ਪੰਜਾਬ ਦੇ ਅੰਦਰ ਜ਼ਿਆਦਾਤਰ ਪੰਜਾਬੀ ਲੋਕ ਹੀ ਰਹਿੰਦੇ ਹਨ ਜੋ ਸਿੱਖ ਧਰਮ ਨੂੰ ਹੀ ਮੰਨਦੇ ਹਨ ਕਿਉਂਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਇਸ ਧਰਤੀ ਨੂੰ ਬਚਾਉਣ ਦੀ ਖ਼ਾਤਰ ਬਹੁਤ ਸਾਰੇ ਗੁਰੂਆਂ ਦਾ ਖ਼ੂਨ ਡੁੱਲ੍ਹਿਆ ਹੈ ਪੰਜਾਬ ਦੇ ਅੰਦਰ ਦਸ ਗੁਰੂ ਹੋਏ ਹਨ ਜਿਨ੍ਹਾਂ ਵਿਚੋਂ ਇੱਕ ਗੁਰੂ ਨੇ ਪੰਜਾਬ ਨੂੰ ਬਚਾਉਣ ਦੇ ਲਈ ਆਪਣੇ ਪੂਰਾ ਪਰਿਵਾਰ ਹੀ ਬਾਰ ਦਿੱਤਾ ਸੀ ਜਿਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਨਾਮ ਨਾਲ ਜਾਣਿਆ ਜਾਂਦਾ ਹੈ ਇਸ ਦੇਸ਼ ਦੇ ਅੰਦਰ ਕੁਝ ਲੋਕ ਅਜਿਹੇ ਹਨ ਜੋ ਪੰਜਾਬ ਨੂੰ ਤੇ ਪੰਜਾਬ ਦੇ ਅੰਦਰ ਸਿੱਖੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਇਸ ਤਰ੍ਹਾਂ ਦੇ ਲੋਕ ਗੁਰਦੁਆਰਿਆਂ ਦੇ ਅੰਦਰ ਬੇਅਦਬੀਆਂ ਕਰਾਉਂਦੇ ਹਨ ਪੰਜਾਬ ਦੇ ਅੰਦਰ ਹੁਣ ਤੱਕ ਬਹੁਤ ਸਾਰੇ ਗੁਰਦੁਆਰਿਆਂ ਦੇ ਵਿੱਚ ਬੇਅਦਬੀਆਂ ਹੋ ਚੁੱਕੀਆਂ ਹਨ ਜਿਨ੍ਹਾਂ ਦਾ ਹਾਲੇ ਤਕ ਕੋਈ ਵੀ ਹੱਲ ਨਹੀਂ ਹੋਇਆ ਇਸ ਤਰ੍ਹਾਂ ਦਾ ਹੀ ਇੱਕ ਮਾਮਲਾ
ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੇ ਵਿਚ ਦੇਖਣ ਨੂੰ ਮਿਲਿਆ ਸੀ ਜਿਸ ਵਿਚ ਇਕ ਵਿਅਕਤੀ ਵੱਲੋਂ ਹਰਿਮੰਦਰ ਸਾਹਿਬ ਦੇ ਅੰਦਰ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਹਰਿਮੰਦਰ ਸਾਹਿਬ ਦੇ ਵਿਚ ਕੁਝ ਸ਼ਰਧਾਲੂਆਂ ਵੱਲੋਂ ਉਸ ਵਿਅਕਤੀ ਨੂੰ ਫਡ਼ ਕੇ ਬੇਅਦਬੀ ਕਰਨ ਤੋਂ ਰੋਕਿਆ ਗਿਆ ਜਿਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ ਸ਼੍ਰੋਮਣੀ ਕਮੇਟੀ ਨੇ ਉਸ ਵਿਅਕਤੀ ਦੇ
ਕੋਲੋਂ ਪੁੱਛਗਿੱਛ ਕੀਤੀ ਉਸ ਨੇ ਕੁਝ ਵੀ ਕਿਸੇ ਵੀ ਗੱਲ ਦਾ ਜਵਾਬ ਨਹੀਂ ਦਿੱਤਾ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਕੁਝ ਆਗੂਆਂ ਵੱਲੋਂ ਉਸ ਵਿਅਕਤੀ ਨੂੰ ਝਟਕਾ ਦਿੱਤਾ ਜਾਂਦਾ ਹੈ ਮਤਲਬ ਕਿ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਇਸ ਮਾਮਲੇ ਦੇ ਨਾਲ ਹੀ ਸਬੰਧ ਰੱਖਦੀ ਇਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਦੇ ਵੱਲੋਂ ਉਸ ਵਿਅਕਤੀ ਦੇ ਸੁਰਾਗ ਹੱਥ ਲੱਗੇ ਹਨ ਹਰਿਮੰਦਰ ਸਾਹਿਬ ਦੀ ਸ਼੍ਰੋਮਣੀ ਕਮੇਟੀ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਵਿਅਕਤੀ ਇੱਕ ਕਮਾਂਡੋ ਸੀ ਉਸ ਵਿਅਕਤੀ ਨੇ ਕਮਾਂਡੋ ਦੀ ਟ੍ਰੇਨਿੰਗ ਲੇਟੀ ਹੋਈ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਵੀ ਕਹਿ ਰਹੀ ਹੈ ਕਿ ਉਸ ਵਿਅਕਤੀ ਨੂੰ ਕਿਸੇ ਏਜੰਸੀ ਦੇ ਵੱਲੋਂ ਭੇਜਿਆ ਗਿਆ ਸੀ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਤੇ ਉੱਪਰ
ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿਉਂਕਿ ਇਹ ਖ਼ਬਰ ਸਿੱਖ ਧਰਮ ਦੇ ਨਾਲ ਸਬੰਧ ਰੱਖਦੀ ਹੈ ਇਹ ਸਾਰੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਵੱਲੋਂ ਲਾਈਵ ਹੋ ਕੇ ਕਹੀ ਗਈ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਲੋਕ ਕੁਮੇਟਾ ਦੇ ਵਿਚ ਇਹ ਲਿਖ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਜੋ ਕੀਤਾ ਸਬ ਵਧੀਆ ਕੀਤਾ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸੁਹਣੇ
ਵੀਡਿਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪੰਜਾਬ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੇ ਬੇਅਦਬੀ ਮਾਮਲਿਆਂ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਅੰਦਰ ਸਿੱਖ ਧਰਮ ਹੀ ਸੁਰੱਖਿਅਤ ਨਹੀਂ ਹੈ ਤਾਂ ਪੰਜਾਬ ਦੇ ਲੋਕ ਕਿੰਜ ਸੁਰੱਖਿਅਤ ਰਹਿ ਸਕਦੇ ਹਨ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਵੀਡਿਓ ਚੰਗੀ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ