕਾਂ ਨੂੰ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਉਹ ਰਾਜਨੀਤਕ ਪਾਰਟੀਆਂ ਦਾ ਪੱਲਾ ਛੱਡਣ ਅਤੇ ਆਪਸੀ ਏਕੇ ਨੂੰ ਵਧਾਉਣ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ