ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਅਤੇ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਉਨ੍ਹਾਂ ਦੀਆਂ ਨਮ ਅੱਖਾਂ ਭਰ ਆਉਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਇਕ ਬਹੁਤ ਹੀ ਜ਼ਿਆਦਾ ਵੱਡਾ ਘਾਟਾ ਮਹਿਸੂਸ ਹੋਇਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਵੀ ਅਤੇ ਲੋਕਾਂ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਪਰ ਜਿਵੇਂ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਤੇ
ਸਿੱਧੂ ਮੂਸੇਵਾਲਾ ਦੇ ਘਰ ਵਿੱਚ ਕੰਮ ਕਰ ਰਹੇ ਦੋ ਸਾਲ ਤੋਂ ਸੀਰੀ ਦੇ ਕੁਝ ਅਹਿਮ ਗੱਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ ਸਿੱਧੂ ਮੂਸੇਵਾਲਾ ਦੇ ਬਾਰੇ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਬਾਰੇ ਉਨ੍ਹਾਂ ਨੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਆਖੀਆਂ ਹਨ ਕਿ ਕਿਹਾ ਕਿ ਸਿੱਧੂ ਮੂਸੇਵਾਲਾ ਕਿਹੋ ਜਿਹੇ ਸੁਭਾਅ ਦਾ ਵਿਅਕਤੀ ਸੀ ਉਨ੍ਹਾਂ ਨੇ ਕਿਹਾ ਕਿ ਉਣੱਤੀ ਮਈ ਨੂੰ ਜਦੋਂ ਸਿੱਧੂ ਮੂਸੇਵਾਲੇ ਨਾਲ ਇਹ ਘਟਨਾ ਵਾਪਰੀ ਸਿੱਧੂ ਮੂਸੇ ਵਾਲਾ ਮੈਨੂੰ ਮਿਲ ਕੇ ਗਿਆ ਸੀ ਤੇ ਮੈਨੂੰ ਕਹਿ ਕੇ ਗਿਆ ਸੀ ਕਿ ਤੂੰ ਖੇਤਾਂ ਨੂੰ ਵਾਗ ਝੱਲ ਅਤੇ ਮੈਂ ਕੁਝ ਸਮੇਂ ਤੱਕ ਆਉਣਾ ਹਾਂ ਮਾਸੀ ਨੂੰ ਮਿਲ ਕੇ ਦੋਸਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ
ਕਿ ਉਹ ਅਜਿਹਾ ਦਿਨ ਚੜ੍ਹਿਆ ਮੰਦਭਾਗਾ ਜਿਸ ਦਿਨ ਸਿੱਧੂ ਮੂਸੇਵਾਲੇ ਨਾਲ ਇਹ ਘਟਨਾ ਵਾਪਰੀ ਪਰ ਹੋਣਾ ਜਿਵੇਂ ਸਿੱਧੂ ਮੁਸੇਵਾਲਾ ਲਿਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਇਕ ਵੱਡਾ ਘਾਟਾ ਮਹਿਸੂਸ ਹੋਇਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਜੱਦੀ ਜ਼ਮੀਨ ਵਿਚ ਬਣੀ ਸਮਾਧ ਤੇ ਆ ਕੇ ਲੋਕਾਂ ਵੱਲੋਂ ਦੁਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਨਮ ਅੱਖਾਂ ਵੀ ਦੇਖੀਆਂ ਜਾ ਸਕਦੀਆਂ ਹਨ ਦੋਸਤੋ ਦੱਸ ਦੇਈਏ ਕਿ ਲੋਕ ਪਹੁੰਚ ਕੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਰੁੱਖ ਬੂਟੇ ਵੀ ਦਰੱਖਤ ਲਗਾ ਰਹੇ ਹਨ ਕਿਉਂ ਕੀ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਤੇ ਸਿੱਧੂ ਦੇ ਪ੍ਰਸੰਸਕਾਂ ਨੂੰ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਘਾਟਾ ਮਹਿਸੂਸ ਹੋਇਆ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ