ਲੱਖਾ ਸਧਾਣਾ ਨੂੰ ਝਾੜੂ ਪਾਰਟੀ ਨੇ ਭਰ ਭਰ ਭੇਜੇ ਤੋਹਫ਼ੇ ਲਾਈਵ ਹੋ ਕੇ ਲੱਖਾ ਸਿਧਾਣਾ ਨੇ ਪੰਜਾਬੀਆਂ ਨੂੰ ਦਿਖਾਏ ਕਿਹਾ ਲੈਲੋ!

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਦੇ ਵਿੱਚ ਲੱਖਾ ਸਧਾਣਾ ਨੇ ਲਾਈਵ ਹੋ ਕੇ ਕਿਹਾ ਕਿ ਅੱਜ ਆਪਾਂ ਉਸ ਮੁੱਦੇ ਦੀ ਉਪਰ ਗੱਲ ਕਰਨੀ ਹੈ ਜੋ ਕਿ ਪੰਜਾਬ ਦੇ ਨਾਲ ਜੁਡ਼ਿਆ ਹੋਇਆ ਹੈ ਤੇ ਖਾਸ ਕਰ ਕੇ ਸਰਕਾਰ ਦੇ ਨਾਲ ਜੁੜਿਆ ਹੋਇਆ ਹੈ ਉਨ੍ਹਾਂ ਨੇ ਕਿਹਾ ਇਸ ਤੋਂ ਇਲਾਵਾ ਇਹ ਮੁੱਦਾ ਉਨ੍ਹਾਂ ਲੋਕਾਂ ਦੇ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਨੇ ਬੜੇ ਹੀ ਚਾਵਾਂ ਦੇ ਨਾਲ ਜ਼ੋਰ ਸ਼ੋਰ ਦੇ ਨਾਲ ਪੰਜਾਬ ਦੇ ਵਿੱਚ ਬਦਲਾਅ ਕਰਨ ਦੇ ਲਈ ਆਮ ਆਦਮੀ ਪਾਰਟੀ ਨੂੰ ਰਾਜਨੀਤੀ ਵਿੱਚ ਲਿਆਂਦਾ ਸੀ ਅਤੇ ਉਨ੍ਹਾਂ ਦੇ ਨਾਲ ਇਹ ਵੀ ਕਿਹਾ ਕਿ ਹੁਣ ਤੁਸੀਂ ਇਹ ਗੱਲ ਕਹੋਗੇ ਕਿ ਤੁਸੀਂ ਰੋਜ਼ ਇਸ ਮੁੱਦੇ ਉਪਰ ਗੱਲ ਕਰ ਦਿਓ

ਅਤੇ ਕਹੋਂਗੇ ਕਿ ਪਹਿਲਾਂ ਆਲੇ ਨੇ ਕੀ ਕੀਤਾ ਹੈ ਥੋੜ੍ਹਾ ਸਮਾਂ ਦੇ ਦੇਵੋ ਤਾਂ ਉਨ੍ਹਾਂ ਨੇ ਕਿਹਾ ਕਿ ਜੇ ਪਹਿਲਾਂ ਵਾਲਿਆਂ ਨੇ ਕੁਝ ਨਹੀਂ ਕੀਤਾ ਇਸ ਲਈ ਲੋਕਾਂ ਨੇ ਉਨ੍ਹਾਂ ਨੂੰ ਹਰਾ ਕੇ ਬੱਨਵੇ ਸੀਟਾਂ ਜਿਤਾ ਕੇ ਨਵੀਂ ਸਰਕਾਰ ਲਿਆਂਦੀ ਸੀ ਉਨ੍ਹਾਂ ਨੇ ਕਿਹਾ ਕਿ ਇਹ ਤੁਹਾਡੇ ਨਾਲ ਅੱਜ ਗੱਲ ਤਾਂ ਸਾਂਝੀ ਕਰਨ ਜਾ ਰਿਹਾ ਹੈ ਕਿਉਂਕਿ ਬਹੁਤੀ ਅਹਿਮ ਮਸਲਾ ਹੈ ਲੱਖਾ ਸਿਧਾਣਾ ਨੇ ਕਿਹਾ ਕਿ ਜਿਹੜੇ ਬੰਦੇ ਸਾਡੀ ਧਰਤੀ ਨੂੰ ਜ਼ਹਿਰੀਲਾ ਕਰ ਰਹੇ ਹਨ ਸਾਡੇ ਪਾਣੀਆਂ ਨੂੰ ਜ਼ਹਿਰੀਲਾ ਕਰ ਰਹੇ ਹਨ ਜਿਹੜੇ ਬੰਦੇ ਦੂਜੀਆਂ ਸਰਕਾਰਾਂ ਦੇਵੀ ਉੱਚੇ ਅਹੁਦਿਆਂ ਉੱਤੇ ਰਹੇ ਜਿਨ੍ਹਾਂ ਨੇ ਸਾਡੇ ਕਿਸਾਨੀ ਅੰਦੋਲਨ ਦੇ ਵਿਚ ਸਾਨੂੰ ਗਾਲ੍ਹਾਂ ਕੱਢੀਆਂ

ਜਿਨ੍ਹਾਂ ਨੇ ਸਾਡੇ ਸਿੱਖ ਧਰਮ ਬਾਰੇ ਲੰਗਰਾਂ ਬਾਰੇ ਨਿਸ਼ਾਨ ਸਾਹਿਬ ਬਾਰੇ ਬਹੁਤ ਉੱਚ ਪ੍ਰਦਰਸ਼ਨ ਕੀਤਾ ਉਨ੍ਹਾਂ ਬੰਦਿਆਂ ਨੂੰ ਅੱਜ ਸਾਡੇ ਸਿਰ ਤੇ ਬਿਠਾਇਆ ਜਾ ਰਿਹਾ ਹੈ ਤੇ ਅੱਜ ਗੱਲ ਕਰਨੀ ਤਾਂ ਜ਼ਰੂਰੀ ਬਣ ਗਈ ਹੈ ਲੱਖਾ ਸਿਧਾਣਾ ਨੇ ਕਿਹਾ ਕਿ ਪਹਿਲੀ ਗੱਲ ਤਾਂ ਕਰਦੇ ਹਾਂ ਆਪਾਂ ਟ੍ਰਾਈਡੈਂਟ ਦੇ ਮਾਲਿਕ ਰਾਜਿੰਦਰ ਗੁਪਤਾ ਜਿਨ੍ਹਾਂ ਦੀ ਬਰਨਾਲੇ ਤੇ ਧੌਲੇ ਬਹੁਤ ਵੱਡੀ ਫੈਕਟਰੀ ਹੈ ਲੱਖਾ ਸਿਧਾਣਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਨੂੰ ਪਲੈਨਿੰਗ ਬੋਰਡ ਦੇ ਵਿੱਚ ਵਾਈਸ ਚੇਅਰਮੈਨ ਬਣਾ ਦਿੱਤਾ ਉਨ੍ਹਾਂ ਨੇ ਕਿਹਾ ਕਿ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਕੈਪਟਨ ਡਾ ਮਨਿੰਦਰ ਸਿੰਘ ਨੇ ਦੋ ਹਜਾਰ ਚਾਰ

ਅਤੇ ਪੰਜ ਦੇ ਵਿੱਚ ਧੌਲੇ ਜ਼ਮੀਨ ਐਕੁਆਇਰ ਕੀਤੀ ਸੀ ਅਤੇ ਗੋਲੀ ਚੱਲੀ ਸੀ ਜਿਸ ਦੇ ਵਿਚ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਲੋਕਾਂ ਨੇ ਇਸਦਾ ਵਿਰੋਧ ਕੀਤਾ ਸੀ ਉਹ ਜ਼ਖ਼ਮੀ ਹੋਏ ਸਨ ਅਤੇ ਫਿਰ ਜ਼ਮੀਨ ਅਕਵਾਇਰ ਕਰਕੇ ਇਸ ਰਾਜਿੰਦਰ ਕੁਮਾਰ ਗੁਪਤਾ ਨੂੰ ਫੈਕਟਰੀ ਲਗਾ ਕੇ ਦਿੱਤੀ ਸੀ ਅਤੇ ਕਈ ਅਹੁਦਿਆਂ ਦੇ ਨਾਲ ਨਵਾਜਿਆ ਗਿਆ ਸੀ ਤੇ ਉਨ੍ਹਾਂ ਨੇ ਕਿਹਾ ਕਿ ਇਹ ਗੁਪਤਾ ਬਾਦਲਾਂ ਦਾ ਵੀ ਖ਼ਾਸ ਰਿਹਾ ਉਨ੍ਹਾਂ ਦੇ ਵਿਚ ਵੀ ਚੇਅਰਮੈਨ ਰਿਹਾ ਅਤੇ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਫੁੱਲਾਂ ਦੇ ਗੁਲਦਸਤੇ ਲੈ ਕੇ ਉਸ ਨੂੰ ਮਿਲਣ ਜਾਂਦਾ ਹੈ ਅਤੇ ਇੱਥੇ ਕੋਈ ਵੀ ਭਗਵੰਤ ਮਾਨ ਨੂੰ ਨਹੀਂ ਪੁੱਛਦਾ ਕਿਸ ਨੂੰ ਯੋਜਨਾ ਬੋਰਡ ਦਾ ਚੇਅਰਮੈਨ ਲਗਾਉਣਾ ਹੈ

ਤੁਸੀਂ ਕਿਸ ਨੂੰ ਡਾਇਰੈਕਟਰ ਲਾਉਣਾ ਹੈ ਜਾਂ ਕਿਸ ਨੂੰ ਕੀ ਦੇਣ ਹੈ ਇਹ ਸਾਰੀਆਂ ਗੱਲਾਂ ਦਿੱਲੀ ਤੋਂ ਹੋ ਰਹੀਆਂ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਕਹਿਣਾ ਚਾਹੁੰਦੇ ਹਾਂ ਕਿ ਤੇਰੇ ਹੱਥ ਕੁਝ ਵੀ ਨਹੀਂ ਹੈ ਤੈਨੂੰ ਤਾਂ ਬੱਸ ਸਿਰਫ਼ ਇੱਕ ਰਬੜ ਦੀ ਮੋਹਰ ਬਣਾ ਕੇ ਰੱਖ ਦਿੱਤਾ ਹੈ ਲੱਖਾ ਸਿਧਾਣਾ ਨੇ ਕਿਹਾ ਕਿ ਉਹੀ ਰਾਜਿੰਦਰ ਹੈ ਜਿਸਦੀ ਫੈਕਟਰੀ ਵਿਚੋਂ ਜ਼ਹਿਰੀਲਾ ਪਾਣੀ ਬਣਦਾ ਹੈ ਅਤੇ ਇਸ ਨੇ ਬਰਨਾਲੇ ਦੇ ਵਿਚ ਕੈਂਸਰ ਦੀਆਂ ਬਿਮਾਰੀਆਂ ਫੈਲਾਈਆਂ ਹੋਈਆਂ ਹਨ ਅਤੇ ਇਨ੍ਹਾਂ ਨੂੰ ਕੀ ਇਨ੍ਹਾਂ ਨੇ ਇਸ ਤੋਂ ਮੋਟਾ ਪੈਸਾ ਲੈਣਾ ਹੁੰਦਾ ਹੈ ਤੇ ਫਿਰ ਉਹੀ ਪੈਸਾ ਇਨ੍ਹਾਂ ਨੇ ਗੁਜਰਾਤ ਤੇ ਹਿਮਾਚਲ ਦੀਆਂ ਚੋਣਾਂ ਦੇ ਵਿੱਚ ਵਰਤਣਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *