ਚਰਨਜੀਤ ਚੰਨੀ ਦਾ ਵੱਡਾ ਐਲਾਨ ਦੇਖੋ ਪੂਰੀ ਵੀਡੀਓ

Latest Update

ਆਪ ਸਭ ਨੂੰ ਪਤਾ ਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨਵੇਂ ਬਣੇ ਹਨ ਅਤੇ ਉਨ੍ਹਾਂ ਨੂੰ ਬਹੁਤ ਹੀ ਵੱਡੇ ਅਤੇ ਚੰਗੇ ਫੈਸਲੇ ਲਏ ਹਨ ਉੱਥੇ ਹਰ ਰੋਜ਼ ਨਵੇਂ ਤੋਂ ਨਵੇਂ ਕੋਈ ਨਾ ਕੋਈ ਇਮਾਨ ਕਰਦੇ ਰਹਿੰਦੇ ਹਨ ਤਿੰਨਾਂ ਦੇ ਬਾਅਦ ਲੋਕਾਂ ਦੇ ਵਿਚੋਂ ਖੁਸ਼ੀ ਦਿਖਾਈ ਦਿੱਤੀ ਹੈ ਜਿਸ ਤਰ੍ਹਾਂ ਕੀ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਸਸਤੀ ਬਿਜਲੀ ਦੇਣ ਦੇ ਵੱਡੇ ਵਾਅਦੇ ਕੀਤੇ ਹਨ ਅਤੇ ਤਿੱਨ ਰੁਪਏ ਪ੍ਰਤੀ ਯੂਨਿਟ ਘੱਟ ਕਰ ਦਿੱਤੀ ਗਈ ਹੈ ਜਿਸ ਦੇ ਕਾਰਨ ਲੋਕਾਂ ਦੇ ਵਿੱਚ ਬਹੁਤੀ ਜ਼ਿਆਦਾ ਖੁਸ਼ੀ ਦੀ ਲਹਿਰ ਆਈ ਹੈ ਦੀਨ ਵੀ ਬੁਲਾਉਂਦੇ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕ ਬਹੁਤ ਹੀ ਜ਼ਿਆਦਾ ਕਠਿਨਾਈ ਦੇ ਨਾਲ ਬਿਜਲੀ ਬੇਪਰਦ ਸਨ

ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਘਾਟਾ ਦਿਖਾਇਆ ਹੈ ਜਿਸਦੇ ਨਾਲ ਆਮ ਲੋਕਾਂ ਨੂੰ ਖੁਸ਼ੀ ਮਹਿਸੂਸ ਹੋਣ ਲੱਗੀ ਹੈ ਪੰਜ ਤੋਂ ਦੱਸ ਦੱਸ ਰੁਪਏ ਤੱਕ ਡੀਜ਼ਲ ਅਤੇ ਪੈਟਰੋਲ ਸਸਤੇ ਕਰ ਦਿੱਤੇ ਗਏ ਹਨ ਅਤੇ ਜਿਸ ਦੇ ਨਾਲ ਨੌੰ ਸੌ ਕਰੋੜ ਦਾ ਪੰਜਾਬ ਸਰਕਾਰ ਨੂੰ ਘਾਟਾ ਵੀ ਪੈ ਸਕਦਾ ਹੈ ਪਰ ਲੋਕਾਂ ਦੇ ਲਈ ਮੁੱਖ ਮੰਤਰੀ ਚੰਨੀ ਨੂੰ ਬਹੁਤ ਵੱਡੇ ਕਮਾਲ ਕੀਤੇ ਹਨ ਅਤੇ ਵੱਡੀਆਂ ਵੱਡੀਆਂ ਹੋਰਨਾਂ ਖੁਰਿਆ ਅਤੇ ਅਸਾਮੀਆਂ ਵੀ ਖੋਲ੍ਹਣ ਦੀਆਂ ਵੱਡੇ ਵਾਅਦੇ ਕੀਤੇ ਹਨ ਜੇਕਰ ਤੁਸੀਂ ਇਸ ਖ਼ਬਰ ਨੂੰ ਪੂਰਨ ਰੂਪ ਵਿੱਚ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਰ ਸਕਦੇ ਹੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *