ਘਰ ਦੇ ਅੰਦਰ ਆ ਕੇ ਪੁਲਸ ਵਾਲੇ ਨੇ ਇਹ ਕੀ ਕਰਤਾ ਪਰਿਵਾਰ ਵਾਲਿਆਂ ਨੇ ਚਾੜ੍ਹਿਆ ਕੁ ਟਾ ਪਾ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਇਹ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਲੋਕਾਂ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਣਾ ਕੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਦੱਸੀਏ ਕਿ ਇੱਕ ਪੁਲਸੀਏ ਦਾ ਜੋ ਕਿ ਸਿਵਲ ਵਰਦੀ ਵਿਚ ਘਰ ਵਿੱਚ ਦਾਖ਼ਲ ਹੋਇਆ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਸ਼ਰਾਬ ਪੀ ਕੇ ਘਰ

ਵਿੱਚ ਦਾਖ਼ਲ ਹੋਣ ਦੇ ਬਾਅਦ ਲੋਕਾਂ ਵੱਲੋਂ ਉਸ ਪੁਲਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੋਰ ਤਾਂ ਹੋਰ ਉੱਥੋਂ ਦੀਆਂ ਔਰਤਾਂ ਵੱਲੋਂ ਵੀ ਉਸ ਪੁਲਸ ਮੁਲਾਜ਼ਮ ਦੀ ਲਗਾਤਾਰ ਹੀ ਕੁੱਟਮਾਰ ਕੀਤੀ ਜਾ ਰਹੀ ਹੈ ਤੇ ਲੋਕਾਂ ਵੱਲੋਂ ਬਣਾਈ ਜਾ ਰਹੀ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਹ ਪੁਲੀਸ ਮੁਲਾਜ਼ਮਾਂ ਸਿਵਲ ਵਰਦੀ ਦੇ ਵਿਚਕਾਰ ਵਿੱਚ ਦਾਖ਼ਲ ਹੋਇਆ ਸੀ ਅਤੇ ਜਦੋਂ ਹੀ ਲੋਕਾਂ ਨੂੰ ਇਸ ਬਾਰੇ ਭਿਣਕ ਲੱਗਦੀ ਹੈ ਤਾਂ ਲਗਾਤਾਰ ਲੋਕਾਂ ਵੱਲੋਂ ਉਸ ਨੂੰ ਜਲ ਜਲਦ ਤੋਂ ਜਲਦ ਪਕੜਿਆ ਜਾਂਦਾ ਹੈ ਅਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਹ ਮਾਮਲਾ ਬੜਾ ਹੀ ਕੀ ਇਕ ਸਾਹਮਣੇ ਨਿਕਲ ਗਿਐ ਦੋਸਤ ਵੱਖਰੀ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਅਤੇ ਅਜਿਹੇ ਮੁੱਦੇ ਉੱਠਦੇ ਹੀ ਰਹਿੰਦੇ ਹਨ ਜਿਹੜੇ ਕਿ ਇੱਕ ਵੱਡੀ

ਚਰਚਾ ਦਾ ਵਿਸ਼ਾ ਬਣਦੇ ਹਨ ਅਤੇ ਤੁਹਾਨੂੰ ਦੱਸ ਦਈਏ ਕਿ ਲਗਾਤਾਰ ਹੀ ਇਹ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਦੀ ਸਖਤ ਤੌਰ ਤੇ ਨਿੰਦਿਆ ਵੀ ਕੀਤੀ ਜਾ ਰਹੀ ਹੈ ਪਰ ਤੁਹਾਨੂੰ ਦੱਸਦੀ ਕਿ ਉਥੋਂ ਦੇ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਘਰਾਂ ਵਿੱਚ ਦਾਰੂ ਪੀ ਕੇ ਬਣ ਕੇ ਕੁਝ ਜਿਹੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਸਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਨਸ਼ੇ ਦੇ ਵਿਚ ਕੀਤੀਆਂ ਜਾ ਰਹੀਆਂ ਇਹ ਰੇਟਾਂ ਨੂੰ ਲੈ ਕੇ ਪੁਲਸ ਮੁਲਾਜ਼ਮ ਵੱਲੋਂ ਉਸ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਸੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ

ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *