ਬੇਅਦਬੀ ਕਰਨ ਵਾਲੇ ਵਿਅਕਤੀ ਦਾ ਹੋਇਆ ਖੁਲਾਸਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਦੇ ਅੰਦਰ ਬਹੁਤ ਹੀ ਜ਼ਿਆਦਾ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਚ ਬੇਅ ਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਵੱਲੋਂ ਹਰਿਮੰਦਰ ਸਾਹਿਬ ਵਿੱਚ ਬੇਅ ਦਬੀ ਕਰਨ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਫੜ ਲਿਆ ਗਿਆ ਹੈ ਅਤੇ ਉਥੇ ਮੌਕੇ ਤੇ ਸੇਵਾਦਾਰਾਂ ਨੇ ਉਸ ਨੂੰ

ਚੰਗੀ ਤਰ੍ਹਾਂ ਕੁੱ ਟ ਮਾਰ ਕੀਤੀ ਹੈ। ਇਸ ਵਿਅਕਤੀ ਦੀ ਉਮਰ ਬਾਈ ਸਾਲ ਦੱਸੀ ਜਾ ਰਹੀ ਹੈ ਤੇ ਇਹ ਯੂਪੀ ਦਾ ਰਹਿਣ ਵਾਲਾ ਹੈ।ਉਹ ਵਿਅਕਤੀ ਮੱਥਾ ਟੇਕਣ ਦੇ ਬਹਾਨੇ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਉਣ ਹੀ ਵਾਲਾ ਸੀ ਤੇ ਉਸ ਮੌਕੇ ਸੇਵਾ ਦਾਰਾਂ ਨੇ ਉਸ ਨੂੰ ਫੜ ਲਿਆ। ਉੱਥੇ ਸੰਗਤਾਂ ਵਿਚ ਇੰਨਾ ਜ਼ਿਆਦਾ ਗੁੱਸਾ ਸੀ ਕਿ ਉਨ੍ਹਾਂ ਨੇ ਉਸ ਨੂੰ ਕੁੱ ਟ ਕੁੱ ਟ ਕੇ ਹੀ ਮਾਰ ਦਿੱਤਾ।

ਪੁਲੀਸ ਪ੍ਰਸ਼ਾ ਸਨ ਪਤਾ ਨਹੀਂ ਕਿੱਥੇ ਸੁੱਤਾ ਪਿਆ ਹੈ ਆਏ ਦਿਨ ਰੋਜ਼ ਅਜਿਹੀਆਂ ਘਟ ਨਾਵਾਂ ਦੇਖਣ ਨੂੰ ਮਿਲਦੀਆਂ ਹਨ। ਵੋਟਾਂ ਦੇ ਨੇੜੇ ਆਉਣ ਤੇ ਹੀ ਅਜਿਹੀਆਂ ਘਟ ਨਾਵਾਂ ਹੋਣ ਲੱਗ ਜਾਂਦੀਆਂ ਹਨ। ਪਤਾ ਨਹੀਂ ਇਸ ਦੇ ਪਿੱਛੇ ਜ਼ਿੰਮੇਵਾਰ ਕੌਣ ਹੈ ਅਤੇ ਕੌਣ ਇਸ ਨੂੰ ਕਰਵਾ ਰਿਹਾ ਹੈ। ਪੁਲੀਸ ਪ੍ਰਸ਼ਾਸਨ ਨੇ ਇਹ ਯਕੀਨ ਦਿਵਾਇਆ ਹੈ ਕਿ ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਜੋ ਵੀ ਇਸ ਦੇ ਪਿੱਛੇ ਹੋਰ ਕੋਈ ਵਿਅਕਤੀ ਹੋਵੇਗਾ ਉਸ ਵਿਰੁੱਧ ਸਖਤ ਕਾਰ ਵਾਈ ਹੋਵੇਗੀ। ਹਾਂ ਜੀ ਦੋਸਤੋ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਤਾਜ਼ੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।

Leave a Reply

Your email address will not be published. Required fields are marked *