ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਹੀਂ ਕਰਾਂਗੇ:SKM

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ। ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸੀ ਦੌਰ ਚੱਲ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਸਿਆਸੀ ਰੈਲੀਆਂ ਕੀਤੀਆਂ ਜਾਂਦੀਆਂ ਹਨ ਸਿਆਸੀ ਸਮਾਗਮਾਂ ਦੇ ਵਿੱਚ ਸਿਆਸੀ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਭਾਵੇਂ ਕਿ ਇਹ ਲੀਡਰ ਵੋਟਾਂ ਲੰਘਣ ਤੋਂ ਬਾਅਦ ਇਹ ਵਾਅਦੇ ਭੁੱਲ ਜਾਂਦੇ ਹਨ ਪਰ ਫਿਰ ਵੀ ਅੱਜਕੱਲ੍ਹ ਅਤੇ ਦਿਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਐਲਾਨ ਹੋ ਰਹੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਕੁਝ ਨਵੇਂ ਚਿਹਰੇ ਵੀ ਸਿਆਸਤ ਦੇ ਵਿੱਚ ਪੈਰ ਧਰਦੇ ਹੋਏ ਦਿਖਾਈ ਦੇ ਰਹੇ ਹਨ।

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਨੇ ਵੀ ਲੋਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਜਾਗਰੂਕਤਾ ਲਿਆਂਦੀ ਹੈ ਕੁਝ ਨਵੇਂ ਲੋਕ ਸਿਆਸਤ ਵਿਚ ਆ ਰਹੇ ਹਨ ਜਿਨ੍ਹਾਂ ਦੀ ਮਨਸ਼ਾ ਇਹ ਹੈ ਕਿ ਉਹ ਪੰਜਾਬ ਦੀ ਤਸਵੀਰ ਨੂੰ ਬਦਲਣਾ ਚਾਹੁੰਦੇ ਹਨ ਇਸੇ ਲਈ ਕੁਝ ਕਿਸਾਨ ਆਗੂ ਵੀ ਸਿਆਸਤ ਦੇ ਵੱਲ ਵਧਦੇ ਹੋਏ ਦਿਖਾਈ ਦੇ ਰਹੇ ਹਨ ਜਾਂ ਫਿਰ ਇਸ ਕਿਸਾਨੀ ਅੰਦੋਲਨ ਦੇ ਵਿੱਚ ਜੋ ਚਿਹਰੇ ਉੱਭਰ ਕੇ ਸਾਹਮਣੇ ਆਏ ਉਨ੍ਹਾਂ ਦੇ ਵਲੋਂ ਵੀ ਸਿਆਸਤ ਦੇ ਵਿਚ ਪੈਰ ਰੱਖਿਆ ਜਾ ਰਿਹਾ ਹੈ ਪਰ ਐਸ ਕੇ ਐਮ ਭਾਵ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਉਨ੍ਹਾਂ ਦਾ ਸਿਆਸਤ ਦੇ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ

ਉਹ ਕਿਸੇ ਵੀ ਰਾਜਨੀਤਕ ਪਾਰਟੀ ਦੇ ਨਾਲ ਸਬੰਧ ਨਹੀਂ ਰੱਖਦੇ ਜੇਕਰ ਕੋਈ ਵੀ ਕਿਸਾਨ ਆਗੂ ਕਿਸੇ ਸਿਆਸੀ ਪਾਰਟੀ ਦੇ ਵਿੱਚ ਜਾਂਦਾ ਹੈ ਤਾਂ ਉਸ ਕਿਸਾਨ ਆਗੂ ਦਾ ਐਸ ਕੇ ਐਮ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਸਮਰਥਨ ਨਹੀਂ ਕੀਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਹੋਣਾ ਵੀ ਨਹੀਂ ਚਾਹੀਦਾ ਕਿਉਂਕਿ ਜੇਕਰ ਸਿਆਸੀ ਪਾਰਟੀਆਂ ਦੇ ਉੱਤੇ ਦਬਾਅ ਬਣਾਉਣਾ ਹੈ ਤਾਂ ਪੰਜਾਬ ਦੇ ਵਿੱਚ ਕੋਈ ਅਜਿਹੀ ਕਮੇਟੀ ਹੋਣੀ ਚਾਹੀਦੀ ਹੈ ਜੋ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਕੀਤੇ ਗਏ

ਵਾਅਦੇ ਯਾਦ ਦਬਾਵੇ ਅੱਜ ਦੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ ਇੱਕ ਅਜਿਹੀ ਪਾਰਟੀ ਬਣ ਚੁੱਕੀ ਹੈ ਜਿਸ ਦਾ ਦਬਦਬਾ ਹੁਣ ਵੇਖਿਆ ਜਾ ਸਕਦਾ ਹੈ ਕਿਉਂਕਿ ਜੋ ਜਥੇਬੰਦੀ ਕੇਂਦਰ ਸਰਕਾਰ ਨੂੰ ਝੁਕਾ ਸਕਦੀ ਹੈ ਉਹ ਸੂਬਾ ਸਰਕਾਰ ਨੂੰ ਵੀ ਝੁਕਾ ਸਕਦੀ ਹੈ ਪਰ ਜੇਕਰ ਇੱਥੇ ਕਿਸਾਨ ਆਗੂ ਇਸ ਗੱਲ ਨੂੰ ਸਮਝਣ ਅਤੇ ਸਿਆਸਤ ਦੇ ਵਿੱਚ ਨਾ ਜਾਣ ਤਾਂ ਇਸ ਕਮੇਟੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *